Dhuri Murder Case

Dhuri News: ਧੂਰੀ ਦੋਹਰੇ ਕਤਲ ਕਾਂਡ ਦਾ 24 ਘੰਟਿਆਂ ’ਚ ਖੁਲਾਸਾ, 6 ਮੁਲਜ਼ਮ ਗ੍ਰਿਫ਼ਤਾਰ

ਧੂਰੀ ’ਚ ਵਾਪਰੇ ਦੋਹਰੇ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ’ਚ ਵਰਤੀਆਂ ਗਈਆਂ ਦੋ ਮੋਟਰਸਾਈਕਲਾਂ ਵੀ ਬਰਾਮਦ ਕਰ ਲਈਆਂ ਹਨ।
ਪੰਜਾਬ  ਖਾਸ ਖਬਰ 
Govt Ad Sach Kahoon Helpline Sachchi Shiksha Official