Drug Free Punjab

Manish Sisodia Punjab: ਨਸ਼ਾ ਮੁਕਤ ਪੰਜਾਬ ਲਈ ਵਿਧਾਇਕ ਬਣਨ ਜ਼ਿੰਮੇਵਾਰ : ਮਨੀਸ਼ ਸਿਸੋਦੀਆ

ਇਹ ਇੱਕ ਦਿਨ ਦੀ ਲੜਾਈ ਨਹੀਂ ਹੈ, ਇਹ ‘ਨਸ਼ਿਆਂ ਵਿਰੁੱਧ ਜੰਗ’ ਹੈ। ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ, ਸਾਨੂੰ ਹਰ ਪਿੰਡ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਚਾਹੀਦਾ ਹੈ: ਮਨੀਸ਼ ਸਿਸੋਦੀਆ ਜੇਕਰ ਕਿਸੇ ਇਲਾਕੇ ਵਿੱਚ ਨਸ਼ੇ ਵੇਚੇ ਜਾ ਰਹੇ ਹਨ ਜਦੋਂ ਕਿ ਉਸਦਾ ਵਿਧਾਇਕ ਜਾਂ ਨੇਤਾ ਸ਼ਾਂਤੀ ਨਾਲ ਸੌਂ ਰਿਹਾ ਹੈ, ਤਾਂ ਉਹ ਆਪਣੀਆਂ […]
ਪੰਜਾਬ  Breaking News  ਇੱਕ ਨਜ਼ਰ 

Drug Free Punjab: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲਾਲਾਬਾਦ ਹਲਕੇ ’ਚ ਕੀਤਾ ਜਾਗਰੂਕਤਾ ਸਮਾਗਮ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ Drug Free Punjab: ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੀਨੀਆਂ ਵਾਲੀ, ਕਾਠਗੜ, ਚੱਕ ਵੈਰੋਕੇ ਵਿੱਚ ਇਕ ਵਿਸ਼ੇਸ਼ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Drug Free Punjab: ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਲੋਕ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕਰਨ ਸਹਿਯੋਗ : ਚੇਤਨ ਬੰਗੜ ਤੇ ਓਕਾਰ ਚੋਹਾਨ

ਕਿਹਾ, ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 16 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤੀ ਜਾਵੇਗੀ ਮੁਹਿੰਮ Drug Free Punjab: (ਅਨਿਲ ਲੁਟਾਵਾ) ਅਮਲੋਹ। ਨਸ਼ਿਆਂ ਦੇ ਜੜੋਂ ਖਾਤਮੇ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਅਮਲੋਹ ਵਿਖੇ ਐਸਡੀਐਮ ਚੇਤਨ ਬੰਗੜ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਿਆਂ ਵਿਰੁੱਧ ਬਣਾਈਆਂ ਕਮੇਟੀਆਂ ਦੇ ਨੁਮਾਇੰਦੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Drug Free Punjab: ਸਿਹਤ ਮੰਤਰੀ ਰੋਜ਼ਾਨਾ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ

ਨਸ਼ਿਆਂ ਦਾ ਕਲੰਕ ਲਾਹੁਣ ਲਈ ਹਰੇਕ ਪੰਜਾਬੀ ਨਸ਼ਾ ਮੁਕਤੀ ਯਾਤਰਾ ਦਾ ਹਿੱਸਾ ਬਣੇ : ਡਾ. ਬਲਬੀਰ ਸਿੰਘ | Drug Free Punjab Drug Free Punjab: (ਖੁਸ਼ਵੀਰ ਸਿੰਘ ਤੂਰ/ਤਰੁਣ ਕੁਮਾਰ ਸ਼ਰਮਾ) ਪਟਿਆਲਾ/ਨਾਭਾ। ਸੂਬੇ ’ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Drug Free Punjab: ਪ੍ਰਸ਼ਾਸਨ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਹੋਰ ਸ਼ਾਨਦਾਰ ਉਪਰਾਲਾ

Drug Free Punjab: ਡਿਪਟੀ ਕਮਿਸ਼ਨਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦੇ ਨਾਅਰੇ ਵਾਲੀ ਟੀ ਸ਼ਰਟ ਲਾਂਚ 5 ਮਾਰਚ ਤੋਂ 8 ਮਾਰਚ ਤੱਕ ਜ਼ਿਲੇ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਮਾਰਚ Drug Free Punjab: ਅੰਮ੍ਰਿਤਸਰ (ਰਾਜਨ ਮਾਨ)। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਰੈਡ ਕਰਾਸ ਅੰਮ੍ਰਿਤਸਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦੇ ਨਾਅਰੇ ਵਾਲੀ ਟੀ ਸ਼ਰਟ ਨੂੰ ਲਾਂਚ […]
ਪੰਜਾਬ  Breaking News  ਇੱਕ ਨਜ਼ਰ 

Drug Free Punjab: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਲਈ ਆਖੀ ਵੱਡੀ ਗੱਲ

Drug Free Punjab: ਕਿਹਾ, ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐੱਫਆਈਆਰਜ਼ ਅਤੇ 4280 ਤਸਕਰ ਕੀਤੇ ਗ੍ਰਿਫਤਾਰ ਕਿਹਾ, ‘ਆਪ’ ਸਰਕਾਰ ਪੰਜਾਬ ’ਚੋਂ ਨਸ਼ਾਖੋਰੀ ਅਤੇ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ, ਇਸ ਲਈ ਇਸ ਵਾਰ ਦੇ ਬਜਟ ’ਚ 438 ਕਰੋੜ ਰੁਪਏ ਰੱਖੇ ਗਏ ਹਨ | Drug Free Punjab Drug Free Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ

Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਤੈਅ : ਭਗਵੰਤ ਸਿੰਘ ਮਾਨ

ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਸਫ਼ਲ ਕਰਨ ਲਈ ਜਾਰੀ ਕੀਤਾ ਗਿਆ ਟੋਲ ਫਰੀ ਨੰਬਰ 9779100200 ਚੰਡੀਗੜ੍ਹ। ਨਸ਼ਿਆਂ ਦੀ ਲਾਹਨਤ ਦੇ ਖ਼ਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਦੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ। ਇਸ ਨਾਲ […]
ਪੰਜਾਬ  Breaking News  ਇੱਕ ਨਜ਼ਰ 

Drug Free Punjab: ਹੁਣ ਮਾਨਸਾ ’ਚ ਲੱਗੇਗਾ ‘ਯੁੱਧ ਨਸ਼ਿਆਂ ਵਿਰੁੱਧ’, ਜਾਣੋ ਕੀ ਹੈ ਮਾਨ ਸਰਕਾਰ ਦੀ ਅਗਲੀ ਰਣਨੀਤੀ

Drug Free Punjab: ਮਾਨਸਾ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਚੰਗੇ ਨਤੀਜੇ ਮਿਲ ਰਹੇ ਹਨ। ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਹੈ। ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਬੈਂਸ ਨੇ ਪਿੰਡਾਂ, ਸ਼ਹਿਰਾਂ, ਕਲੱਬਾਂ, ਪੰਚਾਇਤ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਮਾਨਸਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਏ ਜਾਣਗੇ। ਉਨ੍ਹਾਂ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Faridkot News: ਫ਼ਰੀਦਕੋਟ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 6 ਨਸ਼ਾ ਤਸਕਰ ਕੀਤੇ ਕਾਬੂ

ਮੁਲਜ਼ਮਾਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ, ਡਕੈਤੀ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਨਸ਼ੇ ਅਤੇ ਹੋਰ ਸੰਗੀਨ ਜੁਰਮਾ ਤਹਿਤ ਦਰਜ ਸਨ 27 ਮੁਕੱਦਮੇ | Faridkot News Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Yudh Nashe Virudh: ਫਰੀਦਕੋਟ ਪੁਲਿਸ ਵੱਲੋਂ ਇੱਕ ਮਹਿਲਾ ਸਮੇਤ ਦੋ ਨਸ਼ਾ ਤਸਕਰ ਕਾਬੂ 

50 ਨਸ਼ੀਲੀਆਂ ਗੋਲੀਆਂ ਅਤੇ 06.600 ਗ੍ਰਾਮ ਹੈਰੋਇਨ ਕੀਤੀ ਬਰਾਮਦ Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 07 ਮਹੀਨਿਆਂ ਦੌਰਾਨ 214 ਮੁਕੱਦਮੇ ਦਰਜ ਕਰਕੇ 393 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab News: ਬੁਰਜ ਹਰੀ ਸਿੰਘ ਵਿਖੇ ਮਕਾਨ ‘ਤੇ ਚੱਲਿਆ ਬੁਲਡੋਜਰ

Punjab News: ਕਥਿਤ ਨਸ਼ਾ ਸਮਗਲਰ ਦੇ ਪਰਿਵਾਰ’ ਤੇ ਪਹਿਲਾ 26 ਮੁਕੱਦਮੇ ਦਰਜ Punjab News: ਰਾਏਕੋਟ (ਆਰ ਜੀ ਰਾਏਕੋਟੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਨਸ਼ਾ ਸਮਗਲਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਲਾਕ ਰਾਏਕੋਟ ਤਹਿਤ ਪੈਂਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਇੱਕ ਕਥਿਤ ਨਸ਼ਾ ਸਮਗਲਰ ਦੇ ਘਰ ਤੇ ਬੁਲਡੋਜਰ ਦੀ […]
ਪੰਜਾਬ  Breaking News  ਇੱਕ ਨਜ਼ਰ