Drug Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Red Corner Notice: 13,000 ਕਰੋੜ ਰੁਪਏ ਦੇ ਡਰੱਗ ਮਾਮਲੇ ’ਚ ਭਗੌੜੇ ਰਿਸ਼ਭ ਬਸੋਆ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ
Published On
By Sach Kahoon Punjabi Desk
Red Corner Notice: ਨਵੀਂ ਦਿੱਲੀ, (ਆਈਏਐਨਐਸ)। ਪਿਛਲੇ ਸਾਲ ਦਿੱਲੀ ਵਿੱਚ ਸਾਹਮਣੇ ਆਏ 13,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੇ ਸਬੰਧ ਵਿੱਚ ਭਗੌੜੇ ਰਿਸ਼ਭ ਬਸੋਆ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਰਿਸ਼ਭ ਬਸੋਆ ਅੰਤਰਰਾਸ਼ਟਰੀ ਡਰੱਗ ਤਸਕਰ ਵੀਰੇਂਦਰ ਬਸੋਆ ਦਾ ਪੁੱਤਰ ਹੈ, ਜੋ ਕਿ ਦਿੱਲੀ ਦੇ ਪਿਲਾਂਜੀ ਪਿੰਡ ਦਾ ਰਹਿਣ ਵਾਲਾ ਹੈ। 2024 ਵਿੱਚ, ਦਿੱਲੀ […]
Satkar Kaur: ਡਰੱਗ ਮਾਮਲੇ ’ਚ ਸਾਬਕਾ ਵਿਧਾਇਕ ਸਤਿਕਾਰ ਕੌਰ ਗ੍ਰਿਫ਼ਤਾਰ
Published On
By Sach Kahoon Punjabi Desk
ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ Satkar Kaur ਸਤਿਕਾਰ ਕੌਰ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ : ਆਈਜੀ (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ ਦਿਹਾਤੀ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਵਿਧਾਇਕ ਸਤਿਕਾਰ ਕੌਰ ਗਹਿਰੀ (Satkar Kaur) ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਜਦੋਂ ਖਰੜ ਦੇ ਸੰਨੀ ਇਨਕਲੇਵ ਸਥਿਤ ਉਹਨਾਂ ਦੇ ਹਾਊਸ ਤੋਂ ਡਰੱਗ ਮਾਮਲਾ ਵਿੱਚ […]
ਨਸ਼ਾ ਤਸਕਰੀ ਮਾਮਲੇ ’ਚ ਇੱਕੋ ਪਰਿਵਾਰ ਦਾ ਸਾਰਾ ਟੱਬਰ ਪੁਲਿਸ ਅੜਿੱਕੇ
Published On
By Sach Kahoon Punjabi Desk
ਸੱਸ ਤੇ ਨੂੰਹ ਸਮੇਤ ਪਤੀ, ਪੁੱਤਰ ਨੂੰ ਕੀਤਾ ਗ੍ਰਿਫਤਾਰ (Drug Case) (ਅਸ਼ੋਕ ਗਰਗ) ਬਠਿੰਡਾ। ਥਾਣਾ ਸਿਵਲ ਲਾਈਨ ਬਠਿੰਡਾ ਪੁਲਿਸ ਨੇ ਇਥੋਂ ਦੀ ਧੋਬੀਆਣਾ ਬਸਤੀ ਨਾਲ ਸਬੰਧਿਤ ਇੱਕ ਪੂਰੇ ਦੇ ਪੂਰੇ ਪਰਿਵਾਰ ਨੂੰ ਕਾਬੂ ਕਰਕੇ 105 ਗ੍ਰਾਮ ਚਿੱਟਾ ਅਤੇ 7 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ […]
ਨਸ਼ਾ ਤਸਕਰੀ ਮਾਮਲੇ ’ਚ ਹੋਈ 12 ਸਾਲ ਦੀ ਕੈਦ
Published On
By Sach Kahoon Punjabi Desk
ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ | Drug Case ਸਰਸਾ। ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰੀ (Drug Case) ਦੇ ਨੈੱਟਵਰਕ ਨੂੰ ਤੋੜਨ ਲਈ ਹਰ ਸੰਭਵ ਕਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਲਗਾਤਾਰ ਗਸ਼ਤ ਅਤੇ ਨਾਕਾਬੰਦੀ ਕਰਕੇ ਤਸਕਰਾਂ ਦੇ ਟਿਕਾਣਿਆਂ ਨੂੰ ਢਾਹਿਆ ਜਾ ਰਿਹਾ ਹੈ। […]
ਡਰੱਗ ਕੇਸ ’ਚ ਮੁੱਖ ਮੰਤਰੀ ਦੀ ਵੱਡੀ ਕਾਰਵਾਈ, PPS ਅਫ਼ਸਰ ਬਰਖਾਸਤ
Published On
By Sach Kahoon Punjabi Desk
ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਨੂੰ […]
ਥਾਣਾ ਕੁੱਲਗੜੀ ਪੁਲਿਸ ਨੇ ਪਾਈ ਕਾਰਵਾਈ, ਦੋ ਜਣਿਆਂ ਨੂੰ ਕਰ ਲਿਆ ਕਾਬੂ
Published On
By Sach Kahoon Punjabi Desk
ਹੈਰੋਇਨ ਸਮੇਤ 2 ਜਣੇ ਕਾਬੂ ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਥਾਣਾ ਕੁੱਲਗੜੀ ਦੀ ਪੁਲਿਸ (Punjab Police) ਵੱਲੋ 2 ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਲ੍ਹਾ ਫਿਰੋਜ਼ਪੁਰ ਦੀ ਕ੍ਰਾਈਮ ਬ੍ਰਾਂਚ ਦੀ ਰਿਪੋਰਟ ਅਨੁਸਾਰ ਪੁਲਿਸ ਕੁੱਲਗੜੀ ਦੇ ਸਬ-ਇੰਸਪੈਕਟਰ ਸਰਵਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਗਸਤ ਕਰ ਰਹੇ […]
ਡਰੱਗ ਕੇਸ ’ਚ ਫਸੇ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
Published On
By Sach Kahoon Punjabi Desk
ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਜਮਾਨਤ ਨਹੀਂ ਮਿਲੀ। ਕੋਟਰ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਮਾਮਲੇ ਸਬੰਧੀ ਰਿਪੋਟਰ ਮੰਗੀ ਹੈ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ […]
ਆਰੀਅਨ ਖਾਨ ਡਰੱਗ ਕੇਸ: ਪ੍ਰਮੁੱਖ ਗਵਾਹ ਪ੍ਰਭਾਕਰ ਸੈਲ ਦੀ ਮੌਤ
Published On
By Sach Kahoon Punjabi Desk
ਸਮੀਰ ਵਾਨਖੇੜੇ ‘ਤੇ ਰਿਸ਼ਵਤ ਮੰਗਣ ਦਾ ਲਾਇਆ ਸੀ ਦੋਸ਼ ਮੁੰਬਈ (ਏਜੰਸੀ)। ਕੋਰਡੇਲੀਆ ਕਰੂਜ਼ ਡਰੱਗ ਕੇਸ ਦੇ ਮੁੱਖ ਗਵਾਹ ਪ੍ਰਭਾਕਰ ਸੈਲ ਦਾ ਕੱਲ੍ਹ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦੇ ਵਕੀਲ ਤੁਸ਼ਾਰ ਖੰਡਾਰੇ ਦੇ ਅਨੁਸਾਰ, ਚੇਂਬੂਰ ਦੇ ਮਾਹੁਲ ਖੇਤਰ ਵਿੱਚ ਸਥਿਤ ਉਨ੍ਹਾਂ ਦੇ ਘਰ ਵਿੱਚ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। […]
ਡਰੱਗ ਮਾਮਲਾ : ਐਨਸੀਪੀ ਆਗੂ ਨਵਾਬ ਮਲਿਕ ਨੇ ਕਿਹਾ, ਕਰੋੜਾਂ ਦੇ ਕੱਪੜੇ ਪਹਿਨਦੇ ਹਨ ਵਾਨਖੇੜੇ
Published On
By Sach Kahoon Punjabi Desk
ਕਰੋੜਾਂ ਦੇ ਕੱਪੜੇ ਪਹਿਨਦੇ ਹਨ ਵਾਨਖੇੜੇ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੰਬਈ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਖੇਤਰੀ ਡਾਇਰੈਕਟਰ ਸਮੀਰ ਵਾਨਖੇੜੇ ਆਪਣੇ ਜਾਤੀ ਦਸਤਾਵੇਜ ਪੇਸ਼ ਕਰਨ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਐਨਸੀਬੀ ਦਫ਼ਤਰ ਪਹੁੰਚੇ। ਇੱਕ ਹਫ਼ਤੇ ਅੰਦਰ ਵਾਨਖੇੜੇ ਦੂਜੀ ਵਾਰ ਐਨਸੀਬੀ ਦਫ਼ਤਰ ਪਹੁੰਚੇ । ਇਸ ਤੋਂ ਪਹਿਲਾਂ ਉਹ […]
ਡਰੱਗ ਮਾਮਲਾ : ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ : ਕਰੋੜਾਂ ਰੁਪਏ ਦੇ ਕਪੜੇ ਪਾਉਂਦੇ ਹਨ ਵਾਨਖੇੜੇ
Published On
By Sach Kahoon Punjabi Desk
ਡਰੱਗ ਮਾਮਲਾ : ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ : ਕਰੋੜਾਂ ਰੁਪਏ ਦੇ ਕਪੜੇ ਪਾਉਂਦੇ ਹਨ ਵਾਨਖੇੜੇ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੁੰਬਈ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ ਸੀ ਬੀ) ਦੇ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਆਪਣੇ ਜਾਤੀ ਦੇ ਦਸਤਾਵੇਜ਼ ਪੇਸ਼ ਕਰਨ ਲਈ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਣ ਤੋਂ ਬਾਅਦ ਐਨਸੀਬੀ ਹੈੱਡਕੁਆਰਟਰ […]
ਨਸ਼ਾ ਮਾਮਲਾ:ਧੀਮਾਨ ਦੇ ਬਿਆਨ ਪਿੱਛੋਂ ਹਰਕਤ ‘ਚ ਆਈ ਪੰਜਾਬ ਪੁਲਿਸ
Published On
By Sach Kahoon Punjabi Desk
ਡੀ.ਜੀ.ਪੀ. ਨੇ ਦਿੱਤੇ ਕਾਰਵਾਈ ਕਰਨ ਦੇ ਆਦੇਸ਼ ਚਿੱਟੇ-ਪੁਲਿਸ ਵਿਚਕਾਰ ‘ਅਟੁੱਟ ਬੰਧਨ’ ਨੂੰ ਤੋੜਨਗੇ ਐਸ.ਐਸ.ਪੀ. ਐਸ.ਐਸ.ਪੀ. ਖੁਦ ਆਪਣੇ ਪੱਧਰ ‘ਤੇ ਸ਼ੁਰੂ ਕਰਨ ਕਾਰਵਾਈ ਨਾ ਕਰਨ ਆਦੇਸ਼ਾਂ ਦਾ ਇੰਤਜ਼ਾਰ ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੀ ਗਲੀ ਗਲੀ ਚਿੱਟਾ ਵੇਚਣ ਵਾਲੇ ਡਰੱਗ ਵਪਾਰੀਆਂ ਅਤੇ ਪੰਜਾਬ ਪੁਲਿਸ ਵਿਚਕਾਰ ਚਲ ਰਹੇ ‘ਅਟੁੱਟ ਬੰਧਨ’ ਨੂੰ ਜ਼ਿਲੇ ਦੇ ਐਸ.ਐਸ.ਪੀ. ਖ਼ੁਦ ਆਪਣੇ ਪੱਧਰ ‘ਤੇ […]