Drugs

Sunam News: ਸੁਨਾਮ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਗ੍ਰਿਫਤਾਰ

ਕਿਸੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ : ਡੀਐੱਸਪੀ ਖਹਿਰਾ Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸਬ-ਡਵੀਜਨ ਪੁਲਿਸ ਵੱਲੋਂ ਪਿਛਲੇ ਇੱਕ ਹਫਤੇ ਦੌਰਾਨ 4 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਨਸ਼ਾ ਵੀ ਬਰਾਮਦ ਕਰਵਾਇਆ ਗਿਆ ਹੈ। ਇਸ ਇਸ ਸਬੰਧੀ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Gang Busted: ਹਥਿਆਰਾਂ-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਹੈਰੋਇਨ ਅਤੇ ਪਿਸਤੌਲ ਜ਼ਬਤ

Punjab Gang Busted: ਅੰਮ੍ਰਿਤਸਰ, (ਆਈਏਐਨਐਸ)। ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਰਗਰਮ ਹਥਿਆਰਾਂ ਅਤੇ ਨਾਰਕੋ-ਹਵਾਲਾ ਨੈੱਟਵਰਕ ਨਾਲ ਜੁੜੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸਰਗਰਮ ਸੀ। “ਇੱਕ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੰਮ੍ਰਿਤਸਰ ਕਮਿਸ਼ਨਰੇਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Female Head Constable: ਚਿੱਟੇ ਨਾਲ ਗ੍ਰਿਫਤਾਰ ਕੀਤੀ ਮਹਿਲਾ ਹੈਡ ਕਾਂਸਟੇਬਲ ਨੂੰ ਭੇਜਿਆ ਜੇਲ੍ਹ

Punjab Female Head Constable: (ਅਸ਼ੋਕ ਗਰਗ) ਬਠਿੰਡਾ। ਬੀਤੇ ਬੁੱਧਵਾਰ ਨੂੰ ਤਕਰੀਬਨ 17 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਪੰਜਾਬ ਪੁਲਿਸ ਦੀ ਬਰਖਾਸਤ ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਜਿਲ੍ਹਾ ਅਦਾਲਤ ਬਠਿੰਡਾ ਨੇ 14 ਦਿਨ ਦੀ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ। ਇਸ ਮੌਕੇ ਐਸਪੀ ਸਿਟੀ ਅਤੇ ਡੀਐਸਪੀ ਸਿਟੀ ਦੀ ਅਗਵਾਈ ਹੇਠ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Bathinda Police : ਕਾਲੀ ਥਾਰ ’ਚ ‘ਚਿੱਟੇ’ ਦਾ ਧੰਦਾ ਕਰਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ

(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਮਹਿਲਾ ਸੀਨੀਅਰ ਕਾਂਸਟੇਬਲ ਨੂੰ ਥਾਰ ਗੱਡੀ ਸਮੇਤ ਹੈਰੋਇਨ ਦੀ ਤਸਕਰੀ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਜਦੋਂ ਨਾਕੇ ਦੌਰਾਨ ਬਠਿੰਡਾ-ਬਾਦਲ ਰੋਡ ’ਤੇ ਖੜ੍ਹੀ ਸੀ ਤਾਂ ਉੱਥੇ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਇਸ ਵੇਲੇ ਬਠਿੰਡਾ ਪੁਲਿਸ ਲਾਈਨ ’ਚ ਆਰਜ਼ੀ ਤੌਰ ’ਤੇ ਡਿਊਟੀ ਕਰ ਰਹੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Yudh Nashe Virudh: ਨਸ਼ੀਲੀਆਂ ਗੋਲੀਆਂ ਤੇ ਨਗਦੀ ਸਮੇਤ ਇੱਕ ਵਿਅਕਤੀ ਗ੍ਰਿਫਤਾਰ

Yudh Nashe Virudh: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ’ਤੇ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਚੌਂਕੀ ਸਰਹਿੰਦ ਮੰਡੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 240 ਨਸ਼ੀਲੀਆਂ ਗੋਲੀਆਂ ਅਤੇ 3 ਹਜ਼ਾਰ ਦੀ ਨਗਦੀ ਸਮੇਤ ਗ੍ਰਿਫਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿੱਚ ਮਾਮਲਾ ਦਰਜ ਕੀਤਾ ਹੈ। ਇਹ ਵੀ ਪੜ੍ਹੋ:Crime News: ਜਾਨੋਂ ਮਾਰਨ ਦੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Action ਮੋਡ ’ਚ ਮੁੱਖ ਮੰਤਰੀ ਮਾਨ! ਬੁਲਾਏ ਸਾਰੇ ਜ਼ਿਲ੍ਹਿਆਂ ਦੇ DC ਤੇ SSP

CM Bhagwant Maan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਮੀਟਿੰਗ ’ਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ’ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ, ਜਿਸ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

Drugs: ਨਸ਼ਿਆਂ ਦੀ ਵੱਡੀ ਚੁਣੌਤੀ

Drugs: ਚੰਗੀ ਗੱਲ ਹੈ ਕਿ ਪੰਜਾਬ ਪੁਲਿਸ ਨੇ ਬੀਤੇ ਦਿਨੀਂ 105 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਭਾਵੇਂ ਪੁਲਿਸ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ ਫਿਰ ਵੀ ਵੱਡੀ ਚਿੰਤਾ ਵਾਲੀ ਗੱਲ ਇਹ ਹੈ ਕਿ ਵਿਦੇਸ਼ਾਂ ’ਚ ਬੈਠੇ ਜਿਹੜੇ ਤਸਕਰ ਨਸ਼ੇ ਦੀਆਂ ਇੰਨੀਆਂ ਵੱਡੀਆਂ ਖੇਪਾਂ ਭੇਜ ਰਹੇ ਹਨ ਉਹਨਾਂ ਦਾ ਨੈੱਟਵਰਕ ਅਜੇ ਵੀ […]
ਦੇਸ਼  Breaking News  ਲੇਖ  ਖਾਸ ਖਬਰ 

Drug Addiction: ਚਿੱਟੇ ਨਸ਼ੇ ਦੇ ਆਦੀ ਨੌਜਵਾਨ ਨੇ ਘਰ ਨੂੰ ਅੱਗ ਲਾ ਸਾੜਿਆ ਘਰ ਦਾ ਸਮਾਨ

ਅੱਗ ਲਾਉਣ ਤੋਂ ਬਾਅਦ ਆਸਿਫ਼ ਖਾਂ ਸੀਪਾ ਫਰਾਰ ਹੋਇਆ | Drug Addiction Drug Addiction: (ਕ੍ਰਿਸ਼ਨ ਲੌਂਗੋਵਾਲ) ਲੌਂਗੋਵਾਲ। ਕਸਬਾ ਲੌਂਗੋਵਾਲ ’ਚ ਇਕ ਚਿੱਟੇ ਨਸ਼ੇ ਦੀ ਤੋੜ ਦੇ ਮਾਰੇ ਇਕ ਨਸ਼ੇੜੀ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਆਪਣੇ ਘਰ ਨੂੰ ਅੱਗ ਲਾ ਕੇ ਸਾੜ ਦਿੱਤਾ। ਇਥੋਂ ਦੇ ਗਹੂ ਪੱਤੀ ਦੇ ਵਸਨੀਕ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਗ੍ਰਹਿ ਮੰਤਰੀ ਦਾ ਨਸ਼ੇ ਨੂੰ ਲੈ ਕੇ ਦਾਅਵਾ, ਦੇਸ਼ ਦੀ ਸੁਰੱਖਿਆ ਲਈ ਚੰਗਾ ਕਦਮ!

ਨਸ਼ੇ ਦੀ ਲਤ ਕੇਵਲ ਪੰਜਾਬ ’ਚ ਹੀ ਆਪਣੇ ਪੈਰ ਨਹੀਂ ਪਸਾਰ, ਬਲਕਿ ਨਸ਼ਾ ਅੱਜ ਅੰਤਰਰਾਸ਼ਟਰੀ ਸਮੱਸਿਆ | Drugs ਨਸ਼ੇ ਦੀ ਲਤ ਕੇਵਲ ਪੰਜਾਬ ’ਚ ਹੀ ਆਪਣੇ ਪੈਰ ਨਹੀਂ ਪਸਾਰ, ਬਲਕਿ ਨਸ਼ਾ ਅੱਜ ਅੰਤਰਰਾਸ਼ਟਰੀ ਸਮੱਸਿਆ ਬਣ ਚੁੱਕਾ ਹੈ। ਜਾਂ ਇੰਝ ਆਖ ਲਵੋ ਕਿ ਪੂਰਾ ਸੰਸਾਰ ਹੀ ਇਸ ਦੀ ਜਕੜ ਵਿਚ ਆ ਚੁੱਕਾ ਹੈ। ਵੱਡੇ-ਵੱਡੇ ਲੋਕਾਂ ਵੱਲੋਂ […]
ਦੇਸ਼  Breaking News  ਲੇਖ  ਖਾਸ ਖਬਰ 

ਨਸ਼ਿਆਂ ਦੀ ਸਮੱਸਿਆ ਤੇ ਲੇਖ: ਨਸ਼ੇ ‘ਚ ਫਸੇ ਨੌਜਵਾਨਾਂ ਨੁੰ ਖੁਸ਼ਹਾਲ ਜਿ਼ੰਦਗੀ ਵੱਲ ਕਿਵੇਂ ਮੋੜਿਆ ਜਾਵੇ?

‘ਨਸ਼ੇ (Drugs) ਨਾਲ ਨਫ਼ਰਤ ਕਰੋ ਨਸ਼ੇੜੀ ਨਾਲ ਨਹੀਂ ਤਾਂ ਕਿ ਉਹ ਸਮਾਜ ‘ਚ ਮੁੜ ਆਵੇ’ ਜੇਕਰ ਨਸ਼ੱਈ ਨੂੰ ਖਲਨਾਇਕ ਦੀ ਥਾਂ ਪੀੜਤ ਸਮਝਕੇ ਦੁਆ ਤੇ ਦਵਾਈ ਦੇ ਸੁਮੇਲ ਨਾਲ ਉਸ ਦੀ ਸਹੀ ਅਗਵਾਈ ਕੀਤੀ ਜਾਵੇ ਤਾਂ ਸਾਰਥਿਕ ਨਤੀਜੇ ਜ਼ਰੂਰ ਹੀ ਸਾਹਮਣੇ ਆਉਣਗੇ। ਇਲਾਜ ਦੇ ਦਰਮਿਆਨ ਜਦੋਂ ਨਸ਼ੱਈ ਮਰੀਜ਼ ਨੂੰ ਚੰਗੇ-ਮਾੜੇ ਦੀ ਪਹਿਚਾਣ ਦਾ ਅਹਿਸਾਸ ਹੋ […]
Breaking News  ਲੇਖ  ਖਾਸ ਖਬਰ 

Drug: ਗੁਰੂਹਰਸਹਾਏ ’ਚ ਨੌਜਵਾਨ ਚੜਿਆ ਨਸ਼ਿਆਂ ਦੀ ਭੇਂਟ

(ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਦੇ ਪਿੰਡ ਲਾਲਚੀਆਂ ਦਾ 25 ਸਾਲਾਂ ਦਾ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਿਆ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਨਸ਼ੇ ਕਰਨ ਦਾ ਆਦੀ ਸੀ ਉਹ ਲਾਗਲੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਗਿਆ ਸੀ ਜਿੱਥੇ ਚਿੱਟੇ ਦਾ ਨਸ਼ਾ ਕਰਨ ਤੋਂ ਬਾਅਦ ਮੋਟਰਸਾਈਕਲ ਤੋਂ ਡਿੱਗ ਪਿਆ ਤੇ ਰਾਹਗੀਰਾਂ ਵੱਲੋਂ ਉਸ ਦੀ ਪਛਾਣ ਕਰਨ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਵੱਲੋਂ ਤਿੰਨ ਔਰਤਾਂ ਤੇ ਇੱਕ ਵਿਅਕਤੀ 9 ਕਿੱਲੋ ਚਰਸ ਸਮੇਤ ਗ੍ਰਿਫ਼ਤਾਰ

ਚਾਰੇ ਮੁਲਜਮਾਂ ਨੂੰ ਬੱਸ ਤੋਂ ਉੱਤਰਿਆ ਕੀਤੇ ਕਾਬੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਤਿੰਨ ਔਰਤਾਂ ਅਤੇ ਇੱਕ ਵਿਅਕਤੀ ਨੂੰ 9 ਕਿਲੋਂ ਚਰਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਚਾਰੇ ਮੁਲਜ਼ਮਾਂ ਨੂੰ ਬੱਸ ਚੋਂ ਉੱਤਰਦਿਆ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad