Digital Economy News

Digital Economy News: ਭਾਰਤ-ਕੋਰੀਆ ਨੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦੇ ਏਕੀਕਰਨ 'ਤੇ ਸਮਝੌਤੇ 'ਤੇ ਦਸਤਖ਼ਤ ਕੀਤੇ

ਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨਾਲ ਦੁਵੱਲੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ।
ਦੇਸ਼  Breaking News  ਕੁੱਲ ਜਹਾਨ  ਬਿਜਨਸ  ਖਾਸ ਖਬਰ