drug Smuggler
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Bulldozer Action: ਲੋਹਾ ਨਗਰੀ ’ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
Published On
By Sach Kahoon Punjabi Desk
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ Bulldozer Action: (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ […]
Police Encounter: ਨਸ਼ਾ ਤਸਕਰ ਨੂੰ ਫੜਨ ਗਏ ਏਐੱਸਆਈ ਦੇ ਵੱਜੀ ਗੋਲੀ, ਤਸਕਰ ਫਰਾਰ
Published On
By Sach Kahoon Punjabi Desk
ਏਐੱਸਆਈ ਨੂੰ ਨਿੱਜੀ ਹਸਪਤਾਲ ਕਰਵਾਇਆ ਗਿਆ ਦਾਖਲ Police Encounter: (ਜਗਦੀਪ ਸਿੰਘ) ਫਿਰੋਜ਼ਪੁਰ। ਸੂਚਨਾ ਦੇ ਅਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਅਧੀਨ ਆਉਂਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਤੋਂ ਇੱਕ ਨਸ਼ਾ ਤਸਕਰ ਫੜਨ ਗਏ ਏਐੱਸਆਈ ਦੇ ਗੋਲੀ ਵੱਜਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਦੱਸਣ ਮੁਤਾਬਿਕ ਤਸਕਰ ਨੂੰ ਫੜਦੇ […]
Crime News: ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਿਸ ਪਾਰਟੀ ’ਤੇ ਹਮਲਾ
Published On
By Sach Kahoon Punjabi Desk
ਹੱਥੋਪਾਈ ’ਚ ਇਕ ਮੁਲਾਜ਼ਮ ਹੋਇਆ ਜ਼ਖਮੀ (ਗੁਰਤੇਜ ਜੋਸ਼ੀ) ਮਲੇਰਕੋਟਲਾ। ਸਥਾਨਕ ਕੋਲੇ ਗੇਟ ਨੇੜੇ ਸਥਿਤ ਮੁਹੱਲਾ ਬਾਲੂਕੀ ਬਸਤੀ ਵਿਖੇ ਇਕ ਨਸ਼ਾ ਸਮੱਗਲਰ ਨੂੰ ਫੜਨ ਗਈ ਸੀ.ਆਈ.ਏ. ਮਾਹੋਰਾਣਾ ਦੀ ਪੁਲਿਸ ਪਾਰਟੀ ’ਤੇ ਅਚਾਨਕ ਹਮਲਾ ਕਰ ਦਿੱਤੇ ਜਾਣ ਕਾਰਨ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਵੀ […]
Amritsar News: ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਤਸਕਰ ਸੰਨੀ ਗੁੱਲਾ ਦੇ ਘਰ ’ਤੇ ਚਲਾਇਆ ਬੁਲਡੋਜ਼ਰ
Published On
By Sach Kahoon Punjabi Desk
Amritsar News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਕਾਰਪੋਰੇਸ਼ਨ ਅੰਮ੍ਰਿਤਸਰ ਨੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਸਹਿਯੋਗ ਨਾਲ ਥਾਣਾ ਮੋਹਕਮਪੁਰਾ ਵਿੱਖੇ ਨਸ਼ਾ ਤਸਕਰ ਸੰਨੀ ਗੁੱਲਾ ਦੀ ਰਿਹਾਇਸ਼ ਮਕਾਨ ਜੇਸੀਬੀ ਦੀ ਮੱਦਦ ਨਾਲ ਢਾਹ ਦਿੱਤਾ। ਦੱਸਣਯੋਗ ਹੈ ਕਿ ਇਹ ਮਕਾਨ ਨਸ਼ਾ ਤਸਕਰ ਸੰਨੀ ਗੁੱਲਾ ਬਟਾਲਾ ਰੋਡ, ਥਾਣਾ ਮੋਹਕਮਪੁਰਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ […]
Tarn Taran News: ਪਾਕਿਸਤਾਨ ਅਧਾਰਿਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਹਥਿਆਰਾਂ ਸਮੇਤ ਕਾਬੂ
Published On
By Sach Kahoon Punjabi Desk
3 ਕਿਲੋ ਹੈਰੋਇਨ ਤੇ ਦੋ ਪਿਸਤੌਲ ਬਰਾਮਦ | Tarn Taran News Tarn Taran News: (ਰਾਜਨ ਮਾਨ) ਅੰਮ੍ਰਿਤਸਰ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਪਾਕਿਸਤਾਨ ਅਧਾਰਿਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ […]
Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ
Published On
By Sach Kahoon Punjabi Desk
Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ […]
Crime News: ਨਸ਼ਾ ਤਸਕਰੀ ’ਚ ਲਿਪਤ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ
Published On
By Sach Kahoon Punjabi Desk
ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ | Crime News ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ’ਤੇ ਬਖਸ਼ਿਆ ਨਹੀਂ ਜਾਵੇਗਾ Crime News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ […]
Drug Smuggler: ਨਸ਼ਾ ਤਸਕਰਾਂ ’ਤੇ ਸ਼ਿਕੰਜਾ: ਰੋਪੜ ਪੁਲਿਸ ਵੱਲੋਂ 211 ਕੇਸਾਂ ਵਿੱਚ 296 ਨਸ਼ਾ ਤਸਕਰ ਗ੍ਰਿਫ਼ਤਾਰ
Published On
By Sach Kahoon Punjabi Desk
(ਐੱਮ ਕੇ ਸ਼ਾਇਨਾ) ਮੋਹਾਲੀ/ਰੋਪੜ। Drug Smuggler: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਪੜ ਰੇਂਜ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਸਪੈਸ਼ਲ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਹੁਣ ਤੱਕ 211 ਕੇਸਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਨਿਲਾਂਬਰੀ ਜਗਦਲੇ, ਡੀ.ਆਈ.ਜੀ. ਰੋਪੜ ਰੇਂਜ ਨੇ ਦੱਸਿਆ ਕਿ […]
ਕਮਿਸ਼ਨਰ ਪੁਲਿਸ ਨੇ ਇੱਕ ਡਰੱਗ ਸਮੱਗਲਰ ਦੀ ਸਾਢੇ 8 ਕਰੋੜ ਦੀ ਪ੍ਰਾਪਰਟੀ ਕੀਤੀ ਅਟੈਚ
Published On
By Sach Kahoon Punjabi Desk
Action Against Drugs| ਵੱਖਰੇ 32 ਕੇਸ ਹੋਰ ਕੋਮਪਟੈਂਟ ਅਥਾਰਟੀ ਦਿੱਲੀ ਨੂੰ ਮਨਜ਼ੂਰੀ ਲਈ ਭੇਜੇ ਗਏ ਹਨ : ਤੇਜਾ (ਜਸਵੀਰ ਸਿੰਘ ਗਹਿਲ) ਲੁਧਿਆਣਾ। Action Against Drugs ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਸਮੱਗਲਰ ਦੀ ਸਾਢੇ 8 ਕਰੋੜ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਡੀਜੀਪੀ […]
50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ
Published On
By Sach Kahoon Punjabi Desk
(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ.ਆਈ.ਏ ਸਟਾਫ ਦੇ ਐਸ.ਆਈ ਚਰਨਜੀਤ ਸਿੰਘ ਨੇ […]
ਪੰਜਾਬੀ ਗਾਇਕਾ ਨਿਕਲੀ ਨਸ਼ਾ ਤਸਕਰ, ਪੁਲਿਸ ਨੇ ਸਾਥੀ ਸਮੇਤ ਕੀਤਾ ਕਾਬੂ
Published On
By Sach Kahoon Punjabi Desk
ਖੰਨਾ। ਖੰਨਾ ਦੇ ਕਬਰਿਸਤਾਨ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਂਦਿਆਂ ਵੱਡਾ ਖੁਲਾਸਾ ਕੀਤਾ ਹੈ। (Drug Smuggler)ਪਿਛਲੇ ਮਹੀਨੇ ਇਕ ਨੌਜਵਾਨ ਦੀ ਬਾਂਹ ‘ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ਤੇ ਨਸ਼ੇ ਦੀ ਓਵਰਡੋਜ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ […]
ਫਿਰੋਜ਼ਪੁਰ ‘ਚ ਡਰੱਗ ਤਸਕਰ ਕਾਬੂ, 17 ਲੱਖ ਰੁਪਏ ਵੀ ਬਰਾਮਦ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਐਸਐਮ ਦੇ ਚੌਕਸ ਜਵਾਨਾਂ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਉਸਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਸਭ ਤੋਂ ਵੱਡੀ ਗੱਲ ਹੈ ਕਿ ਉਹ ਫੌਜੀ ਹੀ। ਇਹ ਫੌਜੀ ਲੰਬੇ […]
