DSP Surinder Bansal

ਡੀਐਸਪੀ ਸੁਰਿੰਦਰ ਬਾਂਸਲ ਨੂੰ ਕੀਤਾ ਗ੍ਰਿਫਤਾਰ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਸ਼ਹਿਰ ਵਿੱਚ ਤਾਇਨਾਤ ਡੀਐਸਪੀ ਸੁਰਿੰਦਰ ਬੰਸਲ ਨੂੰ ਅੱਜ ਉਹਨਾਂ ਦੀ ਰਿਹ‍ਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਦੌਰਾਨ ਡੀਐਸਪੀ ਦੀ ਸਰਕਾਰੀ ਰਿਹਾਇਸ਼ ਦੀ ਤਲਾਸ਼ੀ ਵੀ ਕੀਤੀ ਗਈ ਹੈ ਅਤੇ ਇਹ ਤਲਾਸ਼ੀ ਐਮਸੀ ਨੂੰ ਬੁਲਾ ਕੇ ਉਸਦੀ ਹਾਜ਼ਰੀ ਵਿੱਚ ਕੀਤੀ ਗਈ। ਫਿਲਹਾਲ ਇਸ ਗ੍ਰਿਫਤਾਰੀ ਸਬੰਧੀ ਕੋਈ ਵੀ ਕੁਝ ਦੱਸਣ ਲਈ ਤਿਆਰ ਨਹੀਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ