Diwali Security Arrangements

Diwali Security Arrangements: ਦੀਵਾਲੀ ਦੇ ਮੱਦੇਨਜ਼ਰ ਮੋਗਾ ਪੁਲਿਸ ਵੱਲੋਂ ਫਲੈਗ ਮਾਰਚ, ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮੋਗਾ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਥਾਣਾ ਮੁਖੀ ਰਣਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਫਲੈਗ ਮਾਰਚ ਸ਼ਹਿਰ ਦੇ
ਪੰਜਾਬ  ਸੂਬੇ  ਖਾਸ ਖਬਰ