ਸਾਡੇ ਨਾਲ ਸ਼ਾਮਲ

Follow us

13 C
Chandigarh
Tuesday, February 3, 2026
More
    Home Breaking News ਪੰਜਾਬ ਦੇ ਪਵਿੱ...

    ਪੰਜਾਬ ਦੇ ਪਵਿੱਤਰ ਭੰਡਾਰੇ ਦੀ ਅਖਬਾਰਾਂ ਨੇ ਵੀ ਜੰਮ ਕੇ ਕੀਤੀ ਸ਼ਲਾਘਾ 

    MSG Bhandara

    ਪੰਜਾਬ ਦੇ ਪਵਿੱਤਰ ਭੰਡਾਰੇ ਦੀ ਅਖਬਾਰਾਂ ਨੇ ਵੀ ਜੰਮ ਕੇ ਕੀਤੀ ਸ਼ਲਾਘਾ 

    ਸਲਾਬਤਪੁਰਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਐੱਮਐੱਸਜੀ ਭੰਡਾਰਾ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਨਲਾਈਨ ਗੁਰੂਕੁਲ ਤਹਿਤ ਯੂਟਿਊਬ ਚੈਨਲ ਰਾਹੀਂ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕੀਤਾ ਤੇ ਤੇ ਲੱਖਾਂ ਲੋਕਾਂ ਦਾ ਨਸ਼ਾ ਛੁਡਾਇਆ।

    ਇਸ ਮੌਕੇ ਸਲਾਬਤਪੁਰਾ ਵਿਖੇ ਪਵਿੱਤਰ ਭੰਡਾਰੇ ’ਚ ਸ਼ਰਧਾ, ਵਿਸ਼ਵਾਸ ਤੇ ਗੁਰੂ ਭਗਤੀ ਦਾ ਬੇਮਿਸਾਲ ਸੰਗਮ ਵੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਵਿਸ਼ਾਲ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰਿਆ ਸੀ। ਉੱਥੇ ਦਰਬਾਰ ਵੱਲ ਆਉਣ ਵਾਲੇ ਸਾਰੇ ਰਸਤਿਆਂ ’ਤੇ ਦੂਰ-ਦੂਰ ਤੱਕ ਸਾਧ-ਸੰਗਤ ਦਾ ਜਨ ਸੈਲਾਬ ਨਜ਼ਰ ਆ ਰਿਹਾ ਸੀ।

    ਭੰਡਾਰੇ ਦੀ ਦੀ ਸਮਾਪਤੀ ਤੱਕ ਸਾਰੇ ਮਾਰਗਾਂ ’ਤੇ ਕਈ-ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਸਾਧ-ਸੰਗਤ ਦੇ ਭਾਰੀ ਉਤਸ਼ਾਹ ਅੱਗੇ ਪ੍ਰਬੰਧਕੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧ ਵੀ ਛੋਟੇ ਪੈ ਗਏ। ਪੰਜਾਬ ਦਾ ਇਹ ਪਵਿੱਤਰ ਭੰਡਾਰਾ ਨੇ ਅਖਬਾਰਾਂ ’ਚ ਸੁਰਖੀਆਂ ਬਟੋਰੀਆਂ। ਆਓ ਵੇਖਦੇ ਹਾਂ ਪਵਿੱਤਰ ਭੰਡਾਰੇ ਦੀ ਕਹਾਣੀ ਅਖਬਾਰਾਂ ਦੀ ਜੁਬਾਨੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here