DGP Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab DGP News: ਪੰਜਾਬ ਨੂੰ ਪੱਕਾ ਡੀਜੀਪੀ ਦੇਣ ’ਚ ਦੇਰੀ ’ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਤੋਂ 10 ਦਿਨਾਂ ’ਚ ਮੰਗਿਆ ਜਵਾਬ
Published On
By Khushdeep Singh
ਪੰਜਾਬ ਵਿੱਚ ਪੱਕੇ ਪੁਲਿਸ ਮੁਖੀ ਦੀ ਨਿਯੁਕਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ 10 ਦਿਨਾਂ ਦੇ ਅੰਦਰ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਪੰਜਾਬ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਪੱਕੀ ਨਿਯੁਕਤੀ ਕਦੋਂ ਤੱਕ ਕੀਤੀ ਜਾਵੇਗੀ।
Punjab Farmers Protest: ਕਿਸਾਨ ਆਗੂ ਡੱਲੇਵਾਲ ਸਬੰਧੀ ਡੀਆਈਜੀ ਨੇ ਦਿੱਤੀ ਪੂਰੀ ਜਾਣਕਾਰੀ, ਧਰਨੇ ਤੋਂ ਕਿਉਂ ਚੁੱਕਿਆ?, ਪੜ੍ਹੋ ਤੇ ਜਾਣੋ…
Published On
By Sach Kahoon Punjabi Desk
Punjab Farmers Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੀਤੇ ਦਿਨ ਖਨੌਰੀ ਬਾਰਡਰ ’ਤੇ ਅੱਜ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਦੇਖਦਿਆਂ ਬੀਤੀ ਰਾਤ ਹੀ ਪੁਲਿਸ ਪ੍ਰਸ਼ਾਸਨ […]
Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…
Published On
By Sach Kahoon Punjabi Desk
ਪੁਲਿਸ ਅਧਿਕਾਰੀਆਂ ਨੂੰ ਆਦੇਸ਼, ਰੋਜਾਨਾ ਸੁਣਨ ਆਮ ਲੋਕਾਂ ਦੀ ਸ਼ਿਕਾਇਤ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਹੁਣ ਰੋਜਾਨਾ ਆਪਣੇ ਦਫਤਰ ’ਚ ਬੈਠ ਕੇ ਨਾ ਸਿਰਫ ਆਮ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨਾ ਹੋਵੇਗਾ, ਬਲਕਿ ਮੌਕੇ ’ਤੇ ਹੀ ਬੈਠ ਕੇ ਉਨ੍ਹਾਂ ਦੀ ਸ਼ਿਕਾਇਤਾਂ ਨੂੰ ਦੂਰ ਵੀ ਕਰਨਾ ਹੋਏਗਾ। ਸ਼ਿਕਾਇਤਾਂ ਸੁਣਨ ਦੇ ਮਾਮਲੇ ’ਚ ਕਿਸੇ ਵੀ […]
ਪੰਜਾਬ ’ਚ ਪ੍ਰਚਾਰ ’ਚ ਰੁਕਾਵਟ ਦੀ ਸ਼ਿਕਾਇਤ ’ਤੇ ਡੀਜੀਪੀ ਤੋਂ ਮੰਗੀ ਰਿਪੋਰਟ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ’ਤੇ ਅਮਨ-ਕਾਨੂੰਨ ਦੀ ਦੇ ਹਾਲਾਤ ’ਤੇ ਚਿੰਤਾ ਜਾਹਰ ਕੀਤੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। (Punjab) ਦੱਸਣਯੋਗ ਹੈ ਕਿ ਪੰਜਾਬ ਭਾਜਪਾ […]
ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਸਣੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 3 ਮੈਂਬਰ ਗ੍ਰਿਫਤਾਰ
Published On
By Sach Kahoon Punjabi Desk
48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪੁਲਿਸ ਨੇ ਤਸਕਰ ਕੋਲੋਂ 8 ਕਿਲੋ ਹੈਰੋਇਨ, ਜਦੋਂਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ […]
ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
Published On
By Sach Kahoon Punjabi Desk
ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਕੁਆਰਟਰ ਤੋਂ […]
Gurpatwant Pannu : ਪੰਜਾਬ CM ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ
Published On
By Sach Kahoon Punjabi Desk
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਹੈ ਧਮਕੀ ਡੀਜੀਪੀ ਗੌਰਵ ਯਾਦਵ ਨੂੰ ਵੀ ਦਿੱਤੀ ਹੈ ਧਮਕੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ-ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ […]
ਲੋਕ ਸਭਾ ਚੋਣਾਂ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਜਾਰੀ ਕੀਤੇ ਸਖ਼ਤ ਹੁਕਮ
Published On
By Sach Kahoon Punjabi Desk
ਚੰਡੀਗੜ੍ਹ। ਲੋਕ ਸਭਾ ਚੋਣਾਂ 2024 ਵਿੱਚ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਰਿਹਾਇਸ਼ੀ ਜ਼ਿਲ੍ਹਿਆਂ ’ਚ ਤਾਇਨਾਤ ਅਤੇ ਲਗਾਤਾਰ ਤਿੰਨ ਸਾਲ ਤੋਂ ਇੱਕੋ ਜ਼ਿਲ੍ਹਾ ’ਚ ਤਾਇਨਾਤ ਥਾਣੇਦਾਰ ਦੀ 26 ਦਸੰਬਰ ਤੱਕ ਬਦਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਬਦਲੀਆਂ ਕਰਨ ਤੋਂ ਬਾਅਦ ਇਸ ਬਾਰੇ ਜਾਣਕਾਰੀ ਡੀਜੀਪੀ […]
ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ’ਤੇ ਵੱਡੀ ਕਾਰਵਾਈ
Published On
By Sach Kahoon Punjabi Desk
ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਨੈੱਟਵਰਕ ਦਾ ਕੀਤਾ ਪਰਦਾਫਾਸ਼ | Intelligence-Based Operation 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ […]
ਡੀਜੀਪੀ ਪੰਜਾਬ ਨੇ ਖੰਨਾ ਦੇ ‘ਸੁਪਰ ਕਾਪ’ ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ
Published On
By Sach Kahoon Punjabi Desk
ਖੰਨਾ ਵਿੱਚ ਤਾਇਨਾਤ ਪੰਜਾਬ ਪੁਲਿਸ ਮੁਲਾਜ਼ਮ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਨੂੰ ਲਿਆ ਕਰੜੇ ਹੱਥੀਂ ਇੰਸਪੈਕਟਰ ਜਗਜੀਵਨ ਰਾਮ ਨੇ 145 ਐਫਆਈਆਰਜ਼ ਦਰਜ ਕਰਵਾ ਕੇ 6.8 ਕਿਲੋ ਹੈਰੋਇਨ, 77.5 ਕਿਲੋ ਅਫੀਮ, 50 ਪਿਸਤੌਲ, 4.74 ਕਰੋੜ ਰੁਪਏ, 4 ਕਿਲੋ ਸੋਨਾ ਅਤੇ 213 ਕਿਲੋ ਚਾਂਦੀ ਕੀਤੇ ਬਰਾਮਦ (ਅਸ਼ਵਨੀ ਚਾਵਲਾ) ਚੰਡੀਗੜ। ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ […]
ਗੈਂਗਸ਼ਟਰ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਕੀਤੀ ਪ੍ਰੈਸ ਕਾਨਫਰੰਸ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਬਠਿੰਡਾ। ਗੈਂਗਸ਼ਟਰ ਲਾਰੈਂਸ਼ ਬਿਸ਼ਨੋਈ ਦੀ ਇੰਟਰਵਿਊ ਹੋਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਨੇ ਲਾਰੈਂਸ਼ ਬਿਸ਼ਨੋਈ ਦੀ ਇੰਟਰਵਿਊ ਦੀ ਅਸਲੀਅਤ ਬਾਰੇ ਦੱਸਿਆ ਹੈ। ਉਨਾਂ ਕਿਹਾ ਕਿ ਜੋ ਲਾਰੈਂਸ ਦਾ ਇੰਟਰਵਿਊ ਹੋਇਆ ਹੈ ਉਹ ਪੰਜਾਬ ਦੀ ਜੇਲ੍ਹ ’ਚੋਂ ਨਹੀਂ ਹੋਇਆ ਹੈ। ਉਨਾਂ ਇਸ ਵੀਡਿਓ ਨੂੰ ਫੇਕ […]
ਸਟਾਫ਼ ਪ੍ਰਸ਼ੰਸਾ ਦਿਵਸ ’ਤੇ ਡੀਜੀਪੀ ਨੇ ਮੋਹਾਲੀ ਸੀਆਈਏ ਟੀਮ ਨੂੰ ਕੀਤਾ ਸਨਮਾਨਿਤ
Published On
By Sach Kahoon Punjabi Desk
ਮੁਹਾਲੀ (ਐੱਮ ਕੇ ਸ਼ਾਇਨਾ)। ਡੀਜੀਪੀ ਗੌਰਵ ਯਾਦਵ ਨੇ ਐਸਏਐਸ ਨਗਰ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰਨ ਅਤੇ ਉਂਗਲਾਂ ਕੱਟਣ ਦੀ ਵਾਇਰਲ ਹੋਈ ਵੀਡੀਓ ਉੱਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਐਸਏਐਸ ਨਗਰ ਪੁਲਿਸ ਦੀ ਸੀਆਈਏ ਟੀਮ ਦੀ ਸ਼ਲਾਘਾ ਕੀਤੀ। ਇਸ ਮਾਮਲੇ ‘ਚ ਪੁਲਿਸ ਟੀਮ ਨੇ ਮੁਕਾਬਲੇ ਦੌਰਾਨ ਵਾਰਦਾਤ ‘ਚ ਸ਼ਾਮਲ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। […]