ਬੂਥਾਂ ‘ਤੇ ਕਬਜੇ ਨੂੰ ਲੈਕੇ ਅਕਾਲੀ ਦਲ ਵੱਲੋਂ ਧਰਨਾ

Dharna, Akali Dal, Possession, Booths

ਰਾਮਪੁਰਾ ਫੂਲ, ਸੱਚ ਕਹੂੰ ਨਿਊਜ।

ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਜਿੱਥੇ ਅੱਜ ਪੂਰੇ ਪੰਜਾਬ ਵਿਚ ਵੋਟਾਂ ਪੈ ਰਹੀਆਂ ਹਨ ਉੱਥੇ ਕਾਂਗਰਸ ਵੱਲੋਂ ਤਿੰਨ ਬੂਥਾਂ ‘ਤੇ ਕਬਜ਼ਾ ਕਰਨ ਨੂੰ ਲੈ ਕੇ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਕਾਂਗਰਸ ਵੱਲੋਂ ਕਾਂਗੜ ਦੇ ਦੋ ਅਤੇ ਭਾਈਰੂਪਾ ਦੇ ਇੱਕ ਬੂਥ ‘ਤੇ ਕਬਜ਼ਾ ਕਰਨ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਰਨਾਲਾ ਬਾਜਾਖਾਨਾ ਰੋਡ ‘ਤੇ ਧਰਨਾ ਦੇ ਕੇ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।