DGP Gaurav Yadav

Jalandhar News: ਹਾਈ ਅਲਰਟ ’ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ

ਪੀਐਮ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਭਰ ’ਚ ਸੁਰੱਖਿਆ ਹਾਈ ਅਲਰਟ ’ਤੇ ਹੈ। ਪ੍ਰਧਾਨ ਮੰਤਰੀ ਨਵੀਨੀਕਰਨ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪੰਜਾਬ ਪੁਲਿਸ ਨੇ ਰੇਲਵੇ ਸਟੇਸ਼ਨ, ਸਥਾਨ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਬੇਮਿਸਾਲ ਸੁਰੱਖਿਆ ਪ੍ਰਬੰਧ ਕੀਤੇ ਹਨ।
ਪੰਜਾਬ  ਖਾਸ ਖਬਰ 

Patiala News: ਪੰਜਾਬ ਚੋਂ 31 ਮਈ ਤੱਕ ਨਸ਼ਾ ਖਤਮ ਨਹੀਂ ਹੋਇਆ, ਕਾਫ਼ੀ ਹੱਦ ਤੱਕ ਪਾਇਆ ਗਿਆ ਹੈ ਕਾਬੂ : DGP Punjab

ਗੋਰਵ ਯਾਦਵ ਬੋਲੇ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਜਾਰੀ ਰਹੇਗੀ | Patiala News ਪਿੰਡ ਵਿਕਾਊ ਦੇ ਪੋਸਟਰ ਲਾਉਣ ਦੇ ਮਾਮਲੇ ’ਚ ਐਸਐਚਓ ਸਬੰਧੀ ਐਸਐਸਪੀ ਜਾਂਚ ਲਈ ਕਹਾਗਾਂ Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਡੀਜੀਪੀ ਗੋਰਵ ਯਾਦਵ ਨੇ ਆਖਿਆ ਹੈ ਕਿ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤੇ ਪੰਜਾਬ ਵਿੱਚੋਂ ਨਸ਼ੇ ਦੇ […]
ਪੰਜਾਬ 

Punjab News: ਅੰਮ੍ਰਿਤਸਰ ’ਚ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਮਿਲੀ, ਪੁੱਛਗਿੱਛ ਜਾਰੀ

ਪਾਕਿਸਤਾਨ ਤੋਂ ਮੰਗਵਾਈ 30 ਕਿੱਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ Punjab News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਤੋਂ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ […]
ਪੰਜਾਬ  Breaking News  ਖਾਸ ਖਬਰ 

Punjab Police: ਪੰਜਾਬ ‘ਚ 27 ਜਨਵਰੀ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ | Punjab Police Punjab Police: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sri Fatehgarh Sahib: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਪੁਲਿਸ ਨਿਮਰਤਾ ਨਾਲ ਸੰਗਤ ਦਾ ਮਾਰਗਦਰਸ਼ਨ ਕਰੇਗੀ: ਡੀਜੀਪੀ ਗੌਰਵ ਯਾਦਵ Sri Fatehgarh Sahib: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action on Drug Smugglers: ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ, 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ

790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ | Action on Drug Smugglers ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Smuggler: ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਬਾਰੇ ਡੀਜੀਪੀ ਗੌਰਵ ਯਾਦਵ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸ਼ਕਰ ਗ੍ਰਿਫ਼ਤਾਰ | Drug Smuggler ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰੀ ਤੋਂ ਬਚਣ ਲਈ ਉਕਤ ਮੁਲਜ਼ਮ ਪਹਿਲਾਂ ਦੁਬਈ ਭੱਜ ਗਿਆ ਅਤੇ ਫਿਰ ਸਤੰਬਰ 2023 ਵਿੱਚ ਭਾਰਤ ਆ ਗਿਆ: ਆਈਜੀਪੀ ਸੁਖਚੈਨ ਸਿੰਘ ਗਿੱਲ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਪੜ੍ਹ ਲਵੋ ਨਵੇਂ ਨਿਯਮ

ਪੰਜਾਬ ਪੁਲਿਸ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਕਾਇਮ ਕਰੇਗੀ : ਏਡੀਜੀਪੀ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਸ਼ਰਾਬ ਪੀ ਕੇ ਡਰਾਇਵਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਕਿਉਂਕਿ ਇੱਥੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਮਰਦੀਪ ਸਿੰਘ ਰਾਏ ਨੇ ਅਜਿਹੇ ਚਾਲਕਾਂ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…

ਪੁਲਿਸ ਅਧਿਕਾਰੀਆਂ ਨੂੰ ਆਦੇਸ਼, ਰੋਜਾਨਾ ਸੁਣਨ ਆਮ ਲੋਕਾਂ ਦੀ ਸ਼ਿਕਾਇਤ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਹੁਣ ਰੋਜਾਨਾ ਆਪਣੇ ਦਫਤਰ ’ਚ ਬੈਠ ਕੇ ਨਾ ਸਿਰਫ ਆਮ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨਾ ਹੋਵੇਗਾ, ਬਲਕਿ ਮੌਕੇ ’ਤੇ ਹੀ ਬੈਠ ਕੇ ਉਨ੍ਹਾਂ ਦੀ ਸ਼ਿਕਾਇਤਾਂ ਨੂੰ ਦੂਰ ਵੀ ਕਰਨਾ ਹੋਏਗਾ। ਸ਼ਿਕਾਇਤਾਂ ਸੁਣਨ ਦੇ ਮਾਮਲੇ ’ਚ ਕਿਸੇ ਵੀ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਸਣੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 3 ਮੈਂਬਰ ਗ੍ਰਿਫਤਾਰ

48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪੁਲਿਸ ਨੇ ਤਸਕਰ ਕੋਲੋਂ 8 ਕਿਲੋ ਹੈਰੋਇਨ, ਜਦੋਂਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ […]
ਪੰਜਾਬ  Breaking News  ਖਾਸ ਖਬਰ 

ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਕੁਆਰਟਰ ਤੋਂ […]
ਪੰਜਾਬ  Breaking News  ਖਾਸ ਖਬਰ 

Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ

ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ […]
ਪੰਜਾਬ  Breaking News  ਖਾਸ ਖਬਰ