Drug Free Punjab Vision

Drug Free Punjab Vision: ਸੀਐਮ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਦੇ ਦੇਖੇ ਸੁਪਨੇ ਨੂੰ ਪੈ ਰਿਹੈ ਬੂਰ : ਵਿਧਾਇਕ ਗੈਰੀ ਬੜਿੰਗ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ Drug Free Punjab Vision: (ਅਨਿਲ ਲੁਟਾਵਾ) ਅਮਲੋਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸੂਬੇ ਦੀ ਸਿਰਜਣਾ ਲਈ ਵੇਖੇ ਗਏ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਨਸ਼ਿਆਂ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ