District

ਭਾਜਪਾ ਜ਼ਿਲ੍ਹਾ ਚੋਣਾਂ ਸਿਰਫ਼ ਦਿਖਾਵਾ

ਜਿਸ ਦੇ ਨਾਂਅ ਦਾ ਆਉਂਦੈ ਫੋਨ, ਉਹ ਬਣ ਰਿਹੈ ਜ਼ਿਲ੍ਹਾ ਪ੍ਰਧਾਨ ਪੰਜਾਬ ਭਰ ‘ਚ ਚੱਲ ਰਹੀ ਐ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ, ਜ਼ਿਆਦਾਤਰ ਜ਼ਿਲ੍ਹੇ ‘ਚ ਬਣ ਚੁੱਕੇ ਹਨ ਪ੍ਰਧਾਨ ਸੰਗਠਨ ਤੇ ਭਾਜਪਾ ਖ਼ਿਲਾਫ਼ ਖੁੱਲ੍ਹ ਕੇ ਕੋਈ ਨਹੀਂ ਬੋਲਣ ਨੂੰ ਤਿਆਰ, ਅੰਦਰਖਾਤੇ ਸੁਲਗ ਰਹੀ ਐ ਚਿੰਗਾਰੀ ਅਸ਼ਵਨੀ ਚਾਵਲਾ/ਚੰਡੀਗੜ੍ਹ। ਭਾਜਪਾ ‘ਚ ਜ਼ਿਲ੍ਹਾ ਪ੍ਰਧਾਨਾਂ ਦੀਆਂ ਚੱਲ ਰਹੀਆਂ ਚੋਣਾਂ […]
ਦੇਸ਼ 

ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ

ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ […]
ਦੇਸ਼  Breaking News  ਹਰਿਆਣਾ 

ਜ਼ਿਲ੍ਹਾ ਬਰਨਾਲਾ ਦੇ ਪਿੰਡ ਕਲਾਲਾ ‘ਚ ਸਰਕਾਰੀ ਹੁਕਮਾਂ ਨੂੰ ਸਿੱਕੇ ਟੰਗ ਕਿਸਾਨਾਂ ਨੇ ਪਰਾਲੀ ਨੂੰ ਲਾਈ ਅੱਗ

ਕਿਸਾਨਾਂ ‘ਤੇ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਘੇਰਾਓ- ਕਿਸਾਨ ਬਰਨਾਲਾ, (ਜਸਵੀਰ ਸਿੰਘ) ਪੰਜਾਬ ਸਰਕਾਰ ਦੁਆਰਾ ਪਰਾਲੀ ਨਾ ਸਾੜਨ ਦੇ ਹੁਕਮਾਂ ਨੂੰ ਸਿੱਕੇ ਟੰਗਦਿਆਂ ਜ਼ਿਲਾ ਬਰਨਾਲਾ ਦੇ ਪਿੰਡ ਕਲਾਲਾ ਵਿਖੇ ਕਿਸਾਨਾਂ ਨੇ ਇਕੱਤਰਤਾ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਹਾਜ਼ਰੀ ‘ਚ ਝੋਨੇ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਈ। […]
Breaking News  ਪੰਜਾਬ 

ਜ਼ਿਲ੍ਹਾ ਸੰਗਰੂਰ ਦੇ ਢਾਈ ਸੌ ਏਕੜ ‘ਚ ਨਹੀਂ ਲਾਈ ਜਾਵੇਗੀ ਪਰਾਲੀ ਨੂੰ ਅੱਗ

ਮਸਤੂਆਣਾ ਸਾਹਿਬ ‘ਚ ‘ਪਰਾਲੀ ਬੈਂਕ’ ਦੀ ਹੋਈ ਸ਼ੁਰੂਆਤ ਗੁਰਪ੍ਰੀਤ ਸਿੰਘ/ਸੰਗਰੂਰ। ਜ਼ਿਲ੍ਹਾ ਸੰਗਰੂਰ ਦੇ ਢਾਈ ਸੌ ਤੋਂ ਜ਼ਿਆਦਾ ਏਕੜ ਵਿੱਚ ਹੁਣ ਝੋਨੇ ਦੀ ਰਹਿੰਦ ਖੂੰਹਦ ਜਿਸ ਨੂੰ ਪਰਾਲੀ ਕਿਹਾ ਜਾਂਦਾ ਹੈ, ਨੂੰ ਅੱਗ ਨਹੀਂ ਲਾਈ ਜਾਵੇਗੀ ਜ਼ਿਲ੍ਹਾ ਸੰਗਰੂਰ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਮਸਤੂਆਣਾ ‘ਚ ਖੋਲ੍ਹੇ ਗਏ ‘ਪਰਾਲੀ ਬੈਂਕ’ ਵਿੱਚ ਭੇਜਣ ਲਈ ਰਜਿਸਟਰੇਸ਼ਨ […]
ਪੰਜਾਬ 

ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਕਾਂਗਰਸੀਆਂ ਨੂੰ ਰਿਊੜੀਆਂ ਵਾਂਗ ਵੰਡੇ ਜਾ ਰਹੇ ਨੇ ਅਹੁਦੇ

ਆਮ ਲੋਕਾਂ ਲਈ ਖਜਾਨਾ ਖਾਲੀ, ਪਰ ਆਪਣਿਆਂ ਲਈ ਖਜਾਨੇ ਦੇ ਮੂੰਹ ਖੁੱਲ੍ਹੇ | Congressmen ਕੁਝ ਦਿਨਾਂ ‘ਚ ਹੀ ਅੱਧੀ ਦਰਜ਼ਨ ਤੋਂ ਵੱਧ ਕਾਂਗਰਸੀਆਂ ਨੂੰ ਚੇਅਰਮੈਨ ਤੇ ਉਪ ਚੇਅਰਮੈਨਾਂ ਦੀਆਂ ਕੁਰਸੀਆਂ ‘ਤੇ ਬਿਠਾਇਆ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਵੱਲੋਂ ਆਪਣੇ ਜ਼ਿਲ੍ਹੇ ਦੇ ਨੇੜਲੇ ਕਾਂਗਰਸੀਆਂ ਨੂੰ ਸਿਆਸੀ ਤੌਰ ‘ਤੇ ਖੁਸ਼ ਕਰਨ ਲਈ ਰਿਊੜੀਆਂ ਵਾਂਗ ਅਹੁਦੇ ਵੰਡੇ […]
ਸੂਬੇ  ਪੰਜਾਬ 

 ਜ਼ਿਲੇ ਦੇ ਪਿੰਡ ਬੀਹਲਾ ‘ਚ ਦੋ ਨੌਜਵਾਨਾਂ ਨੇ ਇਕੱਠਿਆਂ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਜਸਵੀਰ ਸਿੰਘ (ਬਰਨਾਲਾ) | ਜਿਲਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਇੱਕੋ ਸਮੇਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ‘ਚ ਉਕਤ ਘਟਨਾ ਨੂੰ ਲੈ ਕੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਸਵਿੰਦਰ ਸਿੰਘ (20) ਪੁੱਤਰ ਭੋਲਾ ਸਿੰਘ ਤੇ ਗੁਰਕੀਰਤ ਸਿੰਘ (24) ਪੁੱਤਰ ਬਲਦੇਵ […]
Breaking News  ਪੰਜਾਬ 

17 ਜੁਲਾਈ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਕੀਤਾ ਜਾਵੇਗਾ ਘਰਾਓ 

ਦੋਹਰਾ ਕਤਲ ਕਾਂਡ : ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਸੰਘਰਸ਼ ਕਮੇਟੀ ਦੇ ਆਗੂ ਕੈਬਨਿਟ ਮੰਤਰੀ ਚੰਨੀ ਨੂੰ ਮਿਲੇ ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ ਜਵਾਹਰੇ ਵਾਲਾ ਕਤਲ ਕਾਂਡ ਸਬੰਧੀ ਬਣਾਈ ਗਈ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਉਹ ਅੱਜ ਇੱਥੇ ਜ਼ਿਲ੍ਹਾ […]
ਪੰਜਾਬ 

ਡਾ. ਗਾਂਧੀ ਨੂੰ ਝਟਕਾ, ਨਵਾਂ ਪੰਜਾਬ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਕਾਂਗਰਸ ‘ਚ ਸ਼ਾਮਲ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਉਸ ਵੇਲੇ ਵੱਡਾ ਧੱਕਾ ਲੱਗਾ ਜਦੋਂ ਉਸ ਦੀ ਪਾਰਟੀ ਦੀ ਪਟਿਆਲਾ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਆਪਣੇ ਸਮਰਥਕਾਂ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਵੀ ਹਾਜ਼ਰ ਸਨ। […]
Breaking News  ਪੰਜਾਬ 

ਜਿਲ੍ਹਾ ਹੈੱਡਕੁਆਟਰ ਛੱਡ ਤਹਿਸੀਲ ਪੱਧਰ ਦੇ ਅਬੋਹਰ ਅਤੇ ਬਟਾਲਾ ਹੋਣਗੇ ਨਗਰ ਨਿਗਮ

ਪੰਜਾਬ ਸਰਕਾਰ ਨੇ 3 ਨਵੇਂ ਬਣਾਏ ਨਗਰ ਨਿਗਮ ਅਬੋਹਰ ਅਤੇ ਬਟਾਲਾ ਨੂੰ ਕੀਤਾ ਸ਼ਾਮਲ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਬਟਾਲਾ ਅਤੇ ਅਬੋਹਰ ਨੂੰ ਨਗਰ ਨਿਗਮ ਬਣਾਉਂਦੇ ਹੋਏ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ, ਹਾਲਾਂਕਿ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਦਾ ਫਾਇਦਾ ਲੈਣ ਦੀ ਕੋਸ਼ਸ਼ ਕੀਤੀ ਜਾ ਰਹੀਂ […]
Breaking News  ਪੰਜਾਬ 

ਸੰਗਰੂਰ ਜ਼ਿਲੇ ਤੱਕ ਹੀ ਸੀਮਤ ਹੋ ਕੇ ਰਹਿ ਗਏ ਭਗਵੰਤ ਮਾਨ 

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਪਿਛਲੇ 15 ਦਿਨਾਂ ਵਿੱਚ ਸੰਗਰੂਰ ਨੂੰ ਹੀ ਦਿੱਤਾ ਸਮਾਂ ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਜਿਤਾਉਣ ਦਾ ਭਾਰ ਬਤੌਰ ਪ੍ਰਧਾਨ ਆਪਣੇ ਸਿਰ ‘ਤੇ ਲਈ ਬੈਠੇ ਭਗਵੰਤ ਮਾਨ ਖ਼ੁਦ ਹੀ ਸੰਗਰੂਰ ਤੋਂ ਬਾਹਰ ਨਹੀਂ ਨਿਕਲ ਸਕੇ। ਭਗਵੰਤ ਮਾਨ ਨੇ ਖ਼ੁਦ ਦੀ ਸੀਟ […]
Breaking News  ਪੰਜਾਬ 

ਸਿਹਤ ਮੰਤਰੀ ਦੇ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਈ ਤੀਜੀ ਮੌਤ

ਤਿੰਨ ਹੋਰ ਨਵੇਂ ਕੇਸ ਆਏ ਸਾਹਮਣੇ, ਮਰੀਜ਼ਾਂ ਲਈ ਬਣਾਇਆ ਸੈਪਸ਼ਲ ਵਾਰਡ ਪਟਿਆਲਾ | ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਜ਼ਿਲ੍ਹੇ ਅੰਦਰ ਸਵਾਈਨ ਫਲੂ ਨਾਲ ਇੱਕ ਹੋਰ ਜਣੇ ਦੀ ਮੌਤ ਹੋ ਗਈ। ਇਸ ਤਰ੍ਹਾਂ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਇੱਧਰ ਤਿੰਨ ਮਰੀਜ਼ ਹੋਰ ਸਵਾਈਨ ਫਲੂ ਨਾਲ ਪੀੜਤ ਹੋਣ ਦੀ ਖਬਰ ਹੈ। ਉਂਜ […]
ਪੰਜਾਬ 

ਪੰਜਾਬ ਕਾਂਗਰਸ ਨੂੰ ਮਿਲੇ 28 ਜਿਲ੍ਹਾ ਪ੍ਰਧਾਨ

ਲੋਕ ਸਭਾ ਦੇ ਸੰਭਾਵੀ ਉਮੀਦਵਾਰਾਂ ਦੀ ਪਸੰਦ ਨੂੰ ਵੀ ਮਿਲੀ ਤਰਜੀਹ ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੰਬੇ ਇੰਤਜ਼ਾਰ ਤੋਂ ਬਾਅਦ ਆਖ਼ਰਕਾਰ ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਆਪਣੇ ਜਿਲ੍ਹਾ ਪ੍ਰਧਾਨਾਂ ਦੀ ਅਹਿਮ ਟੀਮ ਮਿਲ ਹੀ ਗਈ ਹੈ। ਪੰਜਾਬ ਦੇ 28 ਜਿਲ੍ਹਾ ਪ੍ਰਧਾਨਾਂ ਦਾ ਐਲਾਨ ਵੀਰਵਾਰ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਕਰ ਦਿੱਤਾ ਗਿਆ ਹੈ। ਇਸ ਨਵੀਂ ਟੀਮ […]
Breaking News  ਪੰਜਾਬ