Donating Blood
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
Published On
By Sach Kahoon Punjabi Desk
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਦੋ ਡੇਰਾ ਸ਼ਰਧਾਲੂਆਂ ਨੇ ਮਰੀਜ਼ ਦੇ ਇਲਾਜ ਲਈ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਬਲਾਕ ਜ਼ਿੰਮੇਵਾਰ ਸ਼ਿੰਦਾ ਸਿੰਘ ਇੰਸਾਂ ਗੋਬਿੰਦਗੜ੍ਹ ਜੇਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਪਿੰਡ ਬੰਮਣਾ ਬਲਾਕ (ਸਮਾਣਾ) ਸੁਨਾਮ ਦੇ ਪ੍ਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ […]
ਜਿਹੜੇ ਖ਼ੂਨਦਾਨ ਕਰਕੇ ਮਨਾਉਂਦੇ ਨੇ ਜਨਮ ਦਿਨ ਦੀ ਖੁਸ਼ੀ
Published On
By Sach Kahoon Punjabi Desk
ਸਰਸਾ (ਰਵਿੰਦਰ ਸ਼ਰਮਾ)। ਡੇਰਾ ਸੱਚਾ ਸੌਦਾ ਦੇ ਸਰਧਾਲੂ ਆਏ ਦਿਨ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸ਼ਾਹ ਸਤਿਨਾਮ ਜੀ ਪੁਰਾ, ਜ਼ਿਲ੍ਹਾ ਸਰਸਾ ਦੇ ਡੇਰਾ ਸ਼ਰਧਾਲੂ ਪਰਿਵਾਰ ਨੇ ਮੋਨਿਕਾ ਇੰਸਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ, ਸਰਸਾ ਵਿਖੇ ਲੋੜਵੰਦ […]
ਖੂਨਦਾਨ ਕਰਕੇ ਮਨਾਈ ਵਿਆਹ ਦੀ 22 ਵੀਂ ਵਰ੍ਹੇਗੰਢ
Published On
By Sach Kahoon Punjabi Desk
ਖੂਨਦਾਨ ਕਰਕੇ ਮਨਾਈ ਵਿਆਹ ਦੀ 22 ਵੀਂ ਵਰ੍ਹੇਗੰਢ ਡੇਰਾਬਸੀ (ਐੱਮ ਕੇ ਸ਼ਾਇਨਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ‘ਤੇ ਚੱਲਦਿਆਂ ਡੇਰੇ ਦੇ ਸ਼ਰਧਾਲੂ ਆਪਣੇ ਹਰ ਸ਼ੁਭ ਮੌਕੇ ਨੂੰ ਮਨੁੱਖਤਾ ਦਾ ਭਲਾ ਕਰ ਕੇ ਮਨਾਉਂਦੇ ਹਨ। ਇਸੇ ਤਹਿਤ ਡੇਰਾਬੱਸੀ ਦੇ 15 ਮੈਂਬਰ ਰਣਵੀਰ ਇੰਸਾਂ ਅਤੇ ਉਨ੍ਹਾਂ ਦੀ ਪਤਨੀ 45 […]
ਡੇਰਾ ਸ਼ਰਧਾਲੂਆਂ ਨੇ ਮਰੀਜ਼ ਨੂੰ ਬਲੱਡ ਦੇ ਕੇ ਕੀਤੀ ਮੱਦਦ
Published On
By Sach Kahoon Punjabi Desk
ਡੇਰਾ ਸ਼ਰਧਾਲੂਆਂ ਨੇ ਮਰੀਜ਼ ਨੂੰ ਬਲੱਡ ਦੇ ਕੇ ਕੀਤੀ ਮੱਦਦ (ਗੁਰਪ੍ਰੀਤ ਪੱਕਾ) ਫਰੀਦਕੋਟ। ਬਲਾਕ ਜੈਤੋ ਦੇ ਦੋ ਡੇਰਾ ਸ਼ਰਧਾਲੂਆਂ ਵੱਲੋਂ ਦੋ ਯੂਨਿਟ ਬਲੱਡ ਦੇ ਕੇ ਮਰੀਜ਼ ਦੀ ਮੱਦਦ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਜੈਤੋ ਦੇ 15 ਮੈਂਬਰ ਮਲਕੀਤ ਸਿੰਘ ਇੰਸਾਂ ਨੇ ਦੱਸਿਆ ਕਿ ਸੁਨੀਤਾ ਰਾਣੀ ਪਤਨੀ ਓਮ ਪ੍ਰਕਾਸ਼ ਵਾਸੀ ਪ੍ਰੀਤ ਨਗਰ ਮੋਗਾ, ਜੋ […]