Drug

Punjab News: ਖ਼ਜਾਨਾ ਮੰਤਰੀ ਹਰਪਾਲ ਚੀਮਾ ਦੀ ਨਸ਼ੇ ਨੂੰ ਲੈ ਅਕਾਲੀ ਦਲ ‘ਤੇ ਸਖ਼ਤ ਟਿੱਪਣੀ, ਜਾਣੋ ਕੀ ਆਖਿਆ…

ਇਤਿਹਾਸਕਾਰ ਜਦੋਂ ਲਿੱਖਣਗੇ ਇਤਿਹਾਸ, ‘ਅਕਾਲੀਆਂ ਦਾ ਨਾਅ ਆਏਗਾ ਨਸ਼ਾ ਤਸਕਰ ਦੇ ਰੂਪ ’ਚ’ | Punjab News Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਇਤਿਹਾਸ ਨੂੰ ਜਦੋਂ ਵੀ ਹੁਣ ਕੋਈ ਵੱਡੇ ਇਤਿਹਾਸਕਾਰ ਲਿਖਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਖ਼ਾਸ ਕਰਕੇ ਬਿਕਰਮ ਮਜੀਠੀਆ ਦਾ ਨਾਂਅ ਨਸ਼ੇ ਦੇ ਵੱਡੇ ਤਸਕਰ ਦੇ ਰੂਪ ਵਿੱਚ ਲਿਖਿਆ ਜਾਏਗਾ। ਬਿਕਰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Tarn Taran News: ਤਰਨਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

Tarn Taran News: ਤਰਨਤਾਰਨ, (ਆਈ.ਏ.ਐਨ.ਐਸ.)। ਪੰਜਾਬ ਦੇ ਤਰਨਤਾਰਨ ਵਿੱਚ, ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ 7 ਕਿਲੋ ਅਫੀਮ, ਤਿੰਨ ਗੈਰ-ਕਾਨੂੰਨੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ

ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Network Busted: ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

Drug Network Busted: ਟਿਊਨਿਸ, (ਸੱਚ ਕਹੂੰ ਨਿਊਜ਼)। ਟਿਊਨੀਸ਼ੀਅਨ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਸੂਬੇ ਸਿਲਿਆਨਾ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਿਊਨੀਸ਼ੀਅਨ ਨੈਸ਼ਨਲ ਗਾਰਡ ਨੇ ਆਪਣੇ ਫੇਸਬੁੱਕ ਪੇਜ ‘ਤੇ ਇਹ ਜਾਣਕਾਰੀ ਦਿੱਤੀ। ਅਧਿਕਾਰਤ ਜਾਣਕਾਰੀ ’ਚ ਸ਼ੁੱਕਰਵਾਰ ਨੂੰ ਦੱਸਿਆ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ 

Drug Addiction: ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਵੇਚਣ ਵਾਲੀਆਂ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ

Drug Addiction: (ਜਗਦੀਪ ਸਿੰਘ) ਫ਼ਿਰੋਜ਼ਪੁਰ। ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਕਰਕੇ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਦੇ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਜੌਨਲ ਲਾਇਸੰਸਿੰਗ ਅਥਾਰਟੀ (ਡਰੱਗਜ਼ ਵਿੰਗ), ਫਿਰੋਜ਼ਪੁਰ ਜ਼ੋਨ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਡਰੱਗਜ਼ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਾਈ ਫਾਰਮੈਸੀ ਪਿੰਡ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ’ਚ ਨਸ਼ੇ ਦੀ ਸਮੱਸਿਆ : ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ

Drug Problem Punjab: ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਬਣ ਚੁੱਕੀ ਹੈ। ਸੂਬੇ ਵਿੱਚ ਨੌਜਵਾਨ ਵੱਡੀ ਗਿਣਤੀ ਵਿਚ ਨਸ਼ਿਆਂ ਦੀ ਲਤ ਕਾਰਨ ਆਪਣਾ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਖਤਰੇ ਵਿਚ ਪਾ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ, ਹਜ਼ਾਰਾਂ ਲੋਕ ਹਰ ਸਾਲ ਨਸ਼ਿਆਂ ਕਾਰਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਇਸ ਸਮੱਸਿਆ ਦਾ ਮੂਲ ਕਾਰਨ […]
ਪੰਜਾਬ  Breaking News  ਲੇਖ  ਖਾਸ ਖਬਰ 

Drug: 700 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਥਾਣਾ ਮੂਲੇਪੁਰ ਪੁਲਿਸ ਨੇ 2 ਵਿਅਕਤੀਆਂ ਨੂੰ 700 ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੂਲੇਪੁਰ ਦੇ ਐਸ. ਐਚ. ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੌਰਾਨ ਪੁਲੀ ਸੂਆ ਰਿਓਣਾ ਵਿਖੇ ਮੌਜੂਦ ਸਨ ਅਤੇ ਨਾਕਾਬੰਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sad News: 23 ਸਾਲਾ ਨੌਜਵਾਨ ਚੜਿਆ ਕਥਿਤ ਤੌਰ ’ਤੇ ਨਸ਼ੇ ਦੀ ਭੇਂਟ

Sad News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸੂਬੇ ਅੰਦਰ ਚਿੱਟੇ ਦਾ ਪ੍ਰਕੋਪ ਵਧਦਾ ਜਾ ਰਿਹਾ ਤੇ ਹੁਣ ਤੱਕ ਇਸ ਚਿੱਟੇ ਦੀ ਹਨ੍ਹੇਰੀ ਨੇ ਸੈਂਕੜੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ’ਚ‘ ਇੱਕ ਮਾਂ ਦਾ ਕਰੀਬ 23 ਸਾਲਾਂ ਲਾਡਲਾ ਇਕਲੌਤਾ ਪੁੱਤ ਅਤੇ 3 ਭੈਣਾਂ ਦਾ ਭਰਾ ਕਥਿਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ

ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਸਮੀਤ ਸਿੰਘ ਸਾਹੀਵਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Pills : ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Drug Pills: ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਸਮਗਲਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਐਸਪੀ ਜਸਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਂ ਅਤੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ ਦੀ ਅਗਵਾਈ ਹੇਠ ਐਂਡ ਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sad News: ਚਿੱਟੇ ਨਾਲ ਛੋਟੀ ਉਮਰ ਦੇ ਨੌਜਵਾਨ ਦੀ ਹੋਈ ਮੌਤ

(ਸਤਪਾਲ ਥਿੰਦ) ਫਿਰੋਜ਼ਪੁਰ। Sad News: ਪੰਜਾਬ ਅੰਦਰ ਚਿੱਟੇ ਨਾਲ ਆਏ ਦਿਨ ਲਗਾਤਾਰ ਮੌਤਾਂ ਹੋ ਰਹੀਆਂ ਹਨ ਜੇਕਰ ਜ਼ਿਲ੍ਹਾ ਫਿਰੋਜ਼ਪੁਰ ਦੀ ਗੱਲ ਕਰੀਏ ਤਾਂ ਚਿੱਟੇ ਨਾਲ ਰੋਜ਼ਾਨਾ ਹੀ ਨੌਜਵਾਨ ਇਸ ਚਿੱਟੇ ਦੇ ਕਹਿਰ ਕਾਰਨ ਬਲੀ ਚੜ ਰਹੇ ਹਨ। ਅੱਜ ਹਲਕਾ ਗੁਰੂਹਰਸਹਾਏ ਪਿੰਡ ਦੇ ਮੁਹੱਲਾ ਵਾਲਮੀਕ ਵਾਰਡ ਨੰਬਰ ਅੱਠ ਰਹਿੰਦੇ ਲਵ ਸਹੋਤਾ ਪੁੱਤਰ ਜੱਜ ਸਹੋਤਾ ਦੀ ਨਸ਼ੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਸ਼ੇ ਦੇ ਭੈੜੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਮੌਤ

ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ | Punjab News ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Punjab News: ਤਲਵੰਡੀ ਸਾਬੋ ਦੇ ਲਾਗਲੇ ਪਿੰਡ ਗੁਰੂਸਰ ਜਗ੍ਹਾ ’ਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਸਿੰਘ (19) ਪੁੱਤਰ ਇਕਬਾਲ ਸਿੰਘ ਸ਼ਿੰਦਾ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਉਕਤ ਨੌਜਵਾਨ ਨਸ਼ੇ ਦੀ ਓਵਰਡੋਜ ਕਾਰਨ […]
ਪੰਜਾਬ  Breaking News  ਖਾਸ ਖਬਰ