ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਸਟਾਫ਼ ਪ੍ਰਸ਼ੰਸ...

    ਸਟਾਫ਼ ਪ੍ਰਸ਼ੰਸਾ ਦਿਵਸ ’ਤੇ ਡੀਜੀਪੀ ਨੇ ਮੋਹਾਲੀ ਸੀਆਈਏ ਟੀਮ ਨੂੰ ਕੀਤਾ ਸਨਮਾਨਿਤ

    ਮੁਹਾਲੀ (ਐੱਮ ਕੇ ਸ਼ਾਇਨਾ)। ਡੀਜੀਪੀ ਗੌਰਵ ਯਾਦਵ ਨੇ ਐਸਏਐਸ ਨਗਰ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰਨ ਅਤੇ ਉਂਗਲਾਂ ਕੱਟਣ ਦੀ ਵਾਇਰਲ ਹੋਈ ਵੀਡੀਓ ਉੱਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਐਸਏਐਸ ਨਗਰ ਪੁਲਿਸ ਦੀ ਸੀਆਈਏ ਟੀਮ ਦੀ ਸ਼ਲਾਘਾ ਕੀਤੀ। ਇਸ ਮਾਮਲੇ ‘ਚ ਪੁਲਿਸ ਟੀਮ ਨੇ ਮੁਕਾਬਲੇ ਦੌਰਾਨ ਵਾਰਦਾਤ ‘ਚ ਸ਼ਾਮਲ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

    ਸਟਾਫ਼ ਪ੍ਰਸ਼ੰਸਾ ਦਿਵਸ ਦੇ ਮੌਕੇ ‘ਤੇ ਡੀ.ਜੀ.ਪੀ. ਪੰਜਾਬ ਨੇ ਪੁਲਿਸ ਅਧਿਕਾਰੀਆਂ ਦਾ ਮਨੋਬਲ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਪਣੀ ਚੰਗੀ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਪ੍ਰਸ਼ੰਸਾ ਡਿਸਕ ਨਾਲ ਸਨਮਾਨਿਤ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here