Dogs

Sonu Sood Statement: ਆਵਾਰਾ ਕੁੱਤਿਆਂ ਦੇ ਹੱਕ ’ਚ ਬੋਲੇ ਸੋਨੂੰ ਸੂਦ, ਇਹਨਾਂ ਨੂੰ ਮਾਰੋ ਨਾ ਘਰ ਦਿਓ

ਪੰਜਾਬ ਵਿੱਚ ਅਵਾਰਾ ਕੁੱਤਿਆਂ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਦਰਮਿਆਨ ਹੁਣ ਪੰਜਾਬੀ ਅਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਸੜਕਾਂ ’ਤੇ ਰਹਿਣ ਵਾਲੇ ਕੁੱਤਿਆਂ ਨੂੰ ਮਾਰਨਾ ਕੋਈ ਹੱਲ ਨਹੀਂ ਹੈ।
ਦੇਸ਼  ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 

ਅਵਾਰਾ ਕੁੱਤਿਆਂ ਨੇ ‘ਸੂਲੀ ਟੰਗੇ’ ਰਜਿੰਦਰਾ ਹਸਪਤਾਲ ਦੇ ਮਰੀਜ਼ ਤੇ ਡਾਕਟਰ

ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਕਦੇ ਵੀ ਦੇ ਸਕਦੇ ਨੇ ਦਰਦ ਪਟਿਆਲਾ(ਖੁਸ਼ਵੀਰ ਸਿੰਘ ਤੂਰ)। ਉੱਤਰੀ ਭਾਰਤ ਤੇ ਪ੍ਰਸਿੱਧ ਰਜਿੰਦਰਾ ਹਸਪਤਾਲ ਵਿਖੇ ਅਵਾਰਾ ਕੁੱਤਿਆਂ ਦੀ ਭਰਮਾਰ ਹੈ। ਆਲਮ ਇਹ ਹੈ ਕਿ ਅਵਾਰਾ ਘੁੰਮ ਰਹੇ ਇਹ ਕੁੱਤੇ ਵਾਰਡਾਂ ਅੰਦਰ ਵੀ ਦਸਤਕ ਦੇ ਰਹੇ ਹਨ, ਪਰ ਇਨ੍ਹਾਂ ਨੂੰ ਹਟਾਉਣ ਜਾਂ ਭਜਾਉਣ ਵਾਲਾ ਕੋਈ ਨਹੀਂ ਹੈ। ਇਹ ਕੁੱਤੇ ਹਸਪਤਾਲ ਅੰਦਰ […]
ਪੰਜਾਬ 

ਧੂੜਕੋਟ ਰਣਸ਼ੀਹ ਵਿਖੇ 7 ਸਾਲਾ ਨੰਨ੍ਹੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ

ਨਿਹਾਲ ਸਿੰਘ ਵਾਲਾ (ਪੱਪੂ ਗਰਗ ) | ਮੋਗਾ ਜਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅਵਾਰਾ ਕੁੱਤਿਆਂ ਵੱਲੋਂ ਅੱਜ ਬਾਅਦ ਦੁਪਹਿਰ ਨੂੰ ਪਤੰਗ ਚੜ੍ਹਾਉਂਦੇ ਸਮੇਂ ਇੱਕ ਦਲਿਤ ਪਰਿਵਾਰ ਦੇ ਸੱੱਤ ਸਾਲਾਂ ਬੱਚੇ ਨੂੰ ਨੋਚ-ਨੋਚ ਕੇ ਖਾ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਪਿੰਡ ਵਿਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ। ਮੌਕੇ […]
ਪੰਜਾਬ 

ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਤੋਂ ਲੈ ਕੇ ਅਫਸਰਸ਼ਾਹੀ ਤੱਕ ਹਮਲੇ 

Bathinda News ਪੰਜਾਬ ਵਾਸੀਆਂ ਨੂੰ ਇਸ ਸਮੇਂ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ‘ਚ ਕੈਂਸਰ, ਵਾਤਾਵਰਨ ਤੇ ਪਾਣੀ ਦਾ ਦੂਸ਼ਿਤ ਹੋਣਾ, ਮਿਲਾਵਟਖੋਰੀ, ਜ਼ਮੀਨੀ ਪਾਣੀ ਦਾ ਪੱਧਰ ਥੱਲੇ ਜਾਣਾ, ਅਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਮੁੱਖ ਹਨ ਪਰ ਪਿਛਲੇ ਕੁਝ ਸਮੇਂ ਤੋਂ ਜਾਨਵਰਾਂ ਦੇ ਹਿੱਤਾਂ ਲਈ ਬਣੇ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਨਾਲ […]
ਸੱਭਿਆਚਾਰ ਅਤੇ ਸਮਾਜ 

ਪਿੰਡ ਧਲੇਵਾਂ ‘ਚ ਅਵਾਰਾ ਕੁੱਤਿਆਂ ਵੱਲੋਂ ਭੇਡਾਂ ‘ਤੇ ਹਮਲਾ, 30 ਦੀ ਮੌਤ

ਪਿੰਡ ਦੇ ਸਰਪੰਚ ਵੱਲੋਂ ਗਰੀਬ ਪਰਿਵਾਰ ਨੂੰ ਸਹਾਇਤਾ ਦੇਣ ਦੀ ਮੰਗ ਭੀਖੀ (ਡੀ.ਪੀ. ਜਿੰਦਲ)। ਨੇੜਲੇ ਪਿੰਡ ਧਲੇਵਾਂ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਪਰਿਵਾਰ ਵੱਲੋਂ ਵਾੜੇ ਵਿੱਚ ਬੰਦ ਕੀਤੀਆਂ 80 ਦੇ ਕਰੀਬ ਭੇਡਾਂ ‘ਤੇ ਅਵਾਰਾ ਕੁੱਤਿਆ ਨੇ ਹਮਲਾ ਕਰ ਦਿੱਤਾ ਜਿਸ ਨਾਲ 30 ਭੇਡਾਂ ਦੀ ਮੌਕੇ ਤੇ ਹੀ ਮੌਤ […]
ਪੰਜਾਬ  Breaking News  ਸੂਬੇ 
Ad Ad Ad