ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਡਾ. ਹੁਸਨ ਪਾਲ ...

    ਡਾ. ਹੁਸਨ ਪਾਲ ਸਿੱਧੂ ਐਮਡੀ ਮੈਡੀਸਨ ਹੋਏ ਇਕਾਂਤਵਾਸ

    ਡਾ. ਹੁਸਨ ਪਾਲ ਸਿੱਧੂ ਐਮਡੀ ਮੈਡੀਸਨ ਹੋਏ ਇਕਾਂਤਵਾਸ।

    ਗੁਰੂਹਰਸਹਾਏ (ਸਤਪਾਲ ਥਿੰਦ) | ਪੰਜਾਬ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 17 ਮਈ ਤੱਕ ਕਰਫਿਊ ਲਾ ਦਿੱਤਾ ਗਿਆ ਹੈ। ਉੱਥੇ ਹੀ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿੱਚ ਤਾਇਨਾਤ ਡਾ. ਹੁਸਨ ਪਾਲ ਸਿੱਧੂ ਐਮਡੀ ਮੈਡੀਸਨ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਲੋਕਾਂ ਦੇ ਸੈਂਪਲ ਲੈਣ ਵਾਲੇ ਡਾ. ਹੁਸਨ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੁਦ ਡਾ. ਹੁਸਨਪਾਲ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਬੁਖਾਰ ਅਤੇ ਗਲੇ ਵਿਚ ਖਰਾਸ਼ ਦੀ ਸਮੱਸਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਟੈਸਟ ਲੈਬ ਵਿੱਚ ਟੈਸਟ ਕਰਨ ਲਈ ਭੇਜ ਦਿੱਤਾ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here