Donald Trump

Ivanka Trump: ਟਰੰਪ ਦੀ ਧੀ ਨੂੰ ਜਾਨ ਤੋਂ ਮਾਰਨ ਦੀ ਧਮਕੀ, ਸ਼ੱਕੀ ਮੁਲਜ਼ਮ ਗ੍ਰਿਫਤਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ, ਇਵਾਂਕਾ ਟਰੰਪ ਨੂੰ ਕਥਿਤ ਤੌਰ ’ਤੇ ਕਤਲ ਦੀ ਧਮਕੀ ਮਿਲੀ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਹੈ ਕਿ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨਾਲ ਜੁੜੇ ਇੱਕ ਅੱਤਵਾਦੀ ਨੇ ਇਵਾਂਕਾ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ।
ਕੁੱਲ ਜਹਾਨ  ਖਾਸ ਖਬਰ 

Iran US Israel War: ਈਰਾਨ ’ਤੇ ਹਾਈਪਰਸੋਨਿਕ ਮਿਜ਼ਾਈਲਾਂ ਨਾਲ ਹਮਲਾ ਕਰ ਸਕਦਾ ਹੈ ਅਮਰੀਕਾ, ਟਰੰਪ ਨੇ ਫੌਜ ਨੂੰ ਪਲਾਨ ਦੱਸਿਆ

ਅਮਰੀਕਾ ਪਹਿਲੀ ਵਾਰ ਈਰਾਨ ਵਿਰੁੱਧ ਹਾਈਪਰਸੋਨਿਕ ਮਿਜਾਈਲਾਂ ਦੀ ਵਰਤੋਂ ਕਰ ਸਕਦਾ ਹੈ। ਯੂਐਸ ਸੈਂਟਰਲ ਕਮਾਂਡ (ਸੈਂਟਕਾਮ) ਦੇ ਕਮਾਂਡਰ ਨੇ ਰਾਸ਼ਟਰਪਤੀ ਟਰੰਪ ਨੂੰ ਈਰਾਨ ਵਿਰੁੱਧ ਸੰਭਾਵੀ ਹਮਲੇ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਹੈ
ਕੁੱਲ ਜਹਾਨ  ਖਾਸ ਖਬਰ 

US Iran War: ਟਰੰਪ ਕੋਲ ਜੰਗ ਜਾਰੀ ਰੱਖਣ ਲਈ 7 ਦਿਨ, 1 ਮਈ ਤੋਂ ਪਹਿਲਾਂ ਅਮਰੀਕੀ ਸੰਸਦ ਦੀ ਮਨਜ਼ੂਰੀ ਜ਼ਰੂਰੀ

ਅਮਰੀਕੀ ਰਾਸ਼ਟਰਪਤੀ ਟਰੰਪ ਕੋਲ ਜੰਗ ਜਾਰੀ ਰੱਖਣ ਲਈ 7 ਦਿਨ ਹਨ। ਅਮਰੀਕੀ ਸੰਵਿਧਾਨ ਅਨੁਸਾਰ, ਕਿਸੇ ਵੀ ਜੰਗ ਨੂੰ 60 ਦਿਨਾਂ ਅੰਦਰ ਸੰਸਦ ਦੀ ਪ੍ਰਵਾਨਗੀ ਲੈਣੀ ਚਾਹੀਦੀ ਹੈ। ਟਰੰਪ ਨੇ ਇੱਥੇ ਵੀ ਇੱਕ ਚਾਲ ਖੇਡੀ
ਕੁੱਲ ਜਹਾਨ  ਖਾਸ ਖਬਰ 

Donald Trump: ਟਰੰਪ ਦੇ ਦੂਜੇ ਕਾਰਜਕਾਲ ਦੀਆਂ ਚੁਣੌਤੀਆਂ ਅਤੇ ਵਿਵਾਦ

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਜੌਨ ਟਰੰਪ ਵਿਸ਼ਵ ਦੀ ਸਭ ਤੋਂ ਸ਼ਕਤੀਸ਼ਾਲੀ ਅਰਥਵਿਵਸਥਾ ਅਤੇ ਫੌਜੀ ਸਮਰੱਥਾ ਦੇ ਪ੍ਰਮੁੱਖ ਰਹੇ ਹਨ। ਲੰਮੇ ਸਮੇਂ ਤੱਕ ਇਹ ਧਾਰਨਾ ਪ੍ਰਚੱਲਿਤ ਰਹੀ ਕਿ ਬ੍ਰਿਟੇਨ ਸਭ ਤੋਂ ਪੁਰਾਣਾ ਲੋਕਤੰਤਰ ਹੈ, ਭਾਰਤ ਸਭ ਤੋਂ ਵੱਡਾ ਅਤੇ ਅਮਰੀਕਾ ਸਭ ਤੋਂ ਪ੍ਰਭਾਵਸ਼ਾਲੀ।
ਦੇਸ਼  ਲੇਖ 

Iran US Israel War: ਰਿਪੋਰਟ, ਈਰਾਨ ’ਚ ਜੰਗ ਲਈ 10 ਲੱਖ ਫੌਜੀ ਤਿਆਰ, ਫੌਜ ’ਚ ਨੌਜਵਾਨਾਂ ਦੀ ਭਰਤੀ ਤੇਜ਼

ਅਮਰੀਕਾ ਨਾਲ ਜ਼ਮੀਨੀ ਲੜਾਈ ਦੀ ਤਿਆਰੀ | Iran US Israel War Iran US Israel War: ਤਹਿਰਾਨ (ਏਜੰਸੀ)। ਮੱਧ ਪੂਰਬ ’ਚ ਵਧਦੇ ਤਣਾਅ ਵਿਚਕਾਰ, ਈਰਾਨ ਨੇ 10 ਲੱਖ ਤੋਂ ਵੱਧ ਜ਼ਮੀਨੀ ਫੌਜਾਂ ਨੂੰ ਜੁਟਾਉਣ ਦਾ ਦਾਅਵਾ ਕੀਤਾ ਹੈ। ਈਰਾਨੀ ਮੀਡੀਆ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅਮਰੀਕਾ ਜ਼ਮੀਨੀ ਹਮਲਾ ਕਰ ਸਕਦਾ ਹੈ। ਇਸ ਕਾਰਨ ਨੌਜਵਾਨਾਂ ’ਚ […]
Breaking News  ਕੁੱਲ ਜਹਾਨ  ਖਾਸ ਖਬਰ 

Donald Trump: ਟਰੰਪ ਨੇ ਅਮਰੀਕੀ ਸੈਨਿਕਾਂ ਦੀ ਮੌਤ ਦਾ ਬਦਲਾ ਲੈਣ ਦਾ ਲਿਆ ਅਹਿਦ, ਟਕਰਾਅ ਵਧਿਆ

Donald Trump: ਵਾਸ਼ਿੰਗਟਨ/ਨਵੀਂ ਦਿੱਲੀ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਚੇਤਾਵਨੀ ਦਿੱਤੀ ਕਿ ਈਰਾਨ ਵਿਰੁੱਧ ਫੌਜੀ ਹਮਲੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਵਾਸ਼ਿੰਗਟਨ ਦੇ ਸਾਰੇ ਉਦੇਸ਼ ਪ੍ਰਾਪਤ ਨਹੀਂ ਹੋ ਜਾਂਦੇ। ਉਨ੍ਹਾਂ ਨੇ ਤਿੰਨ ਅਮਰੀਕੀ ਸੈਨਿਕਾਂ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਚੁੱਕੀ। ਟਰੰਪ ਦੀਆਂ ਟਿੱਪਣੀਆਂ ਈਰਾਨ ਵੱਲੋਂ ਸੰਯੁਕਤ ਅਰਬ ਅਮੀਰਾਤ ਅਤੇ […]
Breaking News  ਕੁੱਲ ਜਹਾਨ  ਖਾਸ ਖਬਰ 

India US Deal News: ਵਪਾਰ ਸਮਝੌਤੇ ਲਈ ਢਾਂਚਾ ਤਿਆਰ, ਭਾਰਤ-ਅਮਰੀਕਾ ਨੇ ਸਾਂਝਾ ਬਿਆਨ ਕੀਤਾ ਜਾਰੀ

India US Deal News: ਨਵੀਂ ਦਿੱਲੀ (ਏਜੰਸੀ)। ਭਾਰਤ ਤੇ ਅਮਰੀਕਾ ਨੇ ਵਪਾਰ ਸਮਝੌਤੇ ’ਤੇ ਇੱਕ ਸਾਂਝਾ ਬਿਆਨ ਜਾਰੀ ਕੀਤਾ ਹੈ। ਭਾਰਤ-ਅਮਰੀਕਾ ਨੇ ਇੱਕ ਅੰਤਰਿਮ ਸਮਝੌਤੇ ਲਈ ਇੱਕ ਢਾਂਚਾ ਤਿਆਰ ਕੀਤਾ ਹੈ, ਜੋ ਕਿ ਵਿਆਪਕ ਦੁਵੱਲੇ ਵਪਾਰ ਸਮਝੌਤੇ (ਬੀਟੀਏ) ਗੱਲਬਾਤ ਪ੍ਰਤੀ ਦੇਸ਼ਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੋਵਾਂ ਦੇਸ਼ਾਂ ਨੇ ਕਿਹਾ ਹੈ ਕਿ ਅੰਤਰਿਮ ਸਮਝੌਤਾ ਉਨ੍ਹਾਂ […]
Breaking News  ਕੁੱਲ ਜਹਾਨ  ਬਿਜਨਸ  ਖਾਸ ਖਬਰ 

Donald Trump: ਟਰੰਪ ਦੇ ਜਹਾਜ਼ ਏਅਰ ਫੋਰਸ-1 ’ਚ ਤਕਨੀਕੀ ਖਰਾਬੀ

ਸਵਿਟਜ਼ਰਲੈਂਡ ਲਈ ਜਾ ਰਹੇ ਸਨ | Donald Trump Donald Trump: ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਜਹਾਜ਼ ਦਾਵੋਸ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਵਾਸ਼ਿੰਗਟਨ ਵਾਪਸ ਆ ਗਿਆ। ਵ੍ਹਾਈਟ ਹਾਊਸ ਅਨੁਸਾਰ, ਜਹਾਜ਼ ’ਚ ਤਕਨੀਕੀ ਸਮੱਸਿਆ ਆਈ ਸੀ। ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਉਡਾਣ ਭਰਨ ਤੋਂ ਬਾਅਦ, ਚਾਲਕ ਦਲ ਨੂੰ ਇੱਕ ਛੋਟੀ […]
Breaking News  ਕੁੱਲ ਜਹਾਨ  ਖਾਸ ਖਬਰ 

Donald Trump: ‘ਹੁਣ ਸਮਾਂ ਆ ਗਿਆ ਹੈ ਰੂਸੀ ਖਤਰੇ ਨੂੰ ਦੂਰ ਕਰਨ ਦਾ…’ ਟਰੰਪ ਨੇ ਗ੍ਰੀਨਲੈਂਡ ਬਾਰੇ ਜਾਰੀ ਕੀਤੀ ਨਵੀਂ ਚੇਤਾਵਨੀ

Donald Trump: ਨਵੀਂ ਦਿੱਲੀ, (ਆਈਏਐਨਐਸ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਗ੍ਰੀਨਲੈਂਡ ਬਾਰੇ ਇੱਕ ਨਵੀਂ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕਾ ਲੰਬੇ ਸਮੇਂ ਤੋਂ ਗ੍ਰੀਨਲੈਂਡ ਨੂੰ ਆਪਣੇ ਨਾਲ ਜੋੜਨਾ ਚਾਹੁੰਦਾ ਸੀ। ਟਰੰਪ ਪ੍ਰਸ਼ਾਸਨ ਦੇ ਦੂਜੇ ਕਾਰਜਕਾਲ ਦੌਰਾਨ ਇਹ ਕੋਸ਼ਿਸ਼ ਤੇਜ਼ ਹੋ ਗਈ ਹੈ, ਜਿਸ ਕਾਰਨ ਗ੍ਰੀਨਲੈਂਡ ਨੂੰ ਲੈ ਕੇ ਅਮਰੀਕਾ ਨਾਲ ਤਣਾਅ ਪੈਦਾ ਹੋ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

Iran Trump Relations: ਇਰਾਨ, ਟਰੰਪ ਅਤੇ ਵਿਰੋਧ ਦੀ ਰਾਜਨੀਤੀ

Iran Trump Relations: ਅੰਤਰਰਾਸ਼ਟਰੀ ਰਾਜਨੀਤੀ ਵਿੱਚ ਕੁਝ ਟਕਰਾਅ ਸਰਹੱਦਾਂ ਜਾਂ ਸਰੋਤਾਂ ਤੱਕ ਸੀਮਤ ਨਹੀਂ ਹੁੰਦੇ; ਇਹ ਵਿਚਾਰਧਾਰਾਵਾਂ, ਸ਼ਕਤੀ ਦੇ ਸੰਤੁਲਨ ਤੇ ਨੈਤਿਕਤਾ ਦੀ ਵੀ ਪਰਖ ਕਰਦੇ ਹਨ। ਇਰਾਨ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਦਹਾਕਿਆਂ ਤੋਂ ਚੱਲ ਰਿਹਾ ਟਕਰਾਅ ਇੱਕ ਅਜਿਹਾ ਟਕਰਾਅ ਹੈ, ਜੋ ਸਮੇਂ-ਸਮੇਂ ’ਤੇ ਨਵੇਂ ਰੂਪਾਂ ਵਿੱਚ ਮੁੜ ਉੱਭਰਦਾ ਰਿਹਾ ਹੈ। ਡੋਨਾਲਡ ਟਰੰਪ ਦੇ […]
ਦੇਸ਼  Breaking News  ਲੇਖ  ਖਾਸ ਖਬਰ 

Donald Trump: ਕਿਸੇ ਵੀ ਸਮੇਂ ਹੋ ਸਕਦੈ ਵਿਸ਼ਵ ਯੁੱਧ! ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ

Donald Trump: ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਈਰਾਨ ’ਚ ਪ੍ਰਦਰਸ਼ਨਕਾਰੀਆਂ ਨੂੰ ਮਾਰਿਆ ਜਾਂਦਾ ਹੈ, ਤਾਂ ਬਹੁਤ ਸਖ਼ਤ ਜਵਾਬ ਦਿੱਤਾ ਜਾਵੇਗਾ। ‘ਦਿ ਹਿਊਗ ਹੈਵਿਟ ਸ਼ੋਅ’ ਨਾਲ ਇੱਕ ਇੰਟਰਵਿਊ ’ਚ, ਟਰੰਪ ਨੇ ਈਰਾਨ ’ਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੰਸਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ […]
Breaking News  ਕੁੱਲ ਜਹਾਨ  ਖਾਸ ਖਬਰ 

Donald Trump: ਤੇਲ ਜ਼ਬਤ ਕਰਨ ਤੋਂ ਬਾਅਦ ਟਰੰਪ ਦਾ ਨਵਾਂ ਫ਼ਰਮਾਨ

ਹੁਣ ਅਮਰੀਕਾ ਦੇ ਬਣੇ ਉਤਪਾਦ ਖਰੀਦੇਗਾ ਵੈਨੇਜ਼ੁਏਲਾ Donald Trump: ਵਾਸ਼ਿੰਗਟਨ,(ਆਈਏਐਨਐਸ) ਵੈਨੇਜ਼ੁਏਲਾ ‘ਤੇ ਹਮਲਾ ਕਰਨ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਅਮਰੀਕਾ ਨੇ ਵਿਸ਼ਵ ਰਾਜਨੀਤੀ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਸਭ ਦੇ ਵਿਚਕਾਰ, ਟਰੰਪ ਨੇ ਹੁਣ ਐਲਾਨ ਕੀਤਾ ਹੈ ਕਿ ਵੈਨੇਜ਼ੁਏਲਾ ਅਮਰੀਕਾ ਦੁਆਰਾ ਵਿਚੋਲਗੀ ਕੀਤੇ ਗਏ ਨਵੇਂ ਤੇਲ ਸੌਦੇ ਦੀ ਕਮਾਈ […]
Breaking News  ਕੁੱਲ ਜਹਾਨ  ਖਾਸ ਖਬਰ 
Ad Ad Ad