DTF
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਡੀ.ਟੀ.ਐੱਫ. ਵੱਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
Published On
By Sach Kahoon Punjabi Desk
ਮੁਲਾਜ਼ਮ ਮੰਗਾਂ ਮੰਨਣ ਤੋਂ ਇਨਕਾਰੀ ਪੰਜਾਬ ਸਰਕਾਰ ਦਾ ਅੱਖੜ ਰਵੱਈਆ ਨਿਖੇਧੀਯੋਗ: ਡੀ.ਟੀ.ਐੱਫ. (Patiala News) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐੱਮ.ਐੱਫ.) ਦੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ […]
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ
Published On
By Sach Kahoon Punjabi Desk
ਵਿਦਿਆਰਥਣ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ (Punjabi University) (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬੀ ਯੂਨੀਵਰਸਟੀ ਦੀ ਇੱਕ ਵਿਦਿਆਰਥਣ ਦੀ ਹੋਈ ਮੌਤ ਬੇਹੱਦ ਦੁੱਖਦਾਈ ਹੈ। ਭਰ ਜਵਾਨੀ ’ਚ ਹੋਈ ਧੀ ਦੀ ਮੌਤ ’ਤੇ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਉਸ ਧੀ ਦੇ ਮਾਪਿਆਂ , ਰਿਸ਼ਤੇਦਾਰਾਂ ਅਤੇ ਹਮਜਮਾਤੀਆਂ ਆਦਿ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਮੌਤ ਦੇ […]
‘ਆਪ’ ਸਰਕਾਰ ਦੇ ਅੱਠ ਮਹੀਨੇ ਪੂਰੇ, ਪਰ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਅਧੂਰੇ : ਡੀਟੀਐੱਫ
Published On
By Sach Kahoon Punjabi Desk
ਕਿਹਾ, ਸਮਾਂਬੱਧ ਤਰੱਕੀਆਂ ਅਤੇ ਨਵੀਂ ਭਰਤੀ ਨਾਲ ਸਿੱਖਿਆ ਵਿਭਾਗ ਦੀਆਂ ਖਾਲੀ ਪੋਸਟਾਂ ਛੇਤੀ ਭਰੀਆਂ ਜਾਣ ਪਟਿਆਲਾ, (ਸੱਚ ਕਹੂੰ ਨਿਊਜ)। ਸਿੱਖਿਆ ਅਤੇ ਸਿਹਤ ਨੂੰ ਪਹਿਲ ਦੇਣ ਦਾ ਚੋਣਾਵੀ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ 8 ਮਹੀਨੇ ਪੂਰੇ ਹੋਣ ਪਿੱਛੋਂ ਵੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬੀਪੀਈਓ, ਪਿ੍ਰੰਸੀਪਲ, ਲੈਕਚਰਾਰ, ਮਾਸਟਰ ਅਤੇ […]
ਮੁੱਖ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਕੇ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਨੂੰ ਉਜਾੜਨ ਤੇ ਤੁਲੀ : ਡੀਟੀਐੱਫ
Published On
By Sach Kahoon Punjabi Desk
ਸੈਕੰਡਰੀ ਸਕੂਲਾਂ ਵਿੱਚ ਛੁੱਟੀ ਦਾ ਸਮਾਂ 4 ਵਜੇ ਕਰਨ ਦੀ ਨਿੰਦਿਆ ਲੁਧਿਆਣਾ, (ਰਘਬੀਰ ਸਿੰਘ)। ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਵਿੱਚੋਂ ਮੁੱਖ ਅਧਿਆਪਕਾਂ ਦੀਆਂ 485 ਪੋਸਟਾਂ ਖ਼ਤਮ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ […]
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
Published On
By Sach Kahoon Punjabi Desk
ਆਗੂਆਂ ਵੱਲੋਂ ਜਥੇਬੰਦੀਆਂ ਨਾਲ ਟਕਰਾਅ ਦੀ ਨਿੰਦਿਆ ਜੀਵਨ ਰਾਮਗੜ੍ਹ, ਜਸਵੀਰ ਸਿੰਘ, ਬਰਨਾਲਾ: ਸੂਬਾ ਕਮੇਟੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਜਿ਼ਲ੍ਹਾ ਬਰਨਾਲਾ ਦੀ ਇਕਾਈ ਵੱਲੋਂ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ‘ਚ ਅੱਜ ਇੱਥੇ ਪੁਰਾਣੇ ਬੱਸ ਸਟੈਂਡ ਵਾਲੇ ਵਾਟਰ ਵਰਕਸ ਤੇ ਰੈਲੀ ਕੀਤੀ ਗਈ। ਉਪਰੰਤ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। […]