Dr Ramandeep Singla Civil Surgeon

Punjab Health News: ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ 

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬੀਤੇ ਦਿਨ ਕੀਤੀਆਂ ਗਈਆਂ ਬਦਲੀਆਂ ਉਪਰੰਤ ਮੋਗਾ ਤੋੰ ਬਦਲਕੇ ਦਫ਼ਤਰ ਸਿਵਲ ਸਰਜਨ ਫਰੀਦਕੋਟ ਵਿਖੇ ਆਏ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਫਰੀਦਕੋਟ ਵਿਖੇ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲਿਆ।
ਪੰਜਾਬ  ਸੂਬੇ  ਖਾਸ ਖਬਰ 
Ad Ad Ad