Dharminder Singh Sandhu Arrested

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫਤਾਰ

ਗ਼ੈਰ-ਕਾਨੂੰਨੀ ਤੌਰ ’ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀਏ ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਚਾਰਜਸ਼ੀਟ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) (Pearls Group) ਘਾਲੇਮਾਲੇ ਸਬੰਧੀ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਪੀਏਸੀਅੱੈਲ ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert