ਪੰਛੀਆਂ ਨੂੰ ਪਾਣੀ ਪਿਆਉਣ ਵਾਲੇ ਕਟੋਰੇ ਵੰਡ ਕੇ ਮਨਾਇਆ ਜਨਮ ਦਿਨ

Birds

ਪੰਛੀਆਂ ਨੂੰ ਪਾਣੀ ਪਿਆਉਣ ਵਾਲੇ ਕਟੋਰੇ ਵੰਡ ਕੇ ਮਨਾਇਆ ਜਨਮ ਦਿਨ

ਰਜਨੀਸ਼ ਰਵੀ
ਫਾਜ਼ਿਲਕਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਉੱਤੇ ਚੱਲਦੇ ਹੋਏ ਡੇਰਾ ਸ਼ਰਧਾਲੂ ਕੰਚਨ ਇੰਸਾਂ ਪਤਨੀ ਰਵੀ ਇੰਸਾਂ ਵੱਲੋਂ ਆਪਣਾ ਜਨਮ ਦਿਨ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ।

ਇਸ ਮੌਕੇ ਉਨ੍ਹਾਂ ਪੰਛੀਆਂ ਨੂੰ ਪਾਣੀ ਪਿਆਉਣ ਵਾਲੇ ਕਟੋਰੇ ਵੰਡਦਿਆਂ ਗਰਮੀ ਦੀ ਰੁੱਤ ਪੰਛੀਆਂ ਲਈ ਆਪਣੇ ਘਰਾਂ ਦੀਆਂ ਛੱਤਾਂ ਤੇ ਪਾਣੀ ਅਤੇ ਖੁੁੱਲੀਆਂ ਥਾਵਾਂ ਤੇ ਗਰਮੀ ਦੀ ਰੁੱਤ ਨੂੰ ਦੇਖ ਦਿਆਂ ਪੰਛੀਆਂ ਲਈ ਪਾਣੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ