Diwali

Diwali News: ਦੀਵਾਲੀ ’ਤੇ ਵਿਸ਼ੇਸ਼ ਸੁਰੱਖਿਆ ਸਾਵਧਾਨੀਆਂ, ਕਿਤੇ ਹੋ ਨਾ ਜਾਵੇ ਗਲਤੀ

Diwali News: ਦੀਵਾਲੀ ਭਾਰਤ ਵਿੱਚ ਮਨਾਏ ਜਾਣ ਵਾਲੇ ਸਭ ਤੋਂ ਮੁੱਖ ਅਤੇ ਪਿਆਰੇ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਤਿਉਹਾਰ ਨਾ ਸਿਰਫ਼ ਦੀਵੇ ਬਾਲਣ ਅਤੇ ਪਟਾਕੇ ਚਲਾਉਣ ਦਾ ਪ੍ਰਤੀਕ ਹੈ, ਸਗੋਂ ਇਹ ਪ੍ਰੇਮ, ਭਾਈਚਾਰੇ ਅਤੇ ਖੁਸ਼ੀਆਂ ਦਾ ਵੀ ਸੁਨੇਹਾ ਦਿੰਦਾ ਹੈ। ਹਾਲਾਂਕਿ, ਦੀਵਾਲੀ ਦੇ ਦੌਰਾਨ ਤਿਉਹਾਰ ਦਾ ਆਨੰਦ ਲੈਂਦੇ ਹੋਏ ਸੁਰੱਖਿਆ ਦਾ ਧਿਆਨ ਰੱਖਣਾ ਵੀ ਬਹੁਤ […]
ਦੇਸ਼  Breaking News  ਲੇਖ  ਖਾਸ ਖਬਰ 

Air Pollution: ਦੀਵਾਲੀ ਤੋਂ ਪਹਿਲਾਂ ਐਨਸੀਆਰ ’ਚ ਹਵਾ ਪ੍ਰਦੂਸ਼ਣ ਨੇ ਤੋੜ ਰਿਕਾਰਡ

ਨੋਇਡਾ-ਗਾਜ਼ੀਆਬਾਦ ਵਿੱਚ AQI 300 ਨੂੰ ਪਾਰ ਕਰ ਗਿਆ Air Pollution: ਨੋਇਡਾ, (ਆਈਏਐਨਐਸ)। ਦੀਵਾਲੀ ਤੋਂ ਠੀਕ ਪਹਿਲਾਂ, ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਖ਼ਤਰਨਾਕ ਹੁੰਦਾ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਕਈ ਇਲਾਕਿਆਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 300 ਨੂੰ ਪਾਰ ਕਰ ਗਿਆ ਹੈ, ਜਿਸ ਨੂੰ ‘ਬਹੁਤ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Diwali: ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਮਨਾਈ ਦੀਵਾਲੀ

ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਵਿਧਾਇਕ ਰਾਏ Diwali: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰ ਭਾਈਚਾਰੇ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਰਣਬੀਰ ਕੁਮਾਰ ਜੱਜੀ ਨੇ ਜੀ ਆਇਆ ਆਖਿਆ ਅਤੇ ਸ਼੍ਰੋਮਣੀ ਪੱਤਰਕਾਰ ਭੂਸ਼ਣ ਸੂਦ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fire Accident: ਦੀਵਾਲੀ ਮੌਕੇ ਪਟਾਖਿਆਂ ਨਾਲ ਦਸ ਥਾਵਾਂ ’ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਫਾਇਰ ਬ੍ਰਿਗੇਡ ਦੀ ਚੌਕਸੀ ਕਾਰਨ ਵੱਡੇ ਹਾਦਸੇ ਹੋਣੋਂ ਟਲੇ | Fire Accident Fire Accident: (ਮੇਵਾ ਸਿੰਘ) ਅਬੋਹਰ। ਇਸ ਵਾਰ ਇਲਾਕਾ ਨਿਵਾਸੀਆਂ ਨੇ ਦੀਵਾਲੀ ਦਾ ਤਿਉਹਾਰ 31 ਅਕਤੂਬਰ ਵੀਰਵਾਰ ਤੇ ਇਕ ਨਵੰਬਰ ਸ਼ੁੱਕਰਵਾਰ ਦੀ ਰਾਤ ਨੂੰ ਲਗਾਤਾਰ 2 ਦਿਨਾਂ ਮਨਾਇਆ ਗਿਆ। ਇਸੇ ਤਹਿਤ ਬੀਤੀ ਰਾਤ ਲੋਕਾਂ ਵੱਲੋਂ ਚਲਾਏ ਗਏ ਪਟਾਖਿਆਂ ਕਾਰਨ ਇਲਾਕੇ ਅੰਦਰ 7 ਥਾਵਾਂ ’ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਦੀਵਾਲੀ ਵਾਲੇ ਦਿਨ ਵਾਪਰੇ ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਲੋਕ ਖੁਸ਼ੀਆਂ ਮਨਾ ਰਹੇ ਸਨ ਉੱਥੇ ਫਿਰੋਜ਼ਪੁਰ ਦੇ ਸਤੀਏ ਵਾਲਾ ਕੋਲ ਸਥਿਤ ਨਿਊ ਡਿਫੈਂਸ ਕਲੋਨੀ ਦੇ ਇੱਕ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਇੱਕ ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਕੇ ’ਤੇ ਮੌਤ ਹੋ ਗਈ। Road Accident ਇਹ ਵੀ ਪੜ੍ਹੋ: Punjab Fire: ਰਾਏਕੋਟ ’ਚ ਦੁਕਾਨ ਕਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Police: ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਪਰਿਵਾਰਾਂ ਨਾਲ ਵੱਖਰੇ ਢੰਗ ਨਾਲ ਮਨਾਈ ਦੀਵਾਲੀ

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਨਿਭਾਈ ਜਾ ਰਹੀ ਡਿਊਟੀ ਵਿੱਚ ਸਹਿਯੋਗ ਕਰਨ ਲੋਕ-ਡਾ.ਰਵਜੋਤ ਗਰੇਵਾਲ | Punjab Police Punjab Police: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅੱਜ ਪੁਲਿਸ ਲਾਇਨ ਵਿਖੇ ਪੁਲਿਸ ਪਰਿਵਾਰਾਂ ਨਾਲ ਦੀਵਾਲੀ ਮਨਾਈ। ਇਸ ਮੌਕੇ ਉਨ੍ਹਾਂ ਪੁਲਿਸ ਪਰਿਵਾਰਾਂ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਕਿਹਾ ਕਿ ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੰਗਰੂਰ 

Barnala News: ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਝੁੱਗੀ ਝੌਂਪੜੀ ਵਾਲਿਆਂ ਨਾਲ ਮਨਾਈ ਦੀਵਾਲੀ

ਦਰਜ਼ਨਾਂ ਪਰਿਵਾਰਾਂ ਨੂੰ ਵੰਡੀ ਮਠਿਆਈ ਅਤੇ ਗਿਫ਼ਟ | Barnala News Barnala News: (ਗੁਰਪ੍ਰੀਤ ਸਿੰਘ) ਬਰਨਾਲਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦਾ ਡੇਰਾ ਸ਼ਰਧਾਲੂਆਂ ’ਤੇ ਏਨਾ ਜ਼ਿਆਦਾ ਅਸਰ ਹੈ ਕਿ ਉਹ ਆਪਣੀ ਨਿੱਜੀ ਤੇ ਸਾਂਝੀ ਖੁਸ਼ੀ ਅਜਿਹੇ ਲੋਕਾਂ ਨਾਲ ਮਿਲ ਕੇ ਸਾਂਝੀ ਕਰਦੇ ਹਨ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Diwali: ਡੇਰਾ ਸ਼ਰਧਾਲੂਆਂ ਨੇ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਤੇ ਬੱਚਿਆਂ ਨੂੰ ਮਠਿਆਈ ਵੰਡ ਕੇ ਮਨਾਈ ਦੀਵਾਲੀ

ਦੀਵਾਲੀ ਦੇ ਸ਼ੁੱਭ ਅਵਸਰ ’ਤੇ ਇਨ੍ਹਾਂ ਨੂੰ ਮਿਠਾਈ ਵੰਡ ਕੇ ਜੋ ਖੁਸ਼ੀ ਮਿਲੀ ਹੈ ਉਸ ਨੂੰ ਬੋਲ ਕੇ ਨਹੀਂ ਕੀਤਾ ਜਾ ਸਕਦਾ ਬਿਆਨ : ਕੋਮਲ ਇੰਸਾਂ (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਸਮਾਣਾ ਦੇ ਜੋਨ 4 ਦੇ ਸੇਵਾਦਾਰਾਂ ਵੱਲੋਂ ਇੱਟ ਦੇ ਭੱਠੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Diwali 2024 : ਦੀਵਾਲੀ ’ਤੇ ਪੂਜਨੀਕ ਗੁਰੂ ਜੀ ਦੇ ਬਚਨ

Diwali 2024: ਸ਼੍ਰੀ ਰਾਮਜੀ ਦੇ ਪਦਚਿੰਨ੍ਹਾਂ ’ਤੇ ਚੱਲ ਕੇ ਮਨਾਓ ਇਹ ਤਿਉਹਾਰ Diwali 2024: ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ  ਫਰਮਾਉਂਦੇ ਹਨ ਕਿ ਸਾਡੇ ਵੱਲੋਂ ਸਾਰਿਆਂ ਨੂੰ ਬਹੁਤ-ਬਹੁਤ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਇਹ ਪ੍ਰਕਾਸ਼ ਦਾ ਤਿਉਹਾਰ ਤੁਹਾਡੇ ਸਾਰਿਆਂ ਦੇ ਘਰਾਂ ’ਚ ਖੁਸ਼ੀਆਂ ਲੈ ਕੇ ਆਵੇ ਅਤੇ ਤੁਹਾਡੇ ਗਮ, ਦੁੱਖ, ਦਰਦ, ਚਿੰਤਾ […]
ਦੇਸ਼  Breaking News  ਸਤਿਸੰਗ  ਅਨਮੋਲ ਬਚਨ  ਰੂਹਾਨੀਅਤ  ਖਾਸ ਖਬਰ 

Happy Diwali: ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ 

ਡੀਸੀ. ਤੇ ਐਸਐਸਪੀ. ਨੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਕੀਤੀ ਅਪੀਲ | Happy Diwali Happy Diwali: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਸਮੂਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Diwali Celebration: ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸਪੈਸ਼ਲ ਬੱਚਿਆਂ ਨਾਲ ਮਨਾਈ ਦਿਵਾਲੀ

ਸਮਾਜ ਦੇ ਸਮੂਹਿਕ ਵਿਕਾਸ ਲਈ ਹਰ ਵਰਗ ਦਾ ਵਿਕਾਸ ਜ਼ਰੂਰੀ : ਡਾ.ਰਵਜੋਤ ਗਰੇਵਾਲ Diwali Celebration: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸਮਾਜ ਦੇ ਸਮੁੱਚੇ ਵਿਕਾਸ ਲਈ ਹਰ ਵਰਗ ਦਾ ਵਿਕਾਸ ਲਾਜ਼ਮੀ ਹੈ ਤੇ ਹਰ ਇਨਸਾਨ ਨੂੰ ਸਮਾਜ ਪ੍ਰਤੀ ਬਣਦੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਲਕਸ਼ੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Diwali: ਯੂਥ ਵੀਰਾਂਗਣਾਵਾਂ ਵੱਲੋਂ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

(ਵਿੱਕੀ ਕੁਮਾਰ) ਮੋਗਾ। ਮੋਗਾ ਵਿੱਚ ਯੂਥ ਵੀਰਾਂਗਣਾਵਾਂ ਇਕਾਈ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ, ਮੋਗਾ ਦੇ ਸ਼ਿਵ ਕਿਰਪਾ ਬਿਰਧ ਆਸ਼ਰਮ ਬੇਦੀ ਨਗਰ ਵਿੱਚ ਜਾ ਕੇ ਬਜ਼ੁਰਗਾਂ ਨੂੰ ਭੋਜਨ ਛਕਾਇਆ ਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਕੌਰ ਨੇ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਵੱਡੇ ਪੱਧਰ ’ਤੇ ਸੇਵਾ ਕਾਰਜ ਕੀਤੇ ਜਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ