Dr. Alankar Singh

ਡਾ. ਅਲੰਕਾਰ ਸਿੰਘ ਗੁਰਮਤਿ ਸੰਗੀਤ ਚੇਅਰ ਇੰਚਾਰਜ ਵਜੋਂ ਨਿਯੁਕਤ

Dr. Alankar Singh ਗੁਰਮਤਿ ਸੰਗੀਤ ਚੇਅਰ ਇੰਚਾਰਜ ਵਜੋਂ ਨਿਯੁਕਤ ਪਟਿਆਲਾ, (ਸੱਚ ਕਹੂੰ ਨਿਊਜ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਵੱਲੋਂ ਸੰਗੀਤ ਵਿਭਾਗ ਵਿੱਚ ਕਾਰਜਸ਼ੀਲ ਸ਼ਾਸ਼ਤਰੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਵਿਸ਼ਵ ਪ੍ਰਸਿੱਧ ਕਲਾਕਾਰ Dr. Alankar Singh ਨੂੰ ਗੁਰਮਤਿ ਸੰਗੀਤ ਚੇਅਰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।  ਵਰਣਨਯੋਗ ਹੈ ਕਿ ਇਸ ਚੇਅਰ […]
ਦੇਸ਼  ਪੰਜਾਬ