DGP Mohammad Mustafa

DGP Mohammad Mustafa: ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਜਾਨ ਨੂੰ ਖ਼ਤਰਾ ਦੱਸਿਆ

ਧਮਕੀਆਂ ਦੇਣ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਮਾਣਹਾਨੀ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਗਠਿਤ ਕਰਨ ਦੀ ਮੰਗ ਵੀ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ