ਜ਼ਰੂਰਤਮੰਦ ਬੱਚਿਆਂ ਨੂੰ ਮਠਿਆਈ ਅਤੇ ਗਰਮ ਕੱਪੜੇ ਵੰਡ ਕੇ ਪੂਜਨੀਕ ਗੁਰੂ ਜੀ ਨੂੰ ਦਿੱਤੀ ਭਾਈ ਦੂਜ ਦੀ ਵਧਾਈ

Distribute Sweets Needy Children

ਬਨੂੜ (ਐਮ ਕੇ ਸ਼ਾਇਨਾ)। ਤਿਉਹਾਰਾਂ ਦੇ ਦਿਨ ਚੱਲ ਰਹੇ ਹਨ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਤਿਉਹਾਰ ਨੂੰ ਦੂਜਿਆਂ ਦੀ ਭਲਾਈ ਕਰਕੇ ਮਨਾਉਂਦੇ ਹਨ। ਇਸੇ ਤਹਿਤ ਅੱਜ ਬਲਾਕ ਬਨੂੜ ਦੇ ਸੇਵਾ ਸੰਮਤੀ ਦੇ ਸੇਵਾਦਾਰ ਕਰਨੈਲ ਇੰਸਾਂ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਅਤਿ ਜ਼ਰੂਰਤਮੰਦ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਅਤੇ ਗਰਮ ਕੱਪੜੇ ਵੰਡ ਕੇ ਪੂਜਨੀਕ ਗੁਰੂ ਜੀ ਨੂੰ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ : Sadi Nit Diwali ਸੌਂਗ ਦੀਆਂ ਧੁੰਮਾਂ, 70 ਲੱਖ ਲੋਕਾਂ ਨੇ ਸੁਣਿਆ

Distribute Sweets Needy Children

ਉਨ੍ਹਾਂ ਨੇ ਦੱਸਿਆ ਕਿ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਨੂੰ ਇਹੀ ਸਿੱਖਿਆ ਦਿੱਤੀ ਹੈ ਕਿ ਤੁਹਾਨੂੰ ਆਪਣਾ ਹਰ ਦਿਨ ਦੂਜਿਆਂ ਲਈ ਭਲਾਈ ਕਰਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਇਸ ਮੌਕੇ ਮਾਨਵਤਾ ਭਲਾਈ ਦੇ ਕੰਮ ਕਰਕੇ ਬਹੁਤ ਖ਼ੁਸ਼ੀ ਮਹਿਸੂਸ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ