Diljit Dosanjh Satluj

Diljit Dosanjh Satluj: ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਜੀ5 ਤੋਂ ਹਟਾਈ ਗਈ ‘ਸਤਲੁਜ’

ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਜੀ5 ਇੰਡੀਆ ਤੋਂ ਹਟਾ ਦਿੱਤਾ ਗਿਆ ਹੈ। 3 ਜੁਲਾਈ ਨੂੰ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਹੋਈ ਇਹ ਫਿਲਮ 1990 ਦੇ ਦਹਾਕੇ ਦੇ ਅਸ਼ਾਂਤ ਪੰਜਾਬ ’ਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ’ਤੇ ਅਧਾਰਤ ਹੈ।
ਦੇਸ਼  ਮਨੋਰੰਜਨ  ਖਾਸ ਖਬਰ