Drug Crime Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Crime News: 522 ਗ੍ਰਾਮ ਹੈਰੋਇਨ ਤੇ 9 ਐਮਐਮ ਪਸਤੌਲ ਸਮੇਤ ਨਸ਼ਾ ਤਸਕਰ ਕਾਬੂ
Published On
By Khushdeep Singh
ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 522 ਗ੍ਰਾਮ ਹੈਰੋਇਨ, 9 ਐਮ.ਐਮ. ਪਿਸਟਲ ਅਤੇ ਇੱਕ ਬਿਨਾਂ ਨੰਬਰ ਵਾਲੇ ਐਚਐਫ ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
Faridkot News: 500 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਗ੍ਰਿਫਤਾਰ
Published On
By Khushdeep Singh
ਫ਼ਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਜਾਰੀ ਹੈ। ਇਸੇ ਤਹਿਤ ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਇੱਕ ਬਜਾਜ ਸੀਟੀ100 ਮੋਟਰਸਾਈਕਲ ਅਤੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ