ਦਿੱਲੀ ‘ਚ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ
ਨਵੀਂ ਦਿੱਲੀ। ਤੇਲ ਸਪਲਾਈ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ ‘ਚ ਬੁੱਧਵਾਰ ਨੂੰ ਲਗਾਤਾਰ 18ਵੇਂ ਦਿਨ ਵਾਧਾ ਕੀਤਾ, ਜਦੋਂਕਿ 17 ਦਿਨਾਂ ਬਾਅਦ ਪੈਟਰੋਲ (Petrol) ਦੀਆਂ ਕੀਮਤਾਂ ਸਥਿਰ ਰਹੀਆਂ ਜਿਸ ਨਾਲ ਕੌਮੀ ਰਾਜਧਾਨੀ ਦਿੱਲੀ ‘ਚ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ।
