District Magistrate
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਅਸਲਾਧਾਰਕ ਆਪਣੇ ਅਸਲਾ ਲਾਇਸੰਸ ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ : ਜ਼ਿਲ੍ਹਾ ਮੈਜਿਸਟਰੇਟ
Published On
By Sach Kahoon Punjabi Desk
(ਰਜਨੀਸ਼ ਰਵੀ) ਫਾਜਿਲਕਾ। ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਦੱਸਿਆ ਕਿ ਨਵੇਂ ਸੋਧ ਆਰਮਜ ਐਕਟ-2019 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਅਸਲਾਧਾਰੀਆਂ (Arms Holder) ਨੂੰ ਕਿਹਾ ਕਿ ਕੋਈ ਵੀ ਅਸਲਾ ਲਾਇਸੰਸੀ 2 ਤੋਂ ਵੱਧ ਹਥਿਆਰ ਰੱਖਦਾ ਹੈ ਤਾਂ ਉਸਦਾ ਤੀਸਰਾ ਹਥਿਆਰ ਅਣ-ਅਧਿਕਾਰਤ ਮੰਨਿਆ ਜਾਵੇਗਾ। ਇਹ ਵੀ ਪੜ੍ਹੋ : ਪੱਕੇ ਹੋਏ ਅਧਿਆਪਕਾਂ ਨੇ […]
ਹੁਣ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ : ਜ਼ਿਲ੍ਹਾ ਮੈਜਿਸਟਰੇਟ
Published On
By Sach Kahoon Punjabi Desk
ਜਿਲ੍ਹੇ ‘ਚ ਸ਼ਰਾਬ ਦੇ ਸਮੂਹ ਠੇਕੇ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਹਦਾਇਤਾਂ ਅਨੁਸਾਰ ਖੁੱਲ੍ਹਣਗੇ : ਸੰਧੂ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਵਿੱਚ ਸਰੋਂ ਦੀ ਕਟਾਈ ਕਰਨ ਲਈ ਢਿੱਲ ਦਿੱਤੀ
Published On
By Sach Kahoon Punjabi Desk
ਸਮੂਹ ਜਿੰਮੀਦਾਰ ਸਰੋਂ ਦੀ ਫਸਲ ਦੀ ਕਟਾਈ ਪਿੰਡ ਦੇ ਖੇਤ ਮਜ਼ਦੂਰਾਂ ਕੋਲੋ ਕਰਵਾਉਣਾ ਯਕੀਨੀ ਬਣਾਉਣਗੇ-ਅਰਵਿੰਦ ਪਾਲ ਸਿੰਘ ਸੰਧੂ ਫਾਜ਼ਿਲਕਾ, (ਰਜਨੀਸ਼ ਰਵੀ) ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ 19 (ਕੋਰੋਨਾ ਵਾਇਰਸ) ਦੀ ਰੋਕਥਾਮ ਲਈ 31 ਮਾਰਚ 2020 ਤੱਕ ਕਰਫਿਊ ਦੇ ਦਿੱਤੇ ਆਦੇਸ਼ਾਂ ਤਹਿਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਫ਼ਾਜਿਲਕਾ ਜਿਲੇ੍ਹ ਵਿੱਚ […]
