Droupadi Murmu

Droupadi Murmu: ਰਾਸ਼ਟਰਪਤੀ ਦ੍ਰੋਪਦੀ ਮੁਰਮੂ 23 ਅਕਤੂਬਰ ਨੂੰ ਬਸਤਰ ਦੁਸਹਿਰੇ ’ਚ ਹਿੱਸਾ ਲੈਣਗੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਛੱਤੀਸਗੜ੍ਹ ਦੇ ਆਉਣ ਵਾਲੇ ਦੌਰੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਰਾਸ਼ਟਰਪਤੀ 22-23 ਅਕਤੂਬਰ, 2026 ਤੱਕ ਰਾਏਪੁਰ ਤੇ ਜਗਦਲਪੁਰ ਦਾ ਦੌਰਾ ਕਰਨ ਵਾਲੇ ਹਨ। 23 ਅਕਤੂਬਰ ਨੂੰ, ਉਹ ਜਗਦਲਪੁਰ ’ਚ ਬਸਤਰ ਦੁਸਹਿਰਾ ਮਨਾਉਣ ਵਾਲੇ ਇੱਕ ਜਨਤਕ ਸਮਾਗਮ ’ਚ ਸ਼ਾਮਲ ਹੋਣ ਤੇ ਇਤਿਹਾਸਕ ਮੁਰੀਆ ਦਰਬਾਰ ’ਚ ਹਿੱਸਾ ਲੈਣ ਵਾਲੇ ਹਨ
ਦੇਸ਼  ਖਾਸ ਖਬਰ 

Punjab News: 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਰਾਸ਼ਟਰਪਤੀ ਨਾਲ ਆਮ ਆਦਮੀ ਪਾਰਟੀ ਛੱਡ ਭਾਜਪਾ ’ਚ ਸ਼ਾਮਲ ਹੋਏ 7 ਰਾਜ ਸਭਾ ਸੰਸਦ ਮੈਂਬਰਾਂ ਬਾਰੇ ਚਰਚਾ ਕਰਨਗੇ
ਪੰਜਾਬ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

President Droupadi Murmu: ਪੰਜਾਬ ਦੌਰੇ ’ਤੇ ਰਾਸ਼ਟਰਪਤੀ ਮੁਰਮੂ, ਅੰਮ੍ਰਿਤਸਰ ਦੇ ਜੀਐਨਡੀਯੂ ਵਿਖੇ ਸਖ਼ਤ ਸੁਰੱਖਿਆ

President Droupadi Murmu: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਗੋਲਡਨ ਜੁਬਲੀ ਕਨਵੋਕੇਸ਼ਨ ’ਚ ਸ਼ਾਮਲ ਹੋਣਗੇ। ਪੁਲਿਸ ਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਆਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਜੀਐਨਡੀਯੂ ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਪੁਲਿਸ ਨੇ ਸਾਂਝੇ […]
ਪੰਜਾਬ  Breaking News  ਖਾਸ ਖਬਰ 

Droupadi Murmu: ਅੰਬਾਲਾ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਕੁੱਝ ਸਮੇਂ ਬਾਅਦ ਭਰੇਗੀ ਉਡਾਣ | Ambala News Ambala News: ਅੰਬਾਲਾ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਬਾਲਾ ਹਵਾਈ ਸੈਨਾ ਸਟੇਸ਼ਨ ’ਤੇ ਪਹੁੰਚੇ। ਉਹ ਜਲਦੀ ਹੀ ਫਰਾਂਸੀਸੀ-ਬਣੇ ਰਾਫੇਲ ਲੜਾਕੂ ਜਹਾਜ਼ ’ਚ ਉਡਾਣ ਭਰਨ ਵਾਲੇ ਹਨ। ਉਹ ਮੁੱਖ ਮਹਿਮਾਨ ਵਜੋਂ ਹਵਾਈ ਸੈਨਾ ਵੱਲੋਂ ਆਯੋਜਿਤ ਇੱਕ ਸਮਾਗਮ ’ਚ ਸ਼ਾਮਲ ਹੋਏ। ਸੰਭਾਵਨਾ ਹੈ ਕਿ ਉਹ ਰਾਫੇਲ ’ਚ […]
Breaking News  ਹਰਿਆਣਾ  ਖਾਸ ਖਬਰ 

Aamir Khan Latest News: ਆਮਿਰ ਖਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Aamir Khan Latest News: ਨਵੀਂ ਦਿੱਲੀ, (ਆਈਏਐਨਐਸ) ਮਸ਼ਹੂਰ ਫਿਲਮ ਅਦਾਕਾਰ ਅਤੇ ਨਿਰਮਾਤਾ ਆਮਿਰ ਖਾਨ ਨੇ ਹਾਲ ਹੀ ਵਿੱਚ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਫੋਟੋ ਰਾਸ਼ਟਰਪਤੀ ਦੇ ਅਧਿਕਾਰਤ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਗਈ ਸੀ। ਫੋਟੋ ਵਿੱਚ ਆਮਿਰ ਚਿੱਟੇ ਕੁੜਤੇ ਵਿੱਚ ਦਿਖਾਈ ਦੇ ਰਹੇ ਹਨ ਅਤੇ ਰਾਸ਼ਟਰਪਤੀ […]
ਦੇਸ਼  Breaking News  ਦਿੱਲੀ-ਐਨਸੀਆਰ  ਮਨੋਰੰਜਨ  ਸੂਬੇ  ਖਾਸ ਖਬਰ 

Kolkata Doctor Case: ਕੋਲਕਾਤਾ ਮਾਮਲੇ ’ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂੁ ਨੇ ਕੀ ਕਿਹਾ ਤੁਸੀਂ ਵੀ ਜਾਣੋ

ਰਾਸ਼ਟਰਪਤੀ ਦਾ ਪਹਿਲਾ ਬਿਆਨ ਜਾਰੀ | Kolkata Doctor Case ਨਵੀਂ ਦਿੱਲੀ (ਏਜੰਸੀ)। Kolkata Doctor Case: ਕੋਲਕਾਤਾ ਮਾਮਲੇ ’ਤੇ ਦ੍ਰੌਪਦੀ ਮੁਰਮੂ ਨੇ ਕੋਲਕਾਤਾ ’ਚ ਇੱਕ ਸਿਖਿਆਰਥੀ ਡਾਕਟਰ ਦਰਿੰਦਗੀ ਮਾਮਲੇ ’ਤੇ ਅੱਜ ਬੁੱਧਵਾਰ ਨੂੰ ਪਹਿਲੀ ਵਾਰ ਬਿਆਨ ਦਿੱਤਾ ਹੈ। ਰਾਸ਼ਟਰਪਤੀ ਨੇ ਕਿਹਾ ਹੈ ਕਿ ਮੈਂ ਘਟਨਾਂ ਤੋਂ ਬਾਅਦ ਨਿਰਾਸ਼ ਹਾਂ ਤੇ ਡਰੀ ਹੋਈ ਹਾਂ। ਮੁਰਮੂ ਨੇ ਕਿਹਾ, […]
ਦੇਸ਼  Breaking News  ਖਾਸ ਖਬਰ 

ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਦਿੱਤਾ ਨਵੀਂ ਸਰਕਾਰ ਬਣਾਉਣ ਦਾ ਸੱਦਾ

9 ਜੂਨ ਨੂੰ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ। ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਲਗਾਤਾਰ ਤੀਜੀ ਵਾਰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਸੰਸਦੀ ਦਲ ਦੇ ਨੇਤਾ ਚੁਣੇ ਗਏ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ।  ਮੋਦੀ ਨੇ ਕਿਹਾ […]
ਦੇਸ਼  Breaking News  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ