Director

ਅਦਾਕਾਰ, ਨਿਰਦੇਸ਼ਕ, ਲੇਖਕ ਤੇ ਗਾਇਕ ਭੁਪਿੰਦਰ ਸਿੰਘ ਭਾਜਪਾ ’ਚ ਸ਼ਾਮਲ

(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਭਾਜਪਾ ਦੇ ਜ਼ਿਲ੍ਹਾ ਦਫਤਰ ਦੁੱਗਰੀ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ ਧੀਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਲਕਾ ਆਤਮ ਨਗਰ ਤੋਂ ਪੰਜਾਬੀ ਸਿਨੇਮਾ ਦੇ ਅਦਾਕਾਰ, ਨਿਰਦੇਸਕ, ਲੇਖਕ ਅਤੇ ਗਾਇਕ ਭੁਪਿੰਦਰ ਸਿੰਘ ਭੋਦਯ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ […]
ਦੇਸ਼  Breaking News  ਮਨੋਰੰਜਨ  ਸੂਬੇ  ਇੱਕ ਨਜ਼ਰ  ਪੰਜਾਬ 

ਅਦਾਕਾਰਾ ਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦੇਹਾਂਤ

ਅਦਾਕਾਰਾ ਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦੇਹਾਂਤ ਹੈਦਰਾਬਾਦ, ਏਜੰਸੀ। ਦੱਖਣੀ ਭਾਰਤੀ ਫਿਲਮਾਂ ਦੀ ਮੰਨੀ ਪ੍ਰਮੰਨੀ ਅਦਾਕਾਰਾ ਅਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦਿਲ ਦਾ ਦੌਰਾ ਪੈਣ ਨਾਲ ਬੁੱਧਵਾਰ ਰਾਤ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਪਰਿਵਾਰਕ ਸੂਤਰਾਂ ਅਨੁਸਾਰ ਸ੍ਰੀਮਤੀ ਨਿਰਮਲਾ ਦਾ ਹੈਦਰਾਬਾਦ ‘ਚ ਗਾਚੀਬੋਲੀ ਦੇ ਕਾਂਟੀਨੈਟਲ ਹਸਪਤਾਲ ‘ਚ ਕੱਲ੍ਹ ਰਾਤ ਦੇਹਾਂਤ ਹੋ ਗਿਆ। ਉਹਨਾਂ […]
ਦੇਸ਼  Breaking News  ਮਨੋਰੰਜਨ 

ਰਿਸ਼ੀ ਕੁਮਾਰ ਸ਼ੁਕਲਾ ਸੀਬੀਆਈ ਦੇ ਨਵੇਂ ਡਾਇਰੈਕਟਰ ਨਿਯੁਕਤ

ਨਵੀਂ ਦਿੱਲੀ | ਲੰਮੇ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰਕਾਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਅਹੁਦੇ ‘ਤੇ ਨਿਯੁਕਤੀ ਦਾ ਫੈਸਲਾ ਲੈਂਦਿਆਂ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਤੇ ਮੱਧ ਪ੍ਰਦੇਸ਼ ਦੇ ਸਾਬਕਾ ਪੁਲਿਸ ਜਨਰਲ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਮਾਮਲਿਆਂ ਦੀ ਕਮੇਟੀ ਨੇ ਦਿੱਲੀ ਪੁਲਿਸ ਸਥਾਪਨਾ ਐਕਟ […]
ਦੇਸ਼ 

ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ ਛੋਟੇ ਅਤੇ ਵੱਡੇ ਯੂਨਿਟ : ਡਾਇਰੈਕਟਰ ਉਦਯੋਗ

ਪਲਾਈਵੁੱਡ ਇੰਡਸਟਰੀ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਸਬਾ ਹਰਿਆਣਾ ਦੇ ਪਿੰਡਾਂ ਦਾ ਕੀਤਾ ਦੌਰਾ | Director Industry ਹੁਸ਼ਿਆਰਪੁਰ, (ਰਾਜੀਵ ਸ਼ਰਮਾ)। ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਲੱਕੜ ਮੰਡੀ ਨਜ਼ਦੀਕ ਕਰੀਬ 400 ਏਕੜ ਰਕਬੇ ਵਿੱਚ ਵਿਸ਼ਾਲ ਪਲਾਈਵੁੱਡ ਇੰਡਸਟਰੀ / ਪਾਰਕ ਸਥਾਪਿਤ ਕੀਤੀ ਜਾਵੇਗੀ। ਇਸ ਪਲਾਈਵੁੱਡ ਇੰਡਸਟਰੀ ਵਿੱਚ ਕਰੋੜਾਂ ਰੁਪਏ […]
Breaking News  ਪੰਜਾਬ 

ਹਾਈਵੇ ਅਥਾਰਿਟੀ ਪ੍ਰੋਜੈਕਟ ਡਾਇਰੈਕਟਰ ਸਣੇ ਚਾਰ ਖਿਲਾਫ ਮਾਮਲਾ ਦਰਜ

ਜਲੰਧਰ, (ਸੱਚ ਕਹੂੰ ਨਿਊਜ਼)। ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਤੇ ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਸਣੇ ਚਾਰ ਅਫਸਰਾਂ ‘ਤੇ ਗੈਰ ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਜਲੰਧਰ ਦੇ ਪੀਏਪੀ ਚੌਕ ਨੇੜੇ ਸੜਕ ਹਾਦਸੇ ਵਿੱਚ ਪੁਲਿਸ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ […]
Breaking News  ਪੰਜਾਬ 

ਖੁਸ਼ਖ਼ਬਰੀ: ਲੁਧਿਆਣਾ ਵਾਸੀ ਵੀ ਲੈਣਗੇ ਜਹਾਜ਼ਾਂ ਦੇ ਝੂਟੇ

ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਲਈ ਤਿਆਰੀਆਂ ਸ਼ੁਰੂ ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਜਿ਼ਲ੍ਹਾ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੱਸਦੇ ਲੋਕਾਂ ਵਾਸਤੇ ਖੁਸ਼ਖ਼ਬਰੀ ਹੈ ਕਿ ਸ਼ਹਿਰ ਲੁਧਿਆਣਾ ਦੇ ਨੇੜਲੇ ਕਸਬੇ ਸਾਹਨੇਵਾਲ ਦੇ ਹਵਾਈ ਅੱਡੇ ਤੋਂ ਘਰੇਲੂ ਹਵਾਈ ਉਡਾਣਾਂ ਜਲਦ ਹੀ ਸ਼ੁਰੂ ਹੋਣ ਜਾ ਰਹੀਆਂ ਹਨ। ਇਨ੍ਹਾਂ ਉਡਾਣਾਂ ਨੂੰ ਸ਼ੁਰੂ ਕਰਨ ਲਈ ਲੋੜੀਂਦੀਆਂ ਤਿਆਰੀਆਂ […]
Breaking News  ਪੰਜਾਬ