Dr Manmohan Singh
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Dr Manmohan Singh: ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਈ ਜਾਵੇ : ਗੁਰਸ਼ਰਨ ਕੌਰ ਰੰਧਾਵਾ
Published On
By Sach Kahoon Punjabi Desk
ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਉਚਾਈਆਂ ’ਤੇ ਪੁਹਚਾਇਆ | Dr Manmohan Singh Dr Manmohan Singh: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਭਾਰਤ ਸਰਕਾਰ ਤੋਂ ਪਹਿਲੇ ਪ੍ਰਧਾਨ ਮੰਤਰੀਆਂ ਵਾਂਗ ਡਾ: ਮਨਮੋਹਨ ਸਿੰਘ ਦੀ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਹੀ ਉਨ੍ਹਾਂ ਦਾ ਯਾਦਗਾਰੀ […]
ਮਨਮੋਹਨ ਸਿੰਘ ਡੇਂਗੂ ਤੋਂ ਪੀੜਤ, ਖਤਰੇ ਤੋਂ ਬਾਹਰ
Published On
By Sach Kahoon Punjabi Desk
ਮਨਮੋਹਨ ਸਿੰਘ ਡੇਂਗੂ ਤੋਂ ਪੀੜਤ, ਖਤਰੇ ਤੋਂ ਬਾਹਰ ਨਵੀਂ ਦਿੱਲੀ (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ ਹਨ ਅਤੇ ਫਿਲਹਾਲ ਖਤਰੇ ਤੋਂ ਬਾਹਰ ਹਨ। ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਏਮਜ਼ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਡੇਂਗੂ ਦਾ ਪਤਾ ਲੱਗਾ ਹੈ। ਡਾ. ਸਿੰਘ ਦੇ ਪਲੇਟਲੈਟਸ […]
ਮਨਮੋਹਨ ਸਿੰਘ ਦੀ ਹਾਲਤ ਸਥਿਰ, ਮਾਂਡਵੀਆ ਨੇ ਲਈ ਜਾਣਕਾਰੀ
Published On
By Sach Kahoon Punjabi Desk
ਮਨਮੋਹਨ ਸਿੰਘ ਦੀ ਹਾਲਤ ਸਥਿਰ, ਮਾਂਡਵੀਆ ਨੇ ਲਈ ਜਾਣਕਾਰੀ ਨਵੀਂ ਦਿੱਲੀ (ਏਜੰਸੀ)। ਕੇਂਦਰੀ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਵੀਰਵਾਰ ਸਵੇਰੇ ਨਵੀਂ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਪਹੁੰਚੇ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਦਾ ਹਾਲ ਚਾਲ ਪੁੱਛਿਆ। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ […]
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ’ਚ ਦਾਖਲ
Published On
By Sach Kahoon Punjabi Desk
ਬੁਖਾਰ ਦੀ ਸਿਕਾਇਤ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (88) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁਖਾਰ ਦੀ ਸਿਕਾਇਤ ਕਾਰਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ […]
ਡਾ. ਮਨਮੋਹਨ ਸਿੰਘ ਜਾਣਗੇ ਕਰਤਾਰਪੁਰ ਕਾਰੀਡੋਰ ਉਦਘਾਟਨ ਪ੍ਰੋਗਰਾਮ ‘ਚ
Published On
By Sach Kahoon Punjabi Desk
ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਸਾਹਿਬ ਕਾਰੀਡੋਰ ਉਦਘਾਟਨ ਪ੍ਰੋਗਾਰਮ ‘ਚ ਹਿੱਸਾ ਲੈਣ ਲਈ ਉੱਥੇ ਜਾਣਗੇ। ਉਹ 9 ਨਵੰਬਰ ਨੂੰ ਜਾਣ ਵਾਲੇ ਪਹਿਲੇ ਜੱਥੇ ਨਾਲ ਸ਼ਾਮਲ ਹੋਣਗੇ। ਦਰਸਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਪਾਕਿਸਤਾਨ ਜਾਣ ਦਾ ਸੱਦਾ ਦਿੱਤਾ ਸੀ। Dr. Manmohan Singh ਮਨਮੋਹਨ ਸਿੰਘ ਪੰਜਾਬ ਦੇ ਮੁੱਖ […]
ਸੰਸਦ ‘ਚ ਹੰਗਾਮਾ, ਕਾਰਵਾਈ ਮੁਲਤਵੀ
Published On
By Sach Kahoon Punjabi Desk
ਛਾਇਆ ਮਨਮੋਹਨ ਸਿੰਘ ਦਾ ਮੁੱਦਾ | Parliament ਨਵੀਂ ਦਿੱਲੀ (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਗੁਜਰਾਤ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਮੈਂਬਰਾਂ ਨੇ ਸੰਸਦ ‘ਚ ਜੰਮ ਕੇ ਹੰਗਾਮਾ ਕੀਤਾ ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਦੋਵਾਂ ਸਦਨਾਂ […]