Dere Sacha Sauda

London News: ਲੰਦਨ ’ਚ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਮਹਾਂ ਪਰਉਪਕਾਰ (ਗੁਰਗੱਦੀ ਨਸ਼ੀਨੀ) ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਉਪਨੇ, ਬਾਰਕਿੰਗ, ਈਸਟ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ
ਕੁੱਲ ਜਹਾਨ  ਮਾਨਵਤਾ ਭਲਾਈਕਾਰਜ  ਖਾਸ ਖਬਰ