Diarrhea

ਮੀਂਹ ਤੋਂ ਬਾਅਦ ਮੋਹਾਲੀ ’ਚ ਫੈਲਿਆ ਡਾਇਰੀਆ, 21 ਕੇਸ ਮਿਲੇ

(ਐੱਮ ਕੇ ਸ਼ਾਇਨਾ) ਮੋਹਾਲੀ। ਬਾਰਿਸ਼ ਤੋਂ ਬਾਅਦ ਜ਼ਿਲੇ ’ਚ ਦਸਤ ਅਤੇ ਹੈਜ਼ੇ ਦੀ ਬੀਮਾਰੀ ਫੈਲ ਗਈ ਹੈ। ਮੀਂਹ ਤੋਂ ਬਾਅਦ ਦੂਸ਼ਿਤ ਪਾਣੀ ਕਾਰਨ ਹੈਜ਼ੇ ਦਾ ਇੱਕ ਕੇਸ ਅਤੇ ਡਾਇਰੀਆ ਦੇ 20 ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਮੇਂ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਡਾਇਰੀਆ ਦੇ 8 ਅਤੇ ਹੈਜ਼ੇ ਦਾ ਇੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਵੱਧਦਾ ਜਾ ਰਿਹੈ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ

ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ ਝਿੱਲ ’ਚ 43 ਮਰੀਜ਼ ਮਿਲੇ, ਪਾਤੜਾਂ ’ਚ ਡਾਇਰੀਆ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜੀ ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹੈ ਲੋਕਾਂ ਲਈ ਬਿਮਾਰੀਆਂ ਦਾ ਕਾਰਨ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪਟਿਆਲਾ ਦਿਹਾਤੀ ਅੰਦਰ ਪੈਂਦੇ ਪਿੰਡ ਝਿੱਲ […]
ਪੰਜਾਬ  Breaking News  ਖਾਸ ਖਬਰ 

ਡਾਇਰੀਆ ਤੋਂ ਪੀੜਤ ਬੱਚੇ ਦੀ ਹੋ ਗਈ ਮੌਤ, ਕੀ ਭਿਆਨਕ ਹੈ ਇਹ ਬਿਮਾਰੀ?

ਜਲੰਧਰ। ਸਿਹਤ ਵਿਭਾਗ ਵੱਲੋਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੂਕਤਾ ਵੀ ਫੈਲਾ ਰਿਹਾ ਹੈ। ਫਿਰ ਵੀ ਕੋਈ ਨਾ ਕੋਈ ਮੌਤ ਇਸ ਬਿਮਾਰੀ ਨਾਲ ਹੋ ਹੀ ਜਾਂਦੀ ਹੈ। ਸਿਹਤ ਵਿਭਾਗ ਲਗਾਤਾਰ ਸੈਮੀਨਾਰ ਕਰਵਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਇਸ ਤੋਂ ਬਚਣ ਲਈ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਕੁਝ ਦਨਿ ਪਹਿਲਾਂ ਡਾਇਰੀਆ (Diarrhea) ਕੰਟਰੋਲ […]
ਪੰਜਾਬ  Breaking News  ਖਾਸ ਖਬਰ  ਸਿਹਤ 

ਲੁਧਿਆਣਾ ‘ਚ ਡਾਇਰੀਆ ਦਾ ਪ੍ਰਕੋਪ ਜਾਰੀ

ਡਾਇਰੀਆ ਪੀੜਤਾਂ ਦੀ ਗਿਣਤੀ 500 ਦੇ ਨੇੜੇ | Ludhiana News ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਗਿਆਸਪੁਰਾ ਇਲਾਕੇ ਦੀ ਮਕੱੜ, ਸਮਰਾਟ ਅਤੇ ਗੁਰੂ ਤੇਗ ਬਹਾਦਰ ਕਲੋਨੀਆਂ ‘ਚ ਡਾਇਰੀਆ ਦਾ ਪ੍ਰਕੋਪ ਜਾਰੀ ਹੈ। ਕੱਲ੍ਹ ਤੋਂ ਚਲ ਰਹੇ ਮੈਡੀਕਲ ਕੈਂਪਾਂ ‘ਚ ਇੱਥੇ 100 ਦੇ ਕਰੀਬ ਨਵੇਂ ਮਰੀਜ਼ ਆਏ ਤੇ ਇਨ੍ਹਾਂ ਵਿੱਚੋਂ 4-5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। […]
ਪੰਜਾਬ  Breaking News 

ਮੁੜ ਡਾਇਰੀਆ ਦੀ ਲਪੇਟ ‘ਚ ਆਇਆ ਸਮਾਣਾ

ਅੱਧੀ ਦਰਜਨ ਦੇ ਕਰੀਬ ਮਰੀਜ਼ ਸਿਵਲ ਹਸਪਤਾਲ ਦਾਖਲ ਚੌਕਸ ਹੋਇਆ ਸਿਹਤ ਵਿਭਾਗ, ਬਸਤੀਆਂ ‘ਚ ਜਾਕੇ ਵੰਡੀਆਂ ਕਲੋਰੀਨ ਗੋਲੀਆਂ ਸਮਾਣਾ, (ਸੁਨੀਲ ਚਾਵਲਾ) । ਇੱਕ ਵਾਰ ਫ਼ਿਰ ਤੋਂ ਸਮਾਣਾ ਡਾਇਰੀਆ ਦੀ ਲਪੇਟ ‘ਚ ਆ ਗਿਆ ਹੈ। ਸ਼ਹਿਰ ਦੀਆਂ ਦੋ ਬਸਤੀਆਂ ਤੋਂ ਅੱਧੀ ਦਰਜਨ ਦੇ ਕਰੀਬ ਮਰੀਜ਼ ਅੱਜ ਸਿਵਲ ਹਸਪਤਾਲ ‘ਚ ਦਾਖ਼ਲ ਹੋਏ ਹਨ ਜਦੋਂਕਿ ਡਾਇਰੀਆ ਨਾਲ ਪੀੜਤਾਂ […]
ਪੰਜਾਬ  Breaking News