Dr. Baljit Kaur

Punjab Sports News: ਪੰਜਾਬ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ : ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਮਲੋਟ ਵਿਖੇ ਪੰਜਾਬ ਲੇਵਲ ਦੀ ਚੈਂਪੀਅਨਸ਼ਿਪ ਦੀ ਕਰਵਾਈ ਸ਼ੁਰੂਆਤ Punjab Sports News: (ਮਨੋਜ) ਮਲੋਟ। ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬੀਤੇ ਦਿਨੀਂ ਸ਼ੁਰੂਆਤ ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ ਕਰੀਬ ਬੌਕਸਿੰਗ ਖਿਡਾਰਨਾਂ ਨੇ ਭਾਗ ਲਿਆ ਕੈਬਨਿਟ ਮੰਤਰੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Mann Government: ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ’ਚ 31 ਬੱਚਿਆਂ ਨੂੰ ਭੀਖ-ਮੰਗਣ ਤੋਂ ਬਚਾਇਆ 17 ਅਗਸਤ ਤੋਂ ਹੁਣ ਤੱਕ ਮੋਹਾਲੀ ’ਚ 68 ਬੱਚਿਆਂ ਨੂੰ ਬਚਾਇਆ, ਬੱਚਿਆਂ ਨੂੰ ਭੀਖ ਤੋਂ ਹਟਾਉਣ ਵਿੱਚ ਸੂਬੇ ਵਿੱਚ ਮੋਹਾਲੀ ਜ਼ਿਲਾ ਸਭ ਤੋਂ ਅੱਗੇ Mann Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖਰੀਦ ਏਜੰਸੀਆਂ ਤੇ ਸ਼ੈਲਰ ਮਾਲਕਾਂ ਨੂੰ ਮੰਤਰੀ Dr. Baljit Kaur ਵੱਲੋਂ ਸਖਤ ਹੁਕਮ ਜਾਰੀ, ਆਖੀ ਇਹ ਗੱਲ

Dr. Baljit Kaur: ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਖੇਤ ਏਜੰਸੀਆਂ ਦੇ ਅਧਿਕਾਰੀ ਤੇ ਸ਼ੈਲਰ ਮਾਲਕ ਆੜ੍ਹਤੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕਰਨ, ਹਾਈਬ੍ਰਿਡ ਝੋਨੇ ਦੇ ਨਾਂਅ ’ਤੇ ਜੇ ਕਿਸੇ ਸ਼ੈਲਰ ਮਾਲਕ ਨੇ ਆੜ੍ਹਤੀਆਂ ਜਾਂ ਕਿਸਾਨਾਂ ਤੋਂ ਵੱਟੇ ਦੀ ਮੰਗ ਕੀਤੀ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜੇ ਕਿਸੇ ਖਰੀਦ ਅਧਿਕਾਰੀ ਦੀ ਸ਼ੈਲਰ ਮਾਲਕਾਂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਲਈ ਚੁੱਕਿਆ ਵੱਡਾ ਕਦਮ, ਪੜ੍ਹੋ ਪੂਰੀ ਖਬਰ

ਮਲੋਟ (ਮਨੋਜ)। Malout News: ਮਲੋਟ ਹਲਕੇ ’ਚ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਸਵੈ-ਰੁਜ਼ਗਾਰ ਯੋਜਨਾ ਤਹਿਤ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ 15 ਆਟੋ-ਰਿਕਸ਼ਾ ਵੰਡੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ […]
ਪੰਜਾਬ  Breaking News  ਖਾਸ ਖਬਰ 

Punjab News: ਮੰਤਰੀ ਡਾ. ਬਲਜੀਤ ਕੌਰ ਦਾ ਮਲੋਟ ਦੇ ਪਿੰਡਾਂ ਲਈ ਉਪਰਾਲਾ

Punjab News: ਮਲੋਟ (ਮਨੋਜ)। ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਮਲੋਟ ਹਲਕੇ ਦੀਆਂ ਅਨਾਜ ਮੰਡੀਆਂ ’ਚ ਸਟੀਲ ਕਵਰ ਸ਼ੈੱਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਔਲਖ, ਸੰਮੇਵਾਲੀ ਤੇ ਬਾਮ ਦੀਆਂ ਅਨਾਜ ਮੰਡੀਆਂ ’ਚ ਬਣੇ ਸ਼ੈੱਡਾਂ ਦਾ ਪਿੰਡ ਵਾਸੀਆਂ ਵੱਲੋਂ […]
ਦੇਸ਼  ਪੰਜਾਬ  Breaking News  ਖਾਸ ਖਬਰ 

ਰੱਖੜੀ ਮੌਕੇ ਮੰਤਰੀ Dr. Baljit Kaur ਦਾ ਔਰਤਾਂ ਨੂੰ ਤੋਹਫ਼ਾ, ਔਰਤਾਂ ਨਾਲ ਜੁੜੀਆਂ ਸਕੀਮਾਂ ‘ਚ ਕੀਤੇ ਇਹ ਬਦਲਾਅ

Dr. Baljit Kaur: ਚੰਡੀਗੜ੍ਹ। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਹਮੇਸ਼ਾ ਹੀ ਤੱਤਪੁਰ ਰਹਿੰਦੀ ਹੈ। ਇਸੇ ਲੜੀ ਤਹਿਤ ਅੱਜ ਵੀ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਧੀਆਂ ਤੇ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ ਹੈ। ਅੱਜ ਬਹੁਤ ਸਾਰੀਆਂ ਧੀਆਂ ਤੇ ਭੈਣਾਂ ਸਰਕਾਰ ‘ਤੇ ਮਾਣ ਮਹਿਸੂਸ ਕਰ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ […]
ਦੇਸ਼  ਪੰਜਾਬ  Breaking News  ਖਾਸ ਖਬਰ 

ਮੰਤਰੀ Dr. Baljit Kaur ਨੇ ਇਨ੍ਹਾਂ ਵਰਗਾਂ ਖਾਤਰ ਅਫ਼ਸਰਾਂ ਨੂੰ ਦਿੱਤੇ ਸਖਤ ਨਿਰਦੇਸ਼, ਹੁਣ ਇਸ ਤਰ੍ਹਾਂ ਹੋਣਗੇ ਕੰਮ

Dr. Baljit Kaur: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਲਾਭ ਵੀ ਵੱਡੇ ਪੱਧਰ ’ਤੇ ਲੋਕ ਲੈ ਰਹੇ ਹਨ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਆਪਣਾ ਜੀਵਨ ਨਿਰਵਾਹ ਕਰ ਰਹੇ ਹਨ। ਇਸ ਦੇ ਦੌਰਾਨ ਹੀ ਸਮਾਜਿਕ ਸੁਰੱਖਿਆ, […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Government: ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ  Punjab Government Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Old Age Pension: 22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ

Punjab Old Age Pension: ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਤਜਵੀਜ਼ ਕੀਤਾ Punjab Old Age Pension: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ, ਬਣਿਆ ਨਵਾਂ ਨਿਯਮ, ਕੁਤਾਹੀ ਕਰਨ ’ਤੇ ਹੋਵੇਗੀ ਕਾਰਵਾਈ

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਲੇਅ ਵੇਅ ਸਕੂਲਾਂ ਵਿੱਚ ਨਵੇਂ ਨਿਯਮ ਬਣਾਉਣ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੇਂ ਨਿਯਮ ਬਨਣ ਜਾ ਰਹੇ ਹਨ। ਇਨ੍ਹਾਂ ਨਿਯਮਾਂ ਤਹਿਤ ਪਲੇਅਵੇਅ ਸਕੂਲਾਂ ਨੂੰ ਸੁਰੱਖਿਅਤ ਕਰਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਖਾਸ ਖਬਰ 

ਕੈਬਨਿਟ ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁਲਿਸ ਵੱਲੋਂ ਗ੍ਰਿਫਤਾਰ

ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਗ੍ਰਿਫਤਾਰ ਕਰਕੇ ਕੋਟਕਪੂਰਾ ਥਾਣੇ ’ਚ ਕੀਤਾ ਬੰਦ | Faridkot News ਫਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਫਰੀਦਕੋਟ ਵਿਖੇ ਇੱਕ ਸੂਬਾ ਪੱਧਰੀ ਸਮਾਗਮ ’ਚ ਸ਼ਾਮਲ ਹੋਣ ਲਈ ਆ ਰਹੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦਾ […]
ਪੰਜਾਬ  Breaking News  ਖਾਸ ਖਬਰ 

Punjab News: ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ : ਡਾ. ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ (ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad