Dr. Harshvardhan

ਭਾਰਤ ਨੂੰ ਹਰ ਖੇਤਰ ‘ਚ ਆਤਮ ਨਿਰਭਰ ਬਣਾਏਗਾ ਕੇਂਦਰ: ਡਾ.ਹਰਸ਼ਵਰਧਨ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਭਾਜਪਾ ਕਿਸਾਨ ਵਿੰਗ ਨੇ ਰੈਲੀ ਕਰਵਾਈ ਫਿਰੋਜ਼ਪੁਰ , (ਸਤਪਾਲ ਥਿੰਦ) ਸ਼ਹੀਦਾਂ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਸ਼ਹੀਦਾਂ ਦੀਆਂ ਇੰਨ੍ਹਾਂ ਕੁਰਬਾਨੀਆਂ ਸਦਕਾ ਹੀ ਦੇਸ਼ ਵਾਸੀ ਆਜ਼ਾਦ ਫਿਜਾ ਦਾ ਆਨੰਦ ਮਾਣ ਰਹੇ ਹਨ। ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ […]
ਪੰਜਾਬ