ਨਹੀਂ ਬੋਲੇ ਸਿੱਧੂ ਚੋਣ ਪ੍ਰਚਾਰ ‘ਚ 

Did not speak Sidhu in the election campaign

ਡਾਕਟਰ ਨੇ ਦਿੱਤੀ ਆਰਾਮ ਕਰਨ ਦੀ ਸਲਾਹ

ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਰੀ ਤੇ ਪੰਜਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰੰਘ ਸਿੱਧੂ ਦੀ ਆਵਾਜ਼ ਤਕਰੀਬਨ ਚਲੇ ਹੀ ਗਈ ਹੈ। ਇੱਕ ਤੋਂ ਬਾਅਦ ਇੱਕ ਚੋਣ ਰੈਲੀਆਂ ਤੇ ਪਰੈਸ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਦੀਆਂ ਆਵਾਜ਼ ਗਰੰਥੀਆਂ ਇੰਨੀਆਂ ਬੈਠ ਗਈਆਂ ਕਿ ਉਹ ਹੁਣ ਬੋਲ ਵੀ ਨਹੀਂ ਸਕਦੇ। ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ। 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here