ਅਣਪਛਾਤਿਆਂ ਵੱਲੋਂ ਡਾਕਟਰ ਦਾ ਕਤਲ, ਘਰ ਵਿੱਚੋਂ ਲੈ ਗਏ ਨਕਦੀ

Malot News

ਮਲੋਟ (ਮਨੋਜ)। ਮਲੋਟ (Malot News) ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਅਣਪਛਾਤੇ ਡਾਕਟਰ ਸੁਖਵਿੰਦਰ ਸਿੰਘ ਦੇ ਘਰ ਆਏ ਤੇ ਉਨ੍ਹਾਂ ਨੇ ਡਾਕਟਰ ਸੁਖਵਿੰਦਰ ਸਿੰਘ ਨੂੰ ਰਾੜ੍ਹ ਮਾਰ ਕੇ ਮਾਰ ਦਿੱਤਾ ਅਤੇ ਘਰ ਵਿੱਚ ਪਏ ਰੁਪਏ ਲੈ ਗਏ ਘਰ ਵਿਚ ਡਾਕਟਰ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਨ ਇਸ ਪਰਿਵਾਰ ਦੇ ਬੱਚੇ ਦੇ ਬਾਹਰ ਰਹਿੰਦੇ ਹਨ।

ਪੁਲਿਸ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਸ਼ੁੱਕਰਵਾਰ ਦੇਰ ਰਾਤ ਡਾਕਟਰ ਸੁਖਵਿੰਦਰ ਸਿੰਘ ਦੇ ਘਰ 3 ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਡਾ.ਸੁਖਵਿੰਦਰ ਸਿੰਘ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਦੱਸਿਆ ਜਾ ਰਿਹਾ ਹੈ। ਕਿ ਅਣਪਛਾਤਿਆਂ ਨੇ ਪਰਿਵਾਰ ਤੋਂ ਕਥਿਤ ਤੌਰ ਤੇ 5 ਲੱਖ ਰੁਪਏ ਦੀ ਮੰਗ ਕੀਤੀ ਅਤੇ ਘਰ ਵਿੱਚੋਂ 30 ਹਜਾਰ ਰੁਪਏ ਲੈ ਕੇ ਮੌਕੇ ਤੋਂ ਫਰਾਰ ਹੋ ਗਏ, ਜਦਕਿ ਸੁਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਪੁਲਿਸ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਾਨਸਾ ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, 19-20 ਜੂਨ ਨੂੰ ਹੋਵੇਗਾ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ | …

LEAVE A REPLY

Please enter your comment!
Please enter your name here