Desh Bhagat University Seminar

World Intellectual Property Day: ਦੇਸ਼ ਭਗਤ ਯੂਨੀਵਰਸਿਟੀ ’ਚ ਵਿਸ਼ਵ ਬੌਧਿਕ ਸੰਪਤੀ ਦਿਵਸ ਮੌਕੇ ਸੈਮੀਨਾਰ, ਖੇਡਾਂ ’ਚ ਨਵੀਨਤਾ ’ਤੇ ਜ਼ੋਰ

ਦੇਸ਼ ਭਗਤ ਯੂਨੀਵਰਸਿਟੀ ਦੇ ਖੇਤੀਬਾੜੀ ਤੇ ਜੀਵ ਵਿਗਿਆਨ ਫੈਕਲਟੀ ਦੇ ਅਗ੍ਰਿਮ ਕਲੱਬ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਵਿਸ਼ਵ ਬੌਧਿਕ ਸੰਪਤੀ ਦਿਵਸ-2026 ਮੌਕੇ ਸੈਮੀਨਾਰ ਕਰਵਾਇਆ ਗਿਆ।
ਸਿੱਖਿਆ  ਪੰਜਾਬ  ਸੂਬੇ  ਖਾਸ ਖਬਰ