ਡਾ. ਐੱਮਐੱਸਜੀ ਨੇ ਕਾਰਗਿਲ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Kargil Victory day, Gurmeet Ram Rahim, Dr MSG, Tribute, Kargil Martyrs

ਕਾਰਗਿਲ ਵਿਜੈ ਦਿਵਸ

ਸਰਸਾ: ਕਾਰਗਿਲ ਵਿਜੈ ਦਿਵਸ ‘ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਟਵੀਟ ਕਰਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਪੂਜਨੀਕ ਗੁਰੂ ਜੀ ਨੇ ਟਵੀਟ ‘ਚ ਲਿਖਿਆ ਕਿ ਸਾਡੇ ਬਹਾਦੁਰ ਵੀਰਾਂ ਨੂੰ ਯਾਦ ਕਰਨ ਲਈ ਕੁਝ ਸਮਾਂ ਕੱਢੋ, ਜਿਨ੍ਹਾਂ ਨੇ ਸਾਡੇ ਲਈ ਆਪਣਾ ਜੀਵਨ ਬਲੀਦਾਨ ਕੀਤਾ ਜੈ ਹਿੰਦ, ਜੈ ਹਿੰਦ ਦੀ ਫੌਜ’ ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 131 ਮਾਨਵਤਾ ਭਲਾਈ ਕਾਰਜਾਂ ‘ਚ ਭਾਰਤੀ ਫੌਜ ਲਈ ਖੂਨਦਾਨ ਕਰਨਾ, ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਾ ਆਦਿ ਵੀ ਸ਼ਾਮਲ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।