Drug Smugglers Arrested Punjab

Amritsar News: 30 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

Amritsar News ਅੰਮ੍ਰਿਤਸਰ (ਰਾਜਨ ਮਾਨ)। Amritsar News: ਪਾਕਿਸਤਾਨ ਤੋਂ ਸਮੱਗਲ ਹੋ ਕੇ ਆਈ 30 ਕਰੋੜ ਰੁਪਏ ਦੀ ਕੀਮਤ ਦੀ 6 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਨੇ ਦੋ ਨਸ਼ਾ ਤਸਕਰ ਕਾਬੂ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦੇ ਰੂਰਲ ਇਲਾਕੇ ’ਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ […]
ਪੰਜਾਬ  Breaking News  ਖਾਸ ਖਬਰ