drug smugglers arrested

Fazilka Crime News: ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ ਆਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 2 ਕਿਲੋ 515 ਗ੍ਰਾਮ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਅਤੇ 13 ਜਿੰਦਾ ਰੌਂਦ ਸਮੇਤ ਇੱਕ ਔਰਤ ਬਰਾਮਦ ਕੀਤੀ
ਪੰਜਾਬ  ਸੂਬੇ  ਖਾਸ ਖਬਰ 

Crime News : ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ, ਔਰਤ ਸਮੇਤ ਦੋ ਤਸਕਰ ਗ੍ਰਿਫ਼ਤਾਰ

ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਕਾਰ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ
ਸੂਬੇ  ਹਰਿਆਣਾ  ਖਾਸ ਖਬਰ 

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

ਪੁਲਿਸ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਫਲਤਾ ਨਾਲ ਨਾ ਸਿਰਫ਼ ਅੰਮ੍ਰਿਤਸਰ ਵਿੱਚ ਸਗੋਂ ਪੂਰੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਘੱਟ ਜਾਵੇਗੀ।
ਦੇਸ਼  ਪੰਜਾਬ  Breaking News  ਸੂਬੇ 

Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਭੁੱਕੀ ਡੋਡੇ ਪੋਸਤ ਕੀਤੇ ਬਰਾਮਦ Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਪੁਲਿਸ ਨੇ ਫੜੇ 3 ਇੰਟਰਨੈਸ਼ਨਲ ਨਸ਼ਾ ਤਸਕਰ

ਪੰਜਾਬ ਪੁਲਿਸ ਨੇ ਫੜੇ 3 ਇੰਟਰਨੈਸ਼ਨਲ ਨਸ਼ਾ ਤਸਕਰ ਅੰਮ੍ਰਿਤਸਰ। ਪੰਜਾਬ ਪੁਲਿਸ ਅਤੇ ਏਟੀਐਸ ਮੁੰਬਈ ਦੀ ਮਦਦ ਨਾਲ ਜੁਲਾਈ 2022 ਨੂੰ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ ਫੜੀ ਗਈ 363 ਕਰੋੜ ਰੁਪਏ ਦੀ ਹੈਰੋਇਨ ਦੇ ਮਾਮਲੇ ਵਿੱਚ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਹ ਗਿ੍ਰਫਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ ’ਤੇ ਕੀਤੀ ਗਈ […]
ਪੰਜਾਬ  Breaking News