Drug Smugglers

Faridkot News: ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਲੋਕਾਂ ਨੇ ਲਗਾਏ “ਘਰ ਵਿਕਾਊ ਹੈ” ਦੇ ਪੋਸਟਰ

ਪੰਜਾਬ ਵਿੱਚ ਆਮ ਤੌਰ 'ਤੇ ਕਰਜ਼ੇ ਦੇ ਬੋਝ ਜਾਂ ਗੰਭੀਰ ਬਿਮਾਰੀਆਂ ਕਾਰਨ ਲੋਕਾਂ ਵੱਲੋਂ ਆਪਣੇ ਘਰ ਜਾਂ ਜਾਇਦਾਦ ਵੇਚਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ
ਪੰਜਾਬ  ਸੂਬੇ  ਖਾਸ ਖਬਰ 

Punjab: ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ

Punjab: ਫਾਜ਼ਿਲਕਾ (ਆਈਏਐਨਐਸ)। ਪੰਜਾਬ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਬੀਐਸਐਫ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਵਿੱਚ, ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਬੀਐਸਐਫ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਨਸ਼ਾ ਤਸਕਰਾਂ ਦਾ ਘਰ ਪੀਲਾ ਪੰਜਾ ਚਲਾ ਕੇ ਕੀਤਾ ਢਹਿ ਢੇਰੀ

ਪੂਰੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ | Action Against Drugs Action Against Drugs: (ਗੁਰਪ੍ਰੀਤ ਸਿੰਘ) ਬਰਨਾਲਾ। ਅੱਜ ਸੈਂਸੀ ਬਸਤੀ, ਰਾਮ ਬਾਗ਼ ਨੇੜੇ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਇਹ ਕਾਰਵਾਈ ਅਮਲ ਵਿਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Heroin: ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਹੈਰੋਇਨ ਸਮੇਤ ਕਾਬੁੂ

Heroin: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੀ ਅਗਵਾਈ ਵਿੱਚ ਥਾਣਾ ਬਰੀਵਾਲਾ ਦੀ ਹਦੂੰਦ ਅੰਦਰ ਆਉਂਦੇ ਇਲਾਕੇ ਵਿੱਚੋਂ ਪੁਲਿਸ ਨੇ ਪਲਸਰ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਵੱਡੀ ਮਾਤਰਾਂ ਵਿੱਚ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਵੀ ਪੜ੍ਹੋ: Patiala News: ਆਖਰਕਾਰ ਨਗਰ ਨਿਗਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Yudh Nashe Virudh: ਇੱਕ ਮਹਿਲਾ ਸਮੇਤ 3 ਨਸ਼ਾ ਤਸਕਰਾਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ

80 ਨਸ਼ੀਲੀਆਂ ਗੋਲੀਆਂ, 17.069 ਗ੍ਰਾਮ ਹੈਰੋਇਨ ਅਤੇ 60,000/- ਰੁਪਏ ਡਰੱਗ ਮਨੀ ਕੀਤੀ ਬਰਾਮਦ | Yudh Nashe Virudh Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 07 ਮਹੀਨਿਆਂ ਦੌਰਾਨ 188 ਮੁਕੱਦਮੇ ਦਰਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਫਰੀਦਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਹੋਰੋਇਨ ਸਮੇਤ ਕਾਬੂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ

ਓਪ੍ਰੇਸ਼ਨ ਈਗਲ-5 ਤਹਿਤ ਚਲਾਇਆ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ | Faridkot Police ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਅਸ਼ਵਨੀ ਕਪੂਰ, ਆਈ.ਪੀ.ਐਸ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਜੀ ਵੱਲੋਂ ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਅੱਜ ਸਵੇਰੇ 10:00 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਗੁਰਦਿੱਤ ਸੇਖੋਂ ਨੇ ਨਸ਼ਾ ਤਸਕਰਾਂ ਨੂੰ ਕੀਤਾ ਪੁਲਿਸ ਹਵਾਲੇ

ਕਿਹਾ, ਨਸ਼ਾ ਤਸਕਰੀ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਦੀ ਸ਼ਿਕਾਇਤ ਅਤੇ ਸੂਚਨਾ ’ਤੇ ਕਾਰਵਾਈ ਕਰਦਿਆਂ ਗੁਰੂ ਤੇਗ਼ ਬਹਾਦਰ ਨਗਰ ਵਿਖੇ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਫੜ ਪੁਲਿਸ ਦੇ ਹਵਾਲੇ ਕੀਤਾ। ਵਿਧਾਇਕ ਨੇ ਕਿਹਾ ਕਿ ਨਸ਼ਾ ਤਸਕਰੀ ਬਿਲਕੁਲ ਬਰਦਾਸ਼ਤ […]
ਪੰਜਾਬ 

ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ

ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ) ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੂੰ ਪੱਕੀ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਲੁਧਿਆਣਾ ’ਚ ਮੋਟਰਸਾਇਕਲ ’ਤੇ ਹੈਰੋਇਨ ਦੀ ਸਪਲਾਈ ’ਚ ਲੱਗੇ ਹੋਏ ਹਨ।ਜਿਸ ’ਤੇ ਪੁਲਿਸ ਨੇ ਕਾਰਵਾੲਂ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 2.6 […]
ਪੰਜਾਬ  Breaking News 

ਨਸ਼ਾ ਤਸਕਰਾਂ ‘ਤੇ ਪੁਲਿਸ ਵਿਚਾਲੇ ਫਾਇਰਿੰਗ

ਬਠਿੰਡਾ। ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਪਿੰਡ ਦੇਸੂ ਜੋਧਾ ਵਿਚ ਛਾਪੇਮਾਰੀ ਕਰਨ ਪੁੱਜੀ ਬਠਿੰਡਾ ਦੀ ਸੀ.ਆਈ.ਏ. 1 ਦੀ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਫਾਇਰਿੰਗ ਵਿਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਇਸ ਫਾਇਰਿੰਗ ਦੌਰਾਨ […]
ਪੰਜਾਬ  Breaking News 

ਦੂਰ-ਦੁਰਾਡੇ ਭੇਜੇ ਜਾਣਗੇ ਨਸ਼ਾ ਤਸਕਰਾਂ ਦੇ ‘ਯਾਰ’

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੱਕੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਦੇ ਹੁਕਮ ਜਾਰੀ ਮੁੱਖ ਸਕੱਤਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼ ਚੰਡੀਗੜ੍ਹ, (ਅਸ਼ਵਨੀ ਚਾਵਲਾ) । ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਸਕਰਾਂ ਤੇ ਸਮੱਗਲਰਾਂ ਨਾਲ ਮਿਲੇ ਸ਼ੱਕੀ ਪੁਲਿਸ ਮੁਲਾਜ਼ਮਾਂ ਨੂੰ […]
ਦੇਸ਼  Breaking News