ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਡੀਜ਼ਲ ਹੋਇਆ 20 ...

    ਡੀਜ਼ਲ ਹੋਇਆ 20 ਪੈਸੇ ਮਹਿੰਗਾ

    Petrol-Diesel

    ਡੀਜ਼ਲ ਹੋਇਆ 20 ਪੈਸੇ ਮਹਿੰਗਾ

    (ਏਜੰਸੀ) ਨਵੀਂ ਦਿੱਲੀ। ਕੌਮਾਂਤਰੀ ਬਜ਼ਾਰ ’ਚ ਕੱਚੇ ਤੇਲ ਦੀ ਮੰਗ ’ਚ ਆਈ ਜ਼ਬਰਦਸਤ ਤੇਜ਼ੀ ਨਾਲ ਦਬਾਅ ’ਚ ਸ਼ੁੱਕਰਵਾਰ ਨੂੰ 18 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ’ਚ 20 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਜਦੋਂਕਿ 19ਵੇਂ ਦਿਨ ਵੀ ਪੈਟਰੋਲ ਦੀਆਂ ਕੀਮਤਾਂ ਜਿਉਂ ਦੀ ਤਿਉਂ ਬਣੀ ਰਹੀਆਂ।

    ਬੀਤੀ ਪੰਜ ਸਤੰਬਰ ਨੂੰ ਇਨ੍ਹਾਂ ਦੋਵਾਂ ਦੀਆਂ ਕੀਮਤਾਂ ’ਚ 15-15 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਦਿੱਲੀ ’ਚ ਅੱਜ ਇੰਡੀਅਨ ਆਇਲ ਦੇ ਪੰਪ ’ਤੇ ਪੈਟਰੋਲ ਜਿੱਥੇ 101.19 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਰਿਹਾ ਡੀਜ਼ਲ 20 ਪੈਸੇ ਦੇ ਵਾਧੇ ਨਾਲ 88.82 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ’ਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ’ਤੇ ਅਤੇ ਡੀਜ਼ਲ 88.82 ਰੁਪਏ ਪ੍ਰਤੀ ਲੀਟਰ ’ਤੇ ਰਿਹਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ