Driving License

Driving License ਤੇ RC ਬਣਵਾਉਣ ਵਾਲਿਆਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤੀ ਇਹ ਸਹੂਲਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Driving License: ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ’ਤੇ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਤੇ ਡਰਾਈਵਿੰਗ ਲਾਇਸੈਂਸ ਤੇ ਆਰਸੀ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਉਪਲਬਧ ਕਰਵਾ ਕੇ ਆਮ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਡ ਰਜਿਸਟ੍ਰੇਸ਼ਨ, […]
ਪੰਜਾਬ  Breaking News  ਖਾਸ ਖਬਰ 

Punjab Police: ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਬੁੱਧਵਾਰ, ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ…

Punjab Police: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੁਲਿਸ ਵਿਭਾਗ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਸ਼ਾਮ, ਪੁਲਿਸ ਵਿਭਾਗ ਨੇ 4 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਿੱਥੇ ਸ਼ਰਾਬ ਪੀ ਕੇ ਗੱਡੀ ਚਲਾ ਰਹੇ 40 ਲੋਕਾਂ ਦੇ ਚਲਾਨ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਵਪਨ […]
ਪੰਜਾਬ  Breaking News  ਖਾਸ ਖਬਰ 

Traffic Police: ਹੁਣ ਨਹੀਂ ਕੱਟਿਆ ਜਾਵੇਗਾ ਚਲਾਨ! ਅੱਜ ਹੀ Phone ’ਚ Download ਕਰੋ ਇਹ Apps

Driving License: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕਈ ਵਾਰ, ਜਲਦੀ ’ਚ ਘਰੋਂ ਨਿਕਲਦੇ ਸਮੇਂ, ਤੁਸੀਂ ਆਪਣਾ ਡਰਾਈਵਿੰਗ ਲਾਇਸੈਂਸ ਜਾਂ ਹੋਰ ਜ਼ਰੂਰੀ ਦਸਤਾਵੇਜ਼ ਭੁੱਲ ਜਾਂਦੇ ਹੋ। ਇਸ ਸਮੇਂ ਦੌਰਾਨ, ਮਨ ’ਚ ਡਰ ਰਹਿੰਦਾ ਹੈ ਕਿ ਚਲਾਨ ਜਾਰੀ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰੀਰਕ ਡਰਾਈਵਿੰਗ ਲਾਇਸੈਂਸ ਤੋਂ ਬਿਨਾਂ ਵੀ, ਤੁਸੀਂ ਕਾਨੂੰਨੀ ਤੌਰ ’ਤੇ ਗੱਡੀ ਚਲਾ ਸਕਦੇ […]
ਪੰਜਾਬ  Breaking News  ਖਾਸ ਖਬਰ 

Punjab Driving License: ਪੰਜਾਬ ’ਚ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਧਿਆਨ ਦੇਣ, ਲੱਗੀ ਪਾਬੰਦੀ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ….

ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਕੱਲ੍ਹ ਹੁਸ਼ਿਆਰਪੁਰ ਦੇ ਟਾਂਡਾ ਰੋਡ ’ਤੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਿਰਫ਼ ਡਰਾਈਵਿੰਗ ਲਾਇਸੈਂਸ ਬਿਨੈਕਾਰਾਂ ਨੂੂੰ ਹੀ […]
ਪੰਜਾਬ  Breaking News  ਖਾਸ ਖਬਰ 

Punjab News: ਹੁਣ 7 ਦਿਨਾਂ ’ਚ ਬਣਾਉਣਾ ਪਏਗਾ ਡਰਾਇਵਿੰਗ ਲਾਇਸੰਸ, ਨਹੀਂ ਤਾਂ ਅਧਿਕਾਰੀਆਂ ਖ਼ਿਲਾਫ਼ ਹੋਏਗੀ ਕਾਰਵਾਈ

ਘਰ ਬੈਠੇ ਵੀ ਬਣ ਸਕੇਗਾ ਲਾਇਸੰਸ, 1076 ਨੰਬਰ ’ਤੇ ਕਰਨਾ ਪਏਗਾ ਫੋਨ : ਹਰਪਾਲ ਚੀਮਾ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੁਣ ਤੱਕ 7 ਦਿਨਾਂ ਦੇ ਅੰਦਰ-ਅੰਦਰ ਡਰਾਇਵਿੰਗ ਲਾਇਸੰਸ ਤਿਆਰ ਕਰਨਾ ਹੋਵੇਗਾ ਤਾਂ ਆਰਸੀ ਨੂੰ ਬਣਾਉਣ ਤੋਂ ਲੈ ਕੇ ਡਿਲਿਵਰੀ ਤੱਕ ਦੇਣ ਦਾ ਕੰਮ ਵੀ 21 ਦਿਨਾਂ ਵਿੱਚ ਮੁਕੰਮਲ ਕਰਨਾ ਪਏਗਾ। ਜਿਹੜੇ ਵੀ ਆਰਟੀਓ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰੱਦ ਹੋਣਗੇ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ ਦੇ ਡਰਾਈਵਿੰਗ ਲਾਇਸੰਸ

ਡਿਪਟੀ ਕਮਿਸ਼ਨਰਾਂ ਨੂੰ ਸਿਫ਼ਾਰਸ਼ੀ ਰਿਪੋਰਟ ਭੇਜੀ ਨੋਇਡਾ: ਜੇਪੀ ਕੰਪਨੀ, ਆਰਟੀਓ ਅਤੇ ਪੁਲਿਸ ਪ੍ਰਸ਼ਾਸਨ ਨੇ ਦੇਸ਼ ਭਰ ਵਿੱਚ ਓਵਰ ਸਪੀਡ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਦੇ ਡਰਾਈਵਿੰਗ ਲਾਇਸੰਸ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯਮੁਨਾ ਐਕਸਪ੍ਰੈਸ ਵੇ ‘ਤੇ ਓਵਰ ਸਪੀਡ ਕਾਰਨ ਵਾਪਰਨ ਵਾਲੇ ਹਾਦਸਿਆਂ ‘ਤੇ ਲਗਾਮ ਕੱਸਣ ਲਿਆ ਗਿਆ ਹੈ। ਇਸ ਲਈ ਹੋਰ ਰਾਜਾਂ […]
ਦੇਸ਼  Breaking News 
Ad Ad Ad