Drug Trafficker

ਪੁਲਿਸ ਵੱਲੋਂ ਪਤੀ/ਪਤਨੀ ਸਮੇਤ ਤਿੰਨ ਜਣੇ ਇੱਕ ਕਿੱਲੋ ਗਾਂਜੇ ਸਮੇਤ ਕਾਬੂ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਮਿਸ਼ਨਰ ਪੁਲਿਸ ਲੁਧਿਆਣਾ ਨੇ ਇੱਕ ਪਤੀ/ਪਤਨੀ ਸਮੇਤ ਤਿੰਨ ਜਣਿਆਂ ਨੂੰ ਇੱਕ ਕਿੱਲੋ ਗਾਂਜੇ ਸਮੇਤ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫਤਾਰ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਅਪਰਾਧਿਕ ਮਾਮਲੇ ਦਰਜ਼ ਹਨ। ਥਾਣਾ ਡਵੀਜਨ ਨੰਬਰ 8 ਮੁਖੀ ਇੰਸਪੈਕਟਰ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਪੁਲਿਸ ਕੁਲਦੀਪ ਚਾਹਲ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ […]
ਪੰਜਾਬ  Breaking News  ਇੱਕ ਨਜ਼ਰ 

ਪੁਲਿਸ ਵੱਲੋਂ ਨਸ਼ਾ ਤਸਕਰ ਦੀ 33.27 ਲੱਖ ਰੁਪਏ ਦੀ ਜਾਇਦਾਦ ਜ਼ਬਤ

(ਸੁਨੀਲ ਚਾਵਲਾ) ਸਮਾਣਾ। ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ਉਪਰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਇੱਕ ਹਫਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ ਸਮੇਤ 353 ਨਸ਼ਾ ਤਸਕਰ ਕਾਬੂ

ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰ ਭਗੌੜਿਆਂ ਦੀ ਗਿਣਤੀ 376 ਤੱਕ ਪਹੁੰਚੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਨਸ਼ਾ ਤਸਕਰਾਂ ਵਿਰੁੱਧ ਲੋਕ ਹੋਏ ਲਾਮਬੰਦ

ਉਟਾਂਲਾਂ ‘ਚ ਨਸ਼ਾ ਵੇਚਦੇ 2 ਤਸਕਰ ਲੋਕਾਂ ਵਲੋਂ ਕਾਬੂ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਸਮਰਾਲਾ ਅਧੀਨ ਪੈਂਦੇ ਪਿੰਡ ਉਟਾਂਲਾਂ ਵਿਖੇ ਅੱਜ ਸਵੇਰੇ ਪਿੰਡ ਵਿੱਚ ਕੁੱਝ ਨਸ਼ਾਂ ਤਸਕਰਾਂ ਵਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਜਿਸ ‘ਤੇ ਐਂਟੀ ਡਰੱਗਜ਼ ਕਮੇਟੀ ਸਮਰਾਲਾ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ […]
ਪੰਜਾਬ 

ਨਸ਼ੇ ਦਾ ਤਸਕਰ ਹੋਣ ਦਾ ਲਾਇਆ ਸੀ ਦੋਸ਼, ਵਾਪਸ ਲਏ ਆਪਣੇ ਸਾਰੇ ਦੋਸ਼

ਕੇਜਰੀ ਨੇ ਮਜੀਠੀਆ ਤੋਂ ਮੰਗੀ ਮਾਫ਼ੀ ਕੇਜਰੀਵਾਲ ਦੇ ਵਕੀਲ ਨੇ ਮਾਫ਼ੀ ਵਾਲੀ ਚਿੱਠੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤੀ ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੁਕਦੇ ਹੋਏ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਬਕਾਇਦਾ ਲਿਖਤੀ ਤੌਰ ‘ਤੇ ਮਾਫ਼ੀ ਮੰਗਦੇ ਹੋਏ ਬਿਕਰਮ […]
ਪੰਜਾਬ  Breaking News