ਡਾ. ਸਿਮਰਤ ਕੌਰ ਹੋਣਗੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ

Malerkotla News
ਡਾ. ਸਿਮਰਤ ਕੌਰ ਹੋਣਗੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ

ਮਲੇਰਕੋਟਲਾ, (ਗੁਰਤੇਜ ਜੋਸੀ)> । ਭਾਰਤੀ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੁਲਿਸ ਮੁਖੀਅ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦਾ ਤਬਾਦਲਾ ਕੀਤਾ ਗਿਆ ਹੈ। ਜਿੰਨਾ ਦੀ ਜਗ੍ਹਾ ਹੁਣ ਡਾ. ਸਿਮਰਤ ਕੌਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। Malerkotla News

ਇਹ ਵੀ ਪੜ੍ਹੋ: Bathinda News : ਬਠਿੰਡਾ ਤੋਂ ਦੀਪਕ ਪਾਰਿਕ ਹੋਣਗੇ ਨਵੇਂ ਐਸਐਸਪੀ

LEAVE A REPLY

Please enter your comment!
Please enter your name here